ਇਸ ਵਿਅਕਤੀ ਨੂੰ ਲੱਭ ਰਿਹਾ ਸੀ ਉਸ ਦਾ ਪਰਿਵਾਰ ਦੇਖੋ ਕਿਸ ਹਾਲਾਤਾਂ ਵਿਚ ਮਿਲਿਆ ਉਹ ਵਿਅਕਤੀ ਆਈ ਵੱਡੀ ਖ਼ਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਤੇ ਕੁਝ ਅਜਿਹੇ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਮਨੁੱਖੀ ਹਿਰਦੇ ਨੂੰ ਨਿਚੋੜ ਕੇ ਰੱਖ ਦਿੰਦੀਆਂ ਹਨ ਅਜਿਹੀ ਇਕ ਖਬਰ ਸਾਹਮਣੇ ਆਈ ਹੈ ਜਿਥੇ ਦੇਖਿਆ ਜਾ ਸਕਦਾ ਹੈ ਕਿ ਇਕ ਘਰ ਦੇ ਵਿਚੋਂ ਦਿਮਾਗੀ ਤੌਰ ਤੇ ਪ੍ਰੇਸ਼ਾਨ ਇਕ ਵਿਅਕਤੀ ਲਾਪਤਾ ਹੋ ਜਾਂਦਾ ਹੈ

ਜਿਸ ਤੋਂ ਬਾਅਦ ਉਸ ਦੀ ਕੋਈ ਵੀ ਜਾਣਕਾਰੀ ਉਸ ਦੇ ਘਰਦਿਆਂ ਨੂੰ ਨਹੀਂ ਮਿਲਦੀ ਇਹ ਵੱਡੀ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਦੇ ਨੇਡ਼ੇ ਦੀ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਉਸ ਦੇ ਘਰ ਦੇ ਮੈਂਬਰ ਉਸ ਨੂੰ ਹਰ ਥਾਂ ਲੱਭ ਦੇ ਰਹੇ ਜਿਸ ਤੋਂ ਬਾਅਦ ਘਰ ਦੇ ਮੈਂਬਰਾਂ ਦੁਆਰਾ ਤੇਰਾ ਆਸਰਾ ਸੁਸਾਇਟੀ ਕਲੱਬ ਦੇ ਮੈਂਬਰਾਂ ਨਾਲ ਮਿਲ ਕੇ ਉਸ ਨੂੰ ਲੱਭਿਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਪਿੰਡ ਵਿਚ ਦੱਸਿਆ ਗਿਆ ਹੈ ਕਿ ਉਹ ਵਿਅਕਤੀ ਕਿਸੇ ਕਿਸਾਨ ਦੇ ਘਰ ਵਿੱਚ ਮਜ਼ਦੂਰੀ ਕਰਦਾ ਹੈ ਅਤੇ ਉਸ ਦਾ ਸਾਰਾ ਪਰਿਵਾਰ ਕਮੇਟੀ ਦੇ ਨਾਲ ਉਨ੍ਹਾਂ ਦੇ ਘਰ ਗਿਆ ਤਾਂ ਉਥੇ ਦੇਖਿਆ ਕੀ ਉਸ ਵਿਅਕਤੀ ਦਾ ਬੁਰਾ ਹਾਲ ਸੀ ਉਸ ਤੋਂ ਬਹੁਤ ਹੀ ਜ਼ਿਆਦਾ ਕੰਮ ਕਰਵਾਇਆ ਜਾਂਦਾ ਸੀ

ਅਤੇ ਉਸ ਨੂੰ ਵਾਪਸ ਉਸ ਦੇ ਘਰ ਆਉਣਾ ਨਹੀਂ ਦਿੱਤਾ ਗਿਆ ਅਤੇ ਉਸ ਦੀ ਹਾਲਤ ਦੇਖ ਕੇ ਉਸ ਦੇ ਪਰਿਵਾਰਕ ਮੈਂਬਰ ਸਾਰੇ ਹੀ ਭਾਵੁਕ ਹੋ ਗਏ ਤੁਸੀਂ ਸਾਡੀ ਦਿੱਤੀ ਗਈ ਵੀਡੀਓ ਵਿਚ ਉਸ ਵਿਅਕਤੀ ਦੀ ਹਾਲਤ ਦੇਖ ਸਕਦੇ ਹੋ ਜਿਸ ਤੋਂ ਬਾਅਦ ਉਸ ਕਿਸਾਨ ਵੱਲੋਂ ਦੱਸਿਆ ਗਿਆ ਕਿ ਇਹ ਦਸ ਸਾਲ ਪਹਿਲਾਂ ਇਕ ਸੜਕ ਉਪਰ ਪਿਆ ਸੀ ਅਤੇ ਉਨ੍ਹਾਂ ਵੱਲੋਂ ਇਸ ਨੂੰ ਘਰ ਲਿਆਂਦਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੰਮ ਕਰਾਉਣਾ ਸ਼ੁਰੂ ਕਰ ਦਿੱਤਾ ਹੁਣ ਉਸ ਦੇ ਪਰਿਵਾਰਕ ਮੈਂਬਰਾਂ ਦੁਆਰਾ ਉਸ ਨੂੰ ਘਰ ਵਾਪਸ ਲਿਜਾਇਆ ਗਿਆ ਅਤੇ ਉਸ ਕਿਸਾਨ ਨਾਲ ਗੱਲਬਾਤ ਕੀਤੀ ਕਿ ਉਨ੍ਹਾਂ ਵੱਲੋਂ ਇਸ ਨੂੰ ਵਾਪਸ ਕਿਉਂ ਨਹੀਂ ਆਉਣ ਦਿੱਤਾ ਤੇ ਕਈ ਵੱਡੇ ਸਵਾਲ ਕੀਤੇ ਇਸ ਖ਼ਬਰ ਨੂੰ ਅੱਗੇ ਤਕ ਪੂਰਾ ਦੇ ਗਣਿਤ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *