ਕੌਣ ਬਣੇਗਾ ਕਰੋੜਪਤੀ ਵਾਲੇ ਮੈਸੇਂਜ ਨੇ ਦੇਖੋ ਕਿਵੇਂ ਮਾਰੀ ਲੱਖਾਂ ਦੀ ਠੱਗੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਕੁਝ ਲੋਕਾਂ ਨੂੰ ਲਾਲਚ ਦੇ ਕੇ ਇਸ ਤਰ੍ਹਾਂ ਦੇ ਸੁਪਨੇ ਦਿਖਾਏ ਜਾਂਦੇ ਹਨ ਕਿ ਉਨ੍ਹਾਂ ਲੋਕਾਂ ਦੇ ਕੋਲ ਜੋ ਕੁਝ ਵੀ ਹੁੰਦਾ ਹੈ ਉਸ ਨੂੰ ਵੀ ਠੱਗ ਲਿਆ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਸਾਡੇ ਵ੍ਹੱਟਸਐਪ ਨੰਬਰਾਂ ਦੇ ਉੱਤੇ ਇਹ ਮੈਸੇਜ ਆਉਂਦਾ ਹੈ ਕਿ ਤੁਸੀਂ ਕਰੋੜਪਤੀ ਬਣ ਚੁੱਕੇ ਹੋ ਤੁਹਾਡੀ ਲਾਟਰੀ ਲੱਗ ਚੁੱਕੀ ਹੈ ਅਤੇ ਜੇਕਰ ਤੁਸੀਂ ਇਹ ਲਾਟਰੀ ਲੈਣਾ ਚਾਹੁੰਦੇ ਹੋ ਤਾਂ ਕਿਸੇ

ਖ਼ਾਸ ਬੈਂਕ ਦੇ ਵਿਅਕਤੀ ਦੇ ਨਾਲ ਗੱਲਬਾਤ ਕਰਨ ਦੀ ਗੱਲ ਕੀਤੀ ਜਾਂਦੀ ਹੈ ਅਤੇ ਕੁਝ ਲੋਕ ਇਸ ਬਾਰੇ ਜਾਣਦੇ ਹਨ ਕਿ ਸਭ ਕੁਝ ਝੂਠ ਹੁੰਦਾ ਹੈ ਅਤੇ ਲੋਕਾਂ ਨੂੰ ਝਾਂਸੇ ਵਿਚ ਲੈਣ ਲਈ ਅਤੇ ਉਨ੍ਹਾਂ ਦੀ ਜਾਇਦਾਦ ਲੁੱਟਣ ਦੇ ਲਈ ਇਹ ਸਭ ਕੁਝ ਕੀਤਾ ਜਾਂਦਾ ਹੈ ਪਰ ਉੱਥੇ ਹੀ ਕੁਝ ਲੋਕ ਇਸ ਤਰ੍ਹਾਂ ਦੇ ਝਾਂਸੇ ਵਿਚ ਆ ਜਾਂਦੇ ਹਨ ਅਤੇ ਜੋ ਕੁਝ ਵੀ ਉਨ੍ਹਾਂ ਦੇ ਕੋਲ ਹੁੰਦਾ ਹੈ ਉਸ ਨੂੰ ਵੀ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ ਉਸ ਦੇ ਫ਼ੋਨ ਤੇ ਇੱਕ ਮੈਸੇਜ ਆਇਆ ਸੀ ਕਿ ਪੱਚੀ ਲੱਖ ਦੀ ਲਾਟਰੀ ਉਸ ਦੀ ਲੱਗ ਚੁੱਕੀ ਹੈ ਜਿਸ ਤੋਂ ਬਾਅਦ ਉਸ ਨੂੰ ਆਪਣਾ ਕੁਝ ਦਸਤਾਵੇਜ਼ ਸਾਂਝੇ ਕਰਨੇ ਪੈਣਗੇ

