ਚੰਡੀਗੜ੍ਹ ਦੇ ਮਾਮਲੇ ਵਿੱਚ ਭਗਵੰਤ ਮਾਨ ਨੇ ਵਿਧਾਨ ਸਭਾ ਚ ਕਹੀ ਇਹ ਗੱਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਗੰਭੀਰ ਮੁੱਦੇ ਸਾਹਮਣੇ ਆ ਰਹੇ ਹਨ ਅਤੇ ਹੁਣ ਸਭ ਤੋਂ ਗੰਭੀਰ ਮੁੱਦਾ ਚੰਡੀਗੜ੍ਹ ਦਾ ਮੁੱਦਾ ਹੈ ਕਿਉਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਕੇਂਦਰ ਸਰਕਾਰ ਦੇ ਵੱਲੋਂ ਖੋਹਿਆ ਜਾ ਰਿਹਾ ਹੈ ਉਸ ਦੇ ਉੱਤੇ ਪੰਜਾਬ ਦੇ ਸਾਰੇ ਅਧਿਕਾਰ ਖ਼ਤਮ ਕੀਤੇ ਜਾ ਰਹੇ ਹਨ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਹੀ ਚੰਡੀਗੜ੍ਹ ਦੇ ਵਿੱਚ ਵੱਡੇ ਫੈਸਲੇ ਲਏ ਜਾਣਗੇ ਚੰਡੀਗੜ੍ਹ ਨੂੰ ਦੁਨੀਆਂ ਭਰ ਦੇ ਵਿੱਚ ਇੱਕ ਖ਼ੂਬਸੂਰਤ ਸਿਟੀ ਦੇ ਵਜੋਂ ਜਾਣਿਆ ਜਾਂਦਾ ਹੈ ਅਤੇ ਜੇਕਰ ਇਹ ਪੰਜਾਬ ਦੇ ਕੋਲੋਂ ਖੋਹ ਲਈ ਜਾਂਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਮੌਜੂਦਾ ਲੋਕਾਂ ਦੇ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਲਾਹਨਤਾਂ ਜ਼ਰੂਰ ਪਾਉਣਗੀਆਂ ਜਿਵੇਂ ਕਿ ਅਸੀਂ

ਜਾਣਦੇ ਹਾਂ ਕਿ ਚੰਡੀਗੜ੍ਹ ਪੰਜਾਬ ਦੇ ਵਿੱਚ ਹੀ ਬਣਿਆ ਹੋਇਆ ਹੈ ਪਰ ਹੁਣ ਪੰਜਾਬ ਤੋਂ ਇਸ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਜਿਸ ਦੇ ਚਲਦੇ ਹੁਣ ਪੰਜਾਬ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮੁੱਦੇ ਉਤੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਸਵਾਲ ਕੀਤੇ ਜਾ ਰਹੇ ਹਨ ਕਿ ਮੌਜੂਦਾ ਸਰਕਾਰ ਦੇ ਵੱਲੋਂ ਇਸ ਮਾਮਲੇ ਉੱਤੇ ਵੱਡਾ ਐਕਸ਼ਨ ਕਿਉਂ ਨਹੀਂ ਲਿਆ ਜਾ ਰਿਹਾ ਅਤੇ ਹੋਣਾ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਇਸ ਮਾਮਲੇ ਦੇ ਉੱਤੇ ਗੰਭੀਰਤਾ ਦਿਖਾਈ ਜਾ ਰਹੀ ਹੈ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾਇਆ ਗਿਆ ਹੈ ਜਿਸ ਦੇ ਵਿੱਚ ਇਸ ਮੁੱਦੇ ਉੱਤੇ ਮਤਾ ਵੀ ਪਾਸ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਦੀਆਂ ਜੋ

ਨੀਤੀਆਂ ਹਨ ਉਨ੍ਹਾਂ ਦਾ ਉਹ ਵਿਰੋਧ ਕਰਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਇਸ ਮੁੱਦੇ ਨੂੰ ਸੁਲਝਾਉਣ ਦੇ ਲਈ ਅੰਦੋਲਨ ਕਰਨਾ ਪੈਂਦਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਅੰਦੋਲਨ ਵੀ ਕਰਨਾ ਚਾਹੀਦਾ ਹੈ ਕਿਉਂਕਿ ਇਹ ਕੋਈ ਛੋਟਾ ਮੋਟਾ ਮੁੱਦਾ ਨਹੀਂ ਹੈ ਆਉਣ ਵਾਲੇ ਸਮੇਂ ਦੇ ਵੇਚਣ ਜੇਕਰ ਚੰਡੀਗੜ੍ਹ ਪੰਜਾਬ ਦੇ ਵਿੱਚ ਨਹੀਂ ਰਹਿੰਦਾ ਹੈ ਤਾਂ ਇਸ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਹੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਸੋ ਇੱਥੇ ਪੰਜਾਬ ਦੇ ਲੋਕਾਂ ਨੂੰ ਇਸ ਮੁੱਦੇ ਉੱਤੇ ਥੋਡ਼੍ਹਾ ਗੰਭੀਰ ਹੋਣ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ

ਸਮੇਂ ਦੇ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਘੱਟ ਹੋ ਸਕਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.