ਤਰਨਤਾਰਨ ਤੋਂ ਆਈ ਸਾਹਮਣੇ ਵੱਡੀ ਖ਼ਬਰਾਂ ਦੋ ਮਾਸੂਮ ਬੱਚਿਆਂ ਦੀ ਹੋਈ ਮੌ ਤ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜਕੱਲ੍ਹ ਦੇ ਖੇਤੀਬਾੜੀ ਦੇ ਕੰਮਾਂ ਵਿੱਚ ਚੰਗੀ ਫਸਲ ਦੇ ਲਈ ਬਹੁਤ ਸਾਰੀਆਂ ਲੱਗ ਲੱਗਾ ਰੇਹਾਂ ਸਪਰੇਆਂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਵਿਚ ਕਈ ਲੋਕ ਫ਼ਸਲ ਉੱਪਰ ਕਰਨ ਵਾਲੀ ਸਪਰੇਅ ਨੂੰ ਆਪਣੇ ਘਰ ਵਿੱਚ ਰੱਖਦੇ ਹਨ ਜਿਸਦੀ ਸਬੰਧੀ ਇਕ ਖਬਰ

ਸਾਹਮਣੇ ਆਈ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਇਹ ਖ਼ਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਘਰ ਵਿੱਚ ਦੋ ਮਾਸੂਮ ਬੱਚਿਆਂ ਦੀ ਦੁਪਹਿਰ ਇਸ ਸਪਰੇਅ ਦੇ ਕਾਰਨ ਮੌਤ ਹੋ ਗਈ ਜਿੱਥੇ ਉਨ੍ਹਾਂ ਬੱਚਿਆਂ ਦੇ ਪਿਤਾ ਬਗੀਚਾ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਦੋ ਛੋਟੇ ਛੋਟੇ ਬੱਚੇ ਸਨ ਜਿਸ ਵਿੱਚ ਇੱਕ ਲੜਕੀ ਤੇ ਇਕ ਲੜਕਾ ਸੀ ਜਿਸ ਵਿੱਚ ਲੜਕੇ ਦੀ ਉਮਰੇ ਇਸ ਮੈਚ ਚ ਛੇ ਸਾਲ ਅਤੇ ਲੜਕੀ ਦੀ ਉਮਰ ਨੌੰ ਸਾਲ ਦੀ ਸੀ ਜੋ ਦੁਪਿਹਰ ਸਕੂਲੋਂ ਆਏ ਆਪਣੀ ਮਾਂ ਤੂੰ ਦੁਕਾਨ ਤੋਂ ਕੁਝ ਖਾਣ ਲਈ

ਮਘਾਇਆ ਜਦ ਉਨ੍ਹਾਂ ਬੱਚਿਆਂ ਦੀ ਮਾਂ ਦੁਕਾਨ ਉੱਪਰ ਗਈ ਤਾਂ ਉਨ੍ਹਾਂ ਬੱਚਿਆਂ ਵੱਲੋਂ ਘਰ ਵਿਚ ਪਈ ਸਪਰੇਅ ਨੂੰ ਸਰਬ ਅਤੇ ਸਮਝ ਕੇ ਪੀ ਲਿਆ ਗਿਆ ਜਦ ਉਨ੍ਹਾਂ ਦੀ ਮਾਂ ਆਈ ਤਾਂ ਉਸ ਨੇ ਇਹ ਦੇਖ ਕੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੋਨਾਂ ਬੱਚਿਆਂ ਦੀ ਜਾਨ ਨਾ ਬਚ ਸਕੀ ਅਤੇ ਉਹ ਦੋਨੋਂ ਬੱਚੇ ਮਰ ਗਏ ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ਵੱਲੋਂ ਵੀ ਸਪਰੇਅ ਪੀਤੀ ਗਈ ਪਰ ਉਨ੍ਹਾਂ ਦੀ ਡਾਕਟਰਾਂ ਵੱਲੋਂ ਜਾਨ ਬਚਾ ਲਈ ਗਈ ਇਨ੍ਹਾਂ ਬੱਚਿਆਂ ਦੇ ਪਿਤਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਸਪਰੇਅ ਦਾ ਨਾਮ ਰਾਊਂਡ ਅੱਪ ਸੀ ਜੋ ਕਿ ਖੇਤਾਂ ਦੇ ਵਿੱਚ ਘਾਹ ਨੂੰ ਖਤਮ ਕਰਨ ਲਈ ਵਰਤੀ ਜਾਂਦੀ ਹੈ ਜੋ ਉਨ੍ਹਾਂ ਦੇ ਬੱਚੇ ਇਸੇ ਸਪਰੇਅ

ਨੂੰ ਗਲਤੀ ਨਾਲ ਪੀ ਗਏ ਇਸ ਲਈ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਅਜਿਹੀਆਂ ਚੀਜ਼ਾਂ ਨੂੰ ਬੱਚਿਆਂ ਤੋਂ ਦੂਰ ਹੀ ਰੱਖੋ ਇਸ ਖ਼ਬਰ ਨੂੰ ਕਿਤਾਬ ਲਿਖਣ ਲਈ ਅਜਿਹੀਆਂ ਕੁਝ ਹੋਰ ਲੰਮੇ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.