ਜਿਵੇਂ ਕਿ ਜਾਂਦੇ ਆ ਕੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਅਤੇ ਕਿਹਾ ਗਿਆ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਕੁਝ ਗਾਰੰਟੀਆਂ ਵੀ ਦਿੱਤੀਆਂ ਗਈਆਂ ਸਨ ਜਿਨ੍ਹਾਂ ਦੇ ਵਿੱਚੋਂ ਇੱਕ ਗਾਰੰਟੀ ਏ ਬੀ ਸੀ ਕਿ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਬਦਲ ਦਿੱਤੀ ਜਾਵੇਗੀ ਪਰ ਜਿਵੇਂ ਹੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਇੱਕ ਅਪ੍ਰੈਲ ਤੋਂ ਇਹ ਸੁਵਿਧਾ ਲੋਕਾਂ ਨੂੰ ਦਿੱਤੀ ਜਾਵੇਗੀ ਤਾਂ ਤੁਰੰਤ ਹੀ ਕੇਂਦਰ ਸਰਕਾਰ ਦੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਜਿਸ ਦੇ ਵਿੱਚ ਕਿਹਾ ਗਿਆ ਕਿ ਜਦੋਂ ਤੱਕ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਨਹੀਂ ਲੱਗਣਗੇ ਉਸ ਸਮੇਂ ਤੱਕ ਪੰਜਾਬ ਦੇ ਲੋਕਾਂ ਨੂੰ ਇਹ ਸੁਵਿਧਾ ਨਹੀਂ ਦਿੱਤੀ ਜਾ ਸਕਦੀ ਜੇਕਰ ਪੰਜਾਬ ਦੇ ਵਿੱਚ
ਪ੍ਰੀ ਪੇਡ ਮੀਟਰ ਨਹੀਂ ਲੱਗਣਗੇ ਤਾਂ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਸਰਕਾਰ ਨੂੰ ਬਿਜਲੀ ਸੁਧਾਰਾਂ ਦੇ ਲਈ ਫੰਡ ਜਾਰੀ ਨਹੀਂ ਕੀਤੇ ਜਾਣਗੇ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਪ੍ਰੀਪੇਡ ਮੀਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਉਸੇ ਸਮੇਂ ਲੋਕਾਂ ਦੇ ਵੱਲੋਂ ਵਿਰੋਧ ਕਰ ਦਿੱਤਾ ਗਿਆ ਕਿ ਉਹ ਪ੍ਰੀ ਪੇਡ ਮੀਟਰ ਨਹੀਂ ਲੱਗਣ ਦੇਣਗੇ ਉਸ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਦਾ ਕਹਿਣਾ ਸੀ ਕਿ ਪ੍ਰੀਪੇਡ ਮੀਟਰ ਨਹੀਂ ਲਗਾਏ ਜਾਣਗੇ ਬਲਕਿ ਉਨ੍ਹਾਂ ਦੀ ਥਾਂ ਤੇ ਸਮਾਰਟ ਮੀਟਰ ਲਗਾਏ ਜਾਣਗੇ ਜਿਸ ਤੋਂ ਬਾਅਦ ਕਈ ਥਾਂਵਾਂ ਤੇ ਸਮਾਰਟ ਮੀਟਰ ਲਗਾਏ ਵੀ ਗਏ ਅਤੇ ਹੁਣ ਇੱਕ ਪਿੰਡ ਦੇ ਇਕ ਪੋਲਟਰੀ ਫਾਰਮ ਦੇ ਵਿਚ ਸਮਾਰਟ ਮੀਟਰ ਲਗਾ ਦਿੱਤਾ ਗਿਆ ਸੀ
ਪਰ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਇਹ ਸਮਾਰਟ ਮੀਟਰ ਪੁੱਟ ਦਿੱਤਾ ਗਿਆ ਹੈ ਭਾਵ ਇਸ ਚਿੱਪ ਵਾਲਾ ਜੋ ਮਿੱਤਰ ਸੀ ਉਸ ਨੂੰ ਕੱਟ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਾਤ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਨਵਾਂ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