ਸੁਰਲੀਨ ਅਤੇ ਰੋਜ਼ਲੀਨ ਦੇ ਵਿਚਕਾਰ ਖੜਕੀ ਡਾਂਗ,ਭਖ ਗਿਆ ਮਾਹੌਲ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਕੁੜੀਆਂ ਦੇ ਵੱਲੋਂ ਵੀ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਦੇਖਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਗੰਦ ਪਾਇਆ ਜਾਂਦਾ ਹੈ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਮਸ਼ਹੂਰ ਹੋਣ ਵਾਲੀਆਂ ਸੁਰਲੀਨ ਅਤੇ ਰੋਜ਼ਲੀਨ ਦੇ ਵਿਚਕਾਰ ਕੋਈ ਲੜਾਈ ਹੋਈ ਹੈ ਅਕਸਰ ਹੀ ਇਨ੍ਹਾਂ ਦੇ ਵੱਲੋਂ ਇਕ ਦੂਸਰੇ ਦੇ ਲਈ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਦੇ

ਵੱਲੋਂ ਇਸ ਤਰ੍ਹਾਂ ਦੀ ਸ਼ਬਦਾਵਲੀ ਇਸਤੇਮਾਲ ਦੇ ਵਿੱਚ ਲਿਆਂਦੀ ਜਾ ਰਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਇਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਇੱਥੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਉਂਜ ਲੀਨ ਸੁਰਲੀਨ ਦੀ ਸੋਸਾਇਟੀ ਦੇ ਵਿੱਚ ਆਈ ਹੈ ਅਤੇ ਉਥੇ ਇਕ ਸੁਰੱਖਿਆ ਗਾਰਡ ਦੇ ਕੋਲ ਖੜ੍ਹੀ ਹੋਈ ਦਿਖਾਈ ਦੇ ਰਹੀ ਹੈ ਤੇ ਕਹਿ ਰਹੀ ਹੈ ਕਿ ਉਸ ਦਾ ਸੁਰਲੀਨ ਦੇ ਨਾਲ ਟਾਇਮ ਪਾਇਆ ਹੋਇਆ ਸੀ ਅਤੇ ਹੁਣ ਉਹ ਆਪਣਾ ਫਲਾਈਟ ਛੱਡ ਕੇ ਭੱਜ ਗਈ ਹੈ ਤਾਂ ਦੂਸਰੇ ਪਾਸੇ ਜੋ ਗੁਰਲੀਨ ਹੈ ਉਸਦੇ ਵੱਲੋਂ ਰੋਜ਼ਲੀਨ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ ਸੋ ਇਸ ਤਰ੍ਹਾਂ ਦੇ ਮਾਮਲੇ ਅਕਸਰ ਹੀ ਸੋਸ਼ਲ

ਮੀਡੀਆ ਦੇ ਉੱਤੇ ਵਾਇਰਲ ਹੁੰਦੇ ਰਹਿੰਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਇਸ ਤਰ੍ਹਾਂ ਦੀਅਾਂ ਕੁਡ਼ੀਅਾਂ ਨੂੰ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਲਾਹਨਤਾਂ ਪਾਈਆਂ ਜਾਂਦੀਆਂ ਹਨ ਫਿਰ ਵੀ ਇਨ੍ਹਾਂ ਦੇ ਵੱਲੋਂ ਮਸ਼ਹੂਰ ਹੋਣ ਦੇ ਲਈ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਅਤੇ ਸਮਾਜ ਨੂੰ ਇਕ ਗਲਤ ਸੰਦੇਸ਼ ਵੀ ਜਾਂਦਾ ਹੈ ਸੋ ਇੱਥੇ ਧਿਆਨ ਰੱਖਣ ਦੀ ਜ਼ਰੂਰਤ ਹੈ ਕਿ ਇਸ ਤਰ੍ਹਾਂ ਦੀਆਂ ਕੁੜੀਆਂ ਦੇ ਪਿੱਛੇ ਲੱਗ ਕੇ ਆਉਣ ਵਾਲੀਆਂ ਪੀੜ੍ਹੀਆਂ ਵੀ ਖ਼ਰਾਬ ਹੋ ਸਕਦੀਆਂ ਹਨ ਸੋ ਇਸ ਤਰ੍ਹਾਂ ਦੀਆਂ ਲੜਕੀਆਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਜੋ ਉਹ ਕਰ ਰਹੀਆਂ ਹਨ

ਉਸਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.