ਦੇਖੋ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਹਸਪਤਾਲ ਜਾਣਾ ਪਿਆ ਮੰਜੇ ਉੱਪਰ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਵੀਡੀਓ ਵਾਇਰਲ ਹੁੰਦੇ ਹਨ ਜੋ ਕਿ ਮਨੁੱਖੀ ਹਿਰਦੇ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੰਦੀਆਂ ਹਨ ਅਜਿਹੀ ਇਕ ਘਟਨਾ ਸਾਹਮਣੇ ਆਈ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਤੁਹਾਡੀ ਜਾਣਕਾਰੀ ਲਈ

ਦੱਸਦੀ ਕਿ ਮੋਟਰਸਾੲੀਕਲ ਸਵਾਰ ਫੋਨ ਦਾ ਕੈਮਰਾ ਚਲਾ ਕੇ ਮੇਨ ਰੋਡ ਜਾ ਰਹੇ ਸਨ ਜਿੱਥੇ ਅਚਾਨਕ ਉਨ੍ਹਾਂ ਵੱਲੋਂ ਇਹ ਕੁਝ ਦੇਖਿਆ ਕੀ ਕੁਝ ਔਰਤ ਇਕ ਬਜ਼ੁਰਗ ਔਰਤ ਨੂੰ ਮੰਜੇ ਉੱਪਰ ਪਾ ਕੇ ਲਿਜਾ ਰਹੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਮੋਟਰਸਾਈਕਲ ਸਵਾਰਾਂ ਵੱਲੋਂ ਉਨ੍ਹਾਂ ਦੀ ਵੀਡੀਓ ਬਣਾਏਗੀ ਅਤੇ ਉਨ੍ਹਾਂ ਕੋਲ ਜਾ ਕੇ ਜਦੋਂ ਜਾਣਕਾਰੀ ਹਾਸਲ ਕੀਤੀ ਤਾਂ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਬਜ਼ੁਰਗ ਔਰਤ ਬਹੁਤ ਹੀ ਜ਼ਿਆਦਾ ਬੀਮਾਰ ਸੀ ਪਰ ਉਨ੍ਹਾਂ ਨੂੰ ਹਸਪਤਾਲ ਲਿਜਾਣ ਲਈ ਕੋਈ ਵੀ ਸਹਾਇਤਾ ਨਹੀਂ ਮਿਲੀ ਜਿਸ ਤੋਂ ਬਾਅਦ ਉਸ ਬਜ਼ੁਰਗ ਔਰਤ ਦੀ ਜਾਨ ਬਚਾਉਣ ਦੇ ਲਈ ਔਰਤਾਂ ਵੱਲੋਂ ਉਸ ਨੂੰ ਮੰਜੇ ਉੱਪਰ ਪਾ ਕੇ ਹਸਪਤਾਲ ਲਿਜਾਣਾ ਠੀਕ ਸਮਝਿਆ

ਅਤੇ ਉਹ ਇਹ ਕੰਮ ਕਰਨ ਲੱਗ ਗਏ ਪਰ ਉਨ੍ਹਾਂ ਨੂੰ ਹਸਪਤਾਲ ਵੱਲੋਂ ਕੋਈ ਵੀ ਐਂਬੂਲੈਂਸ ਦੀ ਮੁੱਢਲੀ ਸਹਾਇਤਾ ਨਹੀਂ ਦਿੱਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਜਿਸ ਤੋਂ ਬਾਅਦ ਦੇਖਿਆ ਜਾ ਸਕਦਾ ਹੈ ਕਿ ਇਹ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਗਲਤੀ ਹੈ ਉੱਥੇ ਉਨ੍ਹਾਂ ਦੀਆਂ ਅਜਿਹੀਆਂ ਗਲਤੀਆਂ ਕਾਰਨ ਹੀ ਦੁਨੀਆਂ ਦੇ ਵਿੱਚ ਲੱਖਾਂ ਮਰੀਜ਼ ਮਰ ਜਾਂਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹਸਪਤਾਲਾਂ ਦੇ ਪ੍ਰੋਸੈੱਸ ਨੂੰ ਇਨ੍ਹਾਂ ਗੱਲਾਂ ਵੱਲ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਇਸ ਖ਼ਬਰ ਨੂੰ ਕਿਤਾਬ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.