ਕਿਸਾਨ ਜਥੇਬੰਦੀਆਂ ਨੇ ਫਿਰ ਲਗਾਇਆ ਧਰਨਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤੇ ਇਸ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਇਸ ਪਾਰਟੀ ਦੇ ਵਲੋਂ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਇਕ ਪਾਸੇ ਪੰਜਾਬ ਦਾ ਸਿਸਟਮ ਖ਼ਰਾਬ ਹੋ ਚੁੱਕਿਆ ਹੈ ਅਤੇ ਦੂਸਰੇ ਪਾਸੇ ਪੰਜਾਬ ਦੇ ਗੰਭੀਰ ਮੁੱਦੇ ਖੜ੍ਹੇ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਪੰਜਾਬ ਸਰਕਾਰ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਕਿਸਾਨਾਂ ਦੇ ਵੱਲੋਂ ਇਕ ਵਾਰ ਫਿਰ ਤੋਂ ਧਰਨਾ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ

ਕਿਉਂਕਿ ਨਰਮੇ ਦੀ ਫ਼ਸਲ ਖ਼ਰਾਬ ਹੋਣ ਤੇ ਕੋਝਾ ਕਿਸਾਨਾਂ ਨੂੰ ਮੁਆਵਜ਼ਾ ਅਜੇ ਤੱਕ ਵੀ ਨਹੀਂ ਮਿਲਿਆ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਕਿਸਾਨਾਂ ਨੂੰ ਆ ਰਹੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦੇ ਲਈ ਕਿਹਾ ਜਾ ਰਿਹਾ ਹੈ ਪਰ ਬਹੁਤ ਫਿਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਜੋਗਿੰਦਰ ਸਿੰਘ ਉਗਰਾਹਾਂ ਜੋ ਕਿ ਕਿਸਾਨ ਆਗੂ ਹਨ ਉਨ੍ਹਾਂ ਦੇ ਵੱਲੋਂ ਵੀ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਸਰਕਾਰਾਂ ਦੇ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਸ ਤਰੀਕੇ ਦੇ ਨਾਲ ਸਰਕਾਰਾਂ ਨੂੰ ਮਨਾਇਆ ਜਾਵੇਗਾ

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰਾਂ ਦੇ ਵੱਲੋਂ ਉਨ੍ਹਾਂ ਦੀ ਗੱਲਬਾਤ ਨਹੀਂ ਸੁਣੀ ਜਾਂਦੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਸਕਦੀਆਂ ਹਨ ਸੋ ਹੁਣ ਇਸ ਮਾਮਲੇ ਸੰਬੰਧੀ ਕਿਸਾਨਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਲਗਾਤਾਰ ਆਪਸ ਵਿੱਚ ਸਲਾਹ ਮਸ਼ਵਰੇ ਹੋ ਰਹੇ ਹਨ ਤਾਂ ਜੋ ਸਮੱਸਿਆਵਾਂ ਦੇ ਨਾਲ ਨਜਿੱਠਿਆ ਜਾ ਸਕੇ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਵਿੱਚ ਖੇਤੀਬਾਡ਼ੀ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਪੰਜਾਬ ਦੇ ਆਮ ਲੋਕਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.