ਦੇਖੋ ਕਿਵੇਂ ਇੰਗਲੈਂਡ ਜਾ ਕੇ ਕੁੜੀ ਨੇ ਕਰ ਦਿੱਤੀ ਮਾੜੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਨੌਜਵਾਨਾਂ ਦੇ ਵੱਲੋਂ ਆਈਲੈਟਸ ਪਾਸ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਜਾਂਦਾ ਹੈ ਅਤੇ ਸੁਪਨੇ ਵੇਖੇ ਜਾਂਦੇ ਹਨ ਕਿ ਉਸ ਕੁੜੀ ਦੇ ਵੱਲੋਂ ਉਨ੍ਹਾਂ ਨੂੰ ਵਿਦੇਸ਼ ਦੇ ਵਿਚ ਲਿਜਾਇਆ ਜਾਵੇਗਾ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਲੱਖਾਂ ਰੁਪਿਆ ਖਰਚ ਕਰਕੇ ਉਸ ਕੁੜੀ ਮੈਨੂੰ ਵਿਦੇਸ਼ ਦੇ ਵਿੱਚ ਭੇਜਿਆ ਜਾਂਦਾ ਹੈ ਪਰ ਕਈ ਵਾਰ ਕੁਝ ਕੁੜੀਆਂ ਤੇ ਵੱਲੋਂ ਆਪਣਾ ਮਤਲਬ ਕੱਢਣ ਤੋਂ ਬਾਅਦ ਆਪਣੇ ਰਸਤੇ ਬਦਲ ਲਏ ਜਾਂਦੇ ਹਨ ਜਿਸ ਦੇ ਚੱਲਦੇ ਕੁਝ ਲੋਕ ਡਿਪਰੈਸ਼ਨ ਦਾ ਸ਼ਿਕਾਰ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਗ਼ਲਤ ਕਦਮ ਵੀ ਚੁੱਕ ਲਏ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਸਾਲ ਬਰਨਾਲਾ ਦੇ

ਲਵਪ੍ਰੀਤ ਸਿੰਘ ਲਾਡੀ ਦਾ ਮਾਮਲਾ ਬਹੁਤ ਹੀ ਜ਼ਿਆਦਾ ਗਰਮਾਇਆ ਸੀ ਬਹੁਤ ਸਾਰੇ ਲੋਕਾਂ ਨੇ ਇਨਸਾਫ ਦੀ ਮੰਗ ਵੀ ਕੀਤੀ ਸੀ ਪਰ ਕੋਈ ਫ਼ਾਇਦਾ ਨਹੀਂ ਨਿਕਲਿਆ ਭਾਵ ਇਸ ਮਾਮਲੇ ਦੇ ਵਿੱਚ ਅਜੇ ਤੱਕ ਵੀ ਇਨਸਾਫ਼ ਨਹੀਂ ਹੋਇਆ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਵੀ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਨੇ ਆਈਲੈੱਟਸ ਪਾਸ ਕੁੜੀ ਦੇ ਨਾਲ ਵਿਆਹ ਕੀਤਾ ਸੀ ਅਤੇ ਲੱਖਾਂ ਰੁਪਿਆ ਖਰਚ ਕਰਕੇ ਉਸ ਨੂੰ ਇੰਗਲੈਂਡ ਭੇਜਿਆ ਸੀ ਉਸ ਨੇ ਆਪਣੀ ਜ਼ਮੀਨ ਵੀ ਵੇਚ ਦਿੱਤੀ ਸੀ ਪਰ ਉਸ ਕੁੜੀ ਨੇ ਇੰਗਲੈਂਡ ਜਾਣ ਤੋਂ ਬਾਅਦ ਇਸ ਦੇ ਨਾਲ ਨਾਤਾ ਤੋੜ ਦਿੱਤਾ ਅਤੇ ਇਹ ਨੌਜਵਾਨ ਡਿਪਰੈਸ਼ਨ ਦੇ ਵਿੱਚ ਰਹਿਣ

ਲੱਗਿਆ ਜਿਸ ਤੋਂ ਬਾਅਦ ਉਸ ਨੇ ਆਪਣੀ ਜਾਨ ਦੇ ਦਿੱਤੀ ਅਤੇ ਹੁਣ ਪਰਿਵਾਰਕ ਮੈਂਬਰ ਦੁੱਖ ਦੇ ਵਿੱਚ ਹਨ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਅਸਲ ਦੇ ਵਿਚ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲਦਾ ਹੈ ਕਿਉਂਕਿ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਉਥੇ ਲੋਕਾਂ ਦੇ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ ਪਰ ਪ੍ਰਸ਼ਾਸਨ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *