ਚੰਗੀ ਸਿਹਤ ਲਈ ਅਪਣਾਓ ਇਹ ਨੁਕਤੇ,ਨਹੀਂ ਤਾਂ ਪਵੇਗਾ ਪਛਤਾਉਣਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ ਜਿਸ ਦਾ ਕਾਰਨ ਇਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦਾ ਖਾਣ ਪੀਣ ਬਿਲਕੁਲ ਗਲਤ ਹੋ ਚੁੱਕਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਤਲਿਆ ਹੋਇਆ ਭੋਜਨ ਫਾਸਟ ਫੂਡ ਚਾਹ ਕੌਫੀ ਕੋਲਡ ਡਰਿੰਕਸ ਆਦਿ ਦਾ ਹੀ ਸੇਵਨ ਕੀਤਾ ਜਾਂਦਾ ਹੈ ਇਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਪੌਸ਼ਟਿਕ ਆਹਾਰ ਲੋਕ ਨਹੀਂ ਲੈਂਦੇ ਹਨ ਇਸ ਤੋਂ ਇਲਾਵਾ ਲੋੜੀਂਦੀ ਮਾਤਰਾ ਵਿੱਚ ਪਾਣੀ ਵੀ ਨਹੀਂ ਪੀਂਦੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਹੋ ਜਾਂਦੀਆਂ ਹਨ ਅਤੇ

ਹੁਣ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਡਾਕਟਰ ਸਾਹਿਬ ਨੇ ਕਿਸ ਤਰੀਕੇ ਦੇ ਨਾਲ ਦੱਸਿਆ ਹੈ ਕਿ ਉਹ ਕਿਹਡ਼ੀਆਂ ਕਿਹਡ਼ੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਦੇ ਨਾਲ ਅਸੀਂ ਤੰਦਰੁਸਤ ਰਹਿ ਸਕਦੇ ਹਾਂ ਹਰੀਆਂ ਸਬਜ਼ੀਆਂ ਤਾਜ਼ੇ ਫਲ ਸਲਾਦ ਪਾਣੀ ਦਾ ਸੇਵਨ ਜੇਕਰ ਅਸੀਂ ਕਰਦੇ ਹਾਂ ਤਾਂ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਸਾਨੂੰ ਮਿਲਦੀ ਹੈ ਅਤੇ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਬਣ ਕਹਿੰਦਾ ਹੈ ਸੋ ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਸੀਂ ਆਪਣੇ ਆਪ ਨੂੰ ਬੀਮਾਰੀਆਂ ਤੋਂ ਦੂਰ ਰੱਖੋ ਤਾਂ ਤੁਹਾਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ

ਉਨ੍ਹਾਂ ਦੇ ਵੱਲੋਂ ਕੁਝ ਚੀਜ਼ਾਂ ਤੋਂ ਪਰਹੇਜ਼ ਕਰਨ ਦੇ ਲਈ ਵੀ ਦੱਸਿਆ ਗਿਆ ਹੈ ਖ਼ਾਸਕਰ ਖੰਡ ਅਤੇ ਖੰਡ ਤੋਂ ਬਣੀਆਂ ਹੋਈਆਂ ਚੀਜ਼ਾਂ ਤੋਂ ਉਹ ਖ਼ਾਸ ਤੌਰ ਤੇ ਪ੍ਰਹੇਜ਼ ਕਰਨ ਦੀ ਸਲਾਹ ਦਿੰਦੇ ਹਨ ਚਾਹ ਪੀਣ ਦੇ ਨਾਲ ਵੀ ਸਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਇਸ ਲਈ ਇਸ ਤਰ੍ਹਾਂ ਦੀਆਂ ਚੀਜ਼ਾਂ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ ਅੱਜ ਦੇ ਸਮੇਂ ਵਿੱਚ ਕਸਰਤ ਕਰਨਾ ਸੈਰ ਕਰਨਾ ਜ਼ਿਆਦਾ ਜ਼ਰੂਰੀ ਹੋ ਚੁੱਕਿਆ ਹੈ ਕਿਉਂਕਿ ਜ਼ਿਆਦਾਤਰ ਲੋਕ ਬੈਠ ਕੇ ਹੀ ਕੰਮ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਇਸ ਤੋਂ ਇਲਾਵਾ ਜੇਕਰ ਅਸੀਂ ਕੁਦਰਤ ਦੇ ਨਾਲ ਜੁੜੇ ਰਹਿੰਦੇ ਹਾਂ ਤਾਂ

ਇਸ ਦੇ ਨਾਲ ਸਾਨੂੰ ਹੋਰ ਵੀ ਜ਼ਿਆਦਾ ਲਾਭ ਹੁੰਦਾ ਹੈ ਕੁਦਰਤੀ ਚੀਜ਼ਾਂ ਦੇ ਨਾਲ ਅਸੀਂ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹਾਂ ਇਨ੍ਹਾਂ ਦੇ ਵੱਲੋਂ ਵੀ ਦੱਸਿਆ ਜਾ ਰਿਹਾ ਹੈ ਕਿ ਆਯੁਰਵੈਦਿਕ ਤਰੀਕੇ ਦੇ ਨਾਲ ਅਤੇ ਕੁਦਰਤੀ ਤੌਰ ਤੇ ਇਨ੍ਹਾਂ ਦੇ ਵੱਲੋਂ ਸਾਰੀਆਂ ਕਾਦੀਆਂ ਦਾ ਇਲਾਜ ਕੀਤਾ ਜਾਂਦਾ ਹੈ ਇਸ ਦੇ ਲਈ ਜੋ ਮਰੀਜ਼ ਹੁੰਦਾ ਹੈ ਉਸ ਨੂੰ ਬਹੁਤੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਬਹੁਤੀਆਂ ਦਵਾਈਆਂ ਵੀ ਖਾਣੀਆਂ ਪੈਂਦੀਆਂ ਬਲਕਿ ਕੁਦਰਤੀ ਤਰੀਕੇ ਦੇ ਨਾਲ ਉਨ੍ਹਾਂ ਦਾ ਇਲਾਜ ਹੋ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਠੀਕ ਹੋ ਰਹੇ ਹਨ ਸੋ ਇੱਥੇ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਵਾਤਾਵਰਣ ਦੇ ਵਿਚ ਸਫ਼ਾਈ ਰੱਖੀ ਜਾਵੇ ਤਾਂ ਜੋ ਬਿਮਾਰੀਆਂ ਦੂਰ ਹੋ ਸਕਣ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.