ਪਿਛਲੇ ਕੁਝ ਦਿਨ ਪਹਿਲਾਂ ਵਾਪਰੀ ਘਟਨਾ ਤੇ ਨਿਹੰਗ ਸਿੰਘ ਵਲੋਂ ਗੁੱਜਰਾਂ ਲਈ ਕਹੀਆਂ ਗਈਆਂ ਕੁਝ ਇਹ ਗੱਲਾਂ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਇੱਕ ਘਟਨਾ ਵਾਪਰੀ ਹੈ ਜਿਥੇ ਚਲਦਾਂ ਤੁਹਾਨੂੰ ਦੱਸ ਦਈਏ ਕਿ ਇੱਕ ਪਿੰਡ ਦੇ ਵਿੱਚ ਗੁੱਜਰਾਂ ਅਤੇ ਪਿੰਡ ਵਾਸੀਆਂ ਦੀ ਲੜਾਈ ਹੋ ਗਈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਵੱਲੋਂ ਉਸ ਪਿੰਡ ਵਿੱਚ ਰਹਿਣ ਲਈ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ

ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਰਹਿਣ ਦਿੱਤਾ ਜਿਸ ਤੋਂ ਬਾਅਦ ਗੁੱਜਰਾਂ ਵੱਲੋਂ ਰਹਿਣ ਤੋਂ ਬਾਅਦ ਉਸ ਪਿੰਡ ਉੱਪਰ ਹੀ ਹਮਲਾ ਕਰ ਦਿੱਤਾ ਤੇ ਉਸ ਪਿੰਡ ਵਾਸੀਆਂ ਨੂੰ ਉਸ ਪਿੰਡ ਤੋਂ ਬਾਹਰ ਕੱਢ ਦਿੱਤਾ ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਹੁਣ ਇਸ ਨਿਹੰਗ ਸਿੰਘ ਵੱਲੋਂ ਇਨ੍ਹਾਂ ਦੋਨਾਂ ਧਿਰਾਂ ਦੇ ਉੱਪਰ ਕੁਝ ਅਜਿਹੇ ਸ਼ਬਦ ਕਹੇ ਹਨ ਜਿਨ੍ਹਾਂ ਬਾਰੇ ਦੱਸਿਆ ਹੈ ਕਿ ਇਨ੍ਹਾਂ ਨੂੰ ਸਭ ਤੋਂ ਵੱਧ ਲੜਾਉਣ ਵਾਲੇ ਪੰਜਾਬ ਦਾ ਮੀਡੀਆ ਇੱਕ ਵੱਡਾ ਰੋਲ ਅਦਾ ਕਰਦਾ ਹੈ ਕਿਉਂਕਿ ਉਨ੍ਹਾਂ ਨੇ ਇਸ ਲੜਾਈ ਦੇ ਵਿੱਚ ਦੋ ਧਰਮਾਂ ਨੂੰ ਲਿਆ ਹੈ ਸਿੱਖ ਅਤੇ ਗੁੱਜਰ ਭਾਵ ਮੁਸਮਲਾਨ ਜਿਨ੍ਹਾਂ ਨੂੰ ਆਪਸ ਵਿੱਚ ਭਡ਼ਕਾਉਣ ਲਈ ਪੂਰਾ ਜੋਸ਼ ਭਰਿਆ ਹੈ ਕਿਉਂਕਿ

ਅੱਜਕੱਲ੍ਹ ਦੇ ਸਮੇਂ ਵਿੱਚ ਮੀਡੀਆ ਹੀ ਇੱਕ ਅਜਿਹਾ ਸਾਧਨ ਹੈ ਜਿਸ ਰਾਹੀਂ ਲੋਕਾਂ ਨੂੰ ਭੜਕਾਇਆ ਜਾ ਸਕਦਾ ਹੈ ਜਾਂ ਪਿਆਰ ਨਾਲ ਰਹਿਣਾ ਸਿਖਾਇਆ ਜਾ ਸਕਦਾ ਹੈ ਅਤੇ ਨਿਹੰਗ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਹ ਹਰ ਰੋਜ਼ ਇਕ ਧਿਰ ਦੀਆਂ ਹੀ ਗੱਲਾਂ ਸੁਣਦਾ ਹੈ ਪਰ ਅੱਜ ਜਦੋਂ ਵਿਰੋਧੀ ਧਿਰ ਦੇ ਗੱਲ ਸੁਣੀ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਇਹ ਜੱਟ ਅਤੇ ਗੁੱਜਰ ਦੀ ਲੜਾਈ ਹੈ ਪਰ ਸੋਸ਼ਲ ਮੀਡੀਆ ਵਾਲਿਆਂ ਨੇ ਇਸ ਵਿਚ ਸਿੱਖ ਧਰਮ ਅਤੇ ਮੁਸਲਮਾਨ ਧਰਮ ਦਾ ਇੱਕ ਵੱਡਾ ਵਿਵਾਦ ਬਣਾ ਦਿੱਤਾ ਉਨ੍ਹਾਂ ਨੂੰ ਆਪਸ ਵਿੱਚ ਲੜਾਉਣ ਦਾ ਕਾਰਨ ਪੈਦਾ ਕਰ ਦਿੱਤਾਜਿਸ ਵਿੱਚ ਇਸ ਨਿਹੰਗ ਸਿੰਘ ਵੱਲੋਂ ਕੁਝ ਅਜਿਹੀਆਂ ਵੀਡਿਓਜ਼ ਦਿਖਾਈਆਂ ਗਈਆਂ

ਜਿਨ੍ਹਾਂ ਨੂੰ ਦੇਖ ਕੇ ਤੁਸੀਂ ਆਪ ਫ਼ੈਸਲਾ ਲੈ ਸਕਦੇ ਹੋ ਕਿ ਕੌਣ ਗਲਤ ਹੈ ਅਤੇ ਕੌਣ ਸਹੀ ਇਸ ਖ਼ਬਰ ਨੂੰ ਅੱਗੇ ਵੀਡੀਓ ਰਾਹੀਂ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਉੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.