ਫਿਰ ਵਧ ਗਈਆਂ ਰਾਮ ਰਹੀਮ ਦੀਆਂ ਮੁਸ਼ਕਲਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਗੁਰਮੀਤ ਰਾਮ ਰਹੀਮ ਦੇ ਨਾਲ ਜੁੜੀਆਂ ਹੋਈਆਂ ਹਨ ਅਤੇ ਗੁਰਮੀਤ ਰਾਮ ਰਹੀਮ ਦਾ ਨਾਮ ਹੁਣ ਬੇਅਦਬੀ ਮਾਮਲੇ ਦੇ ਵਿੱਚ ਵੀ ਜੁੜ ਰਿਹਾ ਹੈ ਜਿਸ ਦੇ ਵਿਚ ਉਸ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਇਹ ਮੁੱਦਾ ਚੁੱਕਿਆ ਜਾ ਰਿਹਾ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਅਦਾਲਤ ਇਸਦੇ ਉੱਤੇ ਫ਼ੈਸਲਾ ਲੈ ਸਕਦੀ ਹੈ ਜਿਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਗੁਰਮੀਤ ਰਾਮ ਰਹੀਮ ਦੀਆਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਸਕਦੀਆਂ ਹਨ ਤੁਹਾਨੂੰ ਦੱਸ ਦਈਏ ਕੇ ਪਿਛਲੇ ਦਿਨਾਂ ਦੇ ਵਿਚ ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ

ਇਕ ਚਿੱਠੀ ਭੇਜੀ ਸੀ ਜਿਸ ਨੂੰ ਉਨ੍ਹਾਂ ਦੇ ਸਤਿਸੰਗ ਘਰਾਂ ਦੇ ਵਿੱਚ ਪੜ੍ਹਿਆ ਵੀ ਗਿਆ ਸੀ ਅਤੇ ਜਿਸ ਦੇ ਵਿਚ ਰਾਮ ਰਹੀਮ ਦਾ ਕਹਿਣਾ ਸੀ ਕਿ ਉਹ ਕਿਸੇ ਵੀ ਹਾਲਤ ਦੇ ਵਿੱਚ ਕਿਸੇ ਵੀ ਧਰਮਾਂ ਦੀ ਬੇਕਦਰੀ ਨਹੀਂ ਕਰਨਗੇ ਅਤੇ ਨਾ ਹੀ ਇਸ ਤਰ੍ਹਾਂ ਦੀ ਕਦੇ ਸੋਚ ਸਕਦੇ ਹਨ ਉਹ ਅਕਸਰ ਹੀ ਸਾਰੇ ਧਰਮਾਂ ਦੀ ਇੱਜ਼ਤ ਕਰਦੇ ਹਨ ਅਤੇ ਉਨ੍ਹਾਂ ਦੇ ਉੱਤੇ ਜੋ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਬੇਬੁਨਿਆਦ ਹਨ ਇਸ ਦੇ ਨਾਲ ਹੀ ਉਨ੍ਹਾਂ ਦੇ ਜੋ ਪੈਰੋਕਾਰ ਹਨ ਉਨ੍ਹਾਂ ਦੇ ਵੱਲੋਂ ਵੀ ਇਹੀ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਦੇ ਉੱਤੇ ਜੋ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਸਾਰੇ ਬੇਬੁਨਿਆਦ ਹਨ ਪਰ ਦੂਸਰੇ ਪਾਸੇ ਅਦਾਲਤ ਦੇ ਵੱਲੋਂ ਇਸ ਮਾਮਲੇ ਦੇ ਸਬੰਧੀ ਫ਼ੈਸਲਾ ਸੁਣਾਇਆ ਜਾ

ਸਕਦਾ ਹੈ ਜਿਸ ਦੇ ਵਿਚ ਰਾਮ ਰਹੀਮ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ ਸੋ ਇੱਥੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਰਾਮ ਰਹੀਮ ਇਸ ਮਾਮਲੇ ਦੇ ਵਿੱਚ ਵੀ ਸ਼ਮੂਲੀਅਤ ਰੱਖਦਾ ਹੈ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਦੇਖਿਆ ਜਾਵੇ ਤਾਂ ਪਹਿਲਾਂ ਹੀ ਰਾਮ ਰਹੀਮ ਚਾਰ ਮਾਮਲਿਆਂ ਦੇ ਵਿੱਚ ਸਜ਼ਾ ਭੁਗਤ ਰਿਹਾ ਹੈ ਅਤੇ ਹੁਣ ਇੱਕ ਹੋਰ ਮਾਮਲਾ ਵੀ ਜੁੜ ਸਕਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਮ ਰਹੀਮ ਨੇ ਹੁਣ ਤੱਕ ਕਿੰਨੇ ਗਲਤ ਕੰਮ ਕੀਤੇ ਹਨ ਪਰ ਫਿਰ ਵੀ ਕੁਝ ਲੋਕ ਅਜਿਹੇ ਹਨ ਜੋ ਅੱਜ ਵੀ ਉਸ ਨੂੰ ਸੰਤ ਮੰਨਦੇ ਹਨ ਅਤੇ ਉਸ ਦੇ ਪੈਰਾਂ

ਵਿੱਚ ਡਿੱਗਣ ਦੇ ਲਈ ਤਿਆਰ ਹਨ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਲੋਕਾਂ ਦੀ ਵਜ੍ਹਾ ਕਾਰਨ ਹੀ ਅੱਜ ਸਾਡਾ ਪੰਜਾਬ ਅੱਗੇ ਨਹੀਂ ਵੱਧ ਪਾ ਰਿਹਾ ਹੈ ਕਿਉਂਕਿ ਲੋਕਾਂ ਦੀ ਮਾਨਸਿਕਤਾ ਨੂੰ ਕੈਦ ਕੀਤਾ ਜਾ ਚੁੱਕਿਆ ਹੈ ਅਤੇ ਉਹ ਉਸ ਮਾਨਸਿਕਤਾ ਨੂੰ ਕਿਸੇ ਵੀ ਕੀਮਤ ਤੇ ਉੱਤੇ ਛੱਡਣਾ ਨਹੀਂ ਚਾਹੁੰਦੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.