ਇਸ ਤੋਂ ਇਲਾਵਾ ਉਸ ਸਮੇਂ ਕੁਝ ਨਕਦੀ ਵੀ ਮੰਗੀ ਗਈ ਸੀ ਅਤੇ ਹੌਲੀ ਹੌਲੀ ਇਹ ਵਿਅਕਤੀ ਉਨ੍ਹਾਂ ਦੇ ਕਹਿਣ ਦੇ ਮੁਤਾਬਕ ਸਭ ਕੁਝ ਕਰਦਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਪਨਤਾਲੀ ਲੱਖ ਰੁਪਏ ਦਾ ਘਾਟਾ ਖਾ ਬੈਠਿਆ ਕਿਸੇ ਸਮੇਂ ਉਸ ਦੇ ਘਰ ਦੇ ਵਿਚ ਪੰਦਰਾਂ ਵੀ ਡੰਗਰ ਹੋਇਆ ਕਰਦੇ ਸੀ ਜਿਸ ਦੇ ਨਾਲ ਇਸ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਰਿਹਾ ਸੀ ਇੱਥੋਂ ਤੱਕ ਕੇ ਵਧੀਆ ਗੁਜ਼ਾਰਾ ਕਰ ਰਹੇ ਸੀ ਪਰ ਹੁਣ ਇਨ੍ਹਾਂ ਦੇ ਕੋਲ ਕੁਝ ਵੀ ਨਹੀਂ ਹੈ ਵਰਾਂਡੇ ਖਾਲੀ ਪਏ ਹਨ ਅਤੇ ਦੂਸਰੇ ਪਾਸੇ ਹੁਣ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਪੱਚੀ ਲੱਖ ਦੇ ਲਾਲਚ ਦੇ ਵਿੱਚ ਇਸ ਨੇ ਆਪਣਾ ਪਨਤਾਲੀ ਲੱਖ ਰੁਪਏ ਦਾ ਨੁਕਸਾਨ ਕਰਵਾ ਲਿਆ ਹੈ ਪਰ ਬੰਦੇ ਦੇ ਦਿਮਾਗ ਦੇ

ਉੱਤੇ ਵੀ ਅਚੰਭਾ ਹੁੰਦਾ ਹੈ ਕਿ ਇਸ ਨੇ ਪੱਚੀ ਲੱਖ ਦੀ ਖਾਤਰ ਪਨਤਾਲੀ ਲੱਖ ਰੁਪਏ ਦਾ ਘਾਟਾ ਖਾ ਲਿਆ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਸਮਝ ਸਕਦੇ ਹੋ ਕਿ ਇਸ ਨੇ ਕਿਸ ਤਰੀਕੇ ਦੇ ਨਾਲ ਪੱਚੀ ਲੱਖ ਰੁਪਏ ਲੈਣ ਦੇ ਲਈ ਪਨਤਾਲੀ ਲੱਖ ਰੁਪਏ ਦਾ ਘਾਟਾ ਖਾਧਾ ਹੈ ਅਤੇ ਇਸ ਤਰ੍ਹਾਂ ਦੀਆਂ ਖਬਰਾਂ ਨੂੰ ਵੇਖਣ ਤੋਂ ਬਾਅਦ ਸਬਕ ਵੀ ਲੈਣਾ ਚਾਹੀਦਾ ਹੈ ਕਿ ਕਿਸੇ ਵੀ ਪ੍ਰਕਾਰ ਦੇ ਮੈਸੇਜ ਦੇ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਕਦੇ ਕੋਈ ਲਾਟਰੀ ਪਾਈ ਹੀ ਨਹੀਂ ਹੁੰਦੀ ਪਰ ਫਿਰ ਵੀ ਉਨ੍ਹਾਂ ਦੇ ਫੋਨ ਦੇ ਉੱਤੇ ਇਹ ਮੈਸੇਜ ਆਉਂਦਾ ਹੈ ਕਿ ਉਨ੍ਹਾਂ ਦੀ ਲਾਟਰੀ ਲੱਗ ਗਈ ਹੈ ਸੋ ਇਸ ਤਰ੍ਹਾਂ ਦੇ ਮਸਲਿਆਂ ਉੱਤੇ ਬਿਲਕੁਲ ਵੀ ਵਿਸ਼ਵਾਸ ਨਾ ਕੀਤਾ ਜਾਵੇ ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *