ਮੁੱਖਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਲਈ ਕਰ ਦਿੱਤਾ ਵੱਡਾ ਐਲਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਹੁਣੇ ਹੁਣੇ ਭਗਵੰਤ ਮਾਨ ਨੇ ਪੰਜਾਬ ਵਿਚ ਚਾਰ ਵਜੇ ਲਈ ਕਰਤਾ ਇਹ ਵੱਡਾ ਐਲਾਨ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਹਾਸਲ ਕਰ ਕੇ ਆਮ ਆਦਮੀ ਪਾਰਟੀ ਨੇ ਬਹੁਤ ਹੀ ਇਤਿਹਾਸਕ ਜਿੱਤ ਦਰਜ ਕੀਤੀ ਹੈ ਅਤੇ ਬਾਕੀ

ਸਾਰੀਆਂ ਵਿਰੋਧੀ ਪਾਰਟੀਆਂ ਨੂੰ ਬਹੁਤ ਹੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਦੋਂ ਦੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਆਈ ਹੈ ਉਦੋਂ ਤੋਂ ਹੀ ਉਨ੍ਹਾਂ ਦੇ ਵੱਲੋਂ ਲਗਾਤਾਰ ਵੱਡੇ ਵੱਡੇ ਐਲਾਨਾਂ ਪੰਜਾਬੀਆਂ ਉਸਦੇ ਹੱਕ ਦੇ ਵਿੱਚ ਕੀਤੇ ਜਾ ਰਹੇ ਹਨ ਅਤੇ ਹੁਣ ਲਗਾਤਾਰ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ ਹੁਣ ਇਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜੀ ਹਾਂ ਦੋਸਤੋ ਹੁਣੇ ਹੁਣੇ ਭਗਵੰਤ ਮਾਨ ਨੇ ਸ਼ਾਮ ਚਾਰ ਵਜੇ ਲਈ

ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਹੁਣ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਅੱਜ ਸ਼ਾਮ ਚਾਰ ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਆਪ ਸਰਕਾਰ ਦੀ ਇਹ ਦੂਜੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਕਈ ਅਹਿਮ ਫ਼ੈਸਲਿਆਂ ਦੇ ਉੱਤੇ ਤੇ ਮੋਹਰ ਲੱਗ ਸਕਦੀ ਹੈ ਜ਼ਿਕਰਯੋਗ ਹੈ ਕਿ ਹੁਣ ਤੱਕ ਦਸ ਦਿਨਾਂ ਦੇ ਅੰਤਰਾਲ ਵਿੱਚ ਮਾਨ ਸਰਕਾਰ ਵੱਲੋਂ ਦੱਸ ਵੱਡੇ ਕਦਮ ਚੁੱਕੇ ਗਏ ਹਨ ਮੁੱਖ ਮੰਤਰੀ ਮਾਨ ਨੇ ਸਿੱਖਿਆ ਖੇਤਰ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਹਨ ਅਤੇ ਉਸ ਦੇ ਨਾਲ ਉਨ੍ਹਾਂ ਨੇ ਹੋਰ ਬਹੁਤ ਸਾਰੇ ਐਲਾਨ ਕਰਨ ਬਾਰੇ ਵਿਚ ਗੱਲ ਕਹੀ ਹੈ ਇਸ ਖ਼ਬਰ ਨੂੰ ਕੋਟਕਪੂਰਾ ਦੇ ਖਲੀ ਤੋਂ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤਕਨੀਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.