ਦੇਖੋ ਪ੍ਰਸ਼ਾਸਨ ਦੀਆਂ ਅਣਗਹਿਲੀਆਂ,ਰਾਤੋ ਰਾਤ ਰੁੜ੍ਹ ਜਾਣਾ ਸੀ ਪਿੰਡ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਦੇ ਵੱਲੋਂ ਬਹੁਤ ਗ਼ਲਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਖ਼ਾਸਕਰ ਪੰਜਾਬ ਦੇ ਲਈ ਬਹੁਤ ਹੀ ਘਟੀਆ ਰਣਨੀਤੀਅਾਂ ਅਪਣਾਈਆਂ ਜਾ ਰਹੀਆਂ ਹਨ ਭਾਰਤ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਪੰਜਾਬ ਦੇ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਰਹਿੰਦ ਫੈਡਰਰ ਦਾ ਜੋ ਪਾਣੀ ਹੈ ਉਹ ਰਾਜਸਥਾਨ ਫੀਡਰ ਦੇ ਵੱਲ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ

ਕਿ ਇੱਥੇ ਭਾਰਤ ਦੀ ਇੱਕ ਕੰਪਨੀ ਨੂੰ ਇਸ ਦਾ ਟੈਂਡਰ ਸੌਂਪਿਆ ਗਿਆ ਸੀ ਅਤੇ ਇੱਥੇ ਉਨ੍ਹਾਂ ਨੇ ਕੰਮਕਾਰ ਕੀਤਾ ਸੀ ਪਰ ਮਟੀਰੀਅਲ ਦਾ ਸਹੀ ਇਸਤੇਮਾਲ ਨਹੀਂ ਕੀਤਾ ਗਿਆ ਜਾਂ ਫਿਰ ਵਧੀਆ ਮਟੀਰੀਅਲ ਨਹੀਂ ਪਾਇਆ ਗਿਆ ਜਿਸ ਦੀ ਵਜ੍ਹਾ ਕਾਰਨ ਜੋਏ ਨਹਿਰ ਸੀ ਭਾਰਤ ਦੇ ਵਿਚ ਵੱਡਾ ਪਾੜ ਪੈ ਗਿਆ ਅਤੇ ਨਹਿਰ ਆਲੇ ਦੁਆਲੇ ਤੋਂ ਵੀ ਖੁਰਨ ਲੱਗ ਪਈ ਜਿਸ ਦੀ ਵਜ੍ਹਾ ਕਾਰਨ ਆਸ ਪਾਸ ਦੀਆਂ ਜ਼ਮੀਨਾਂ ਅਤੇ ਇੱਥੋਂ ਦੇ ਪਿੰਡ ਰੁੜ੍ਹ ਜਾਣੇ ਸੀ ਪਰ ਅਚਾਨਕ ਹੀ ਪਿੰਡ ਵਾਸੀਆਂ ਨੂੰ ਇਸ ਦੀ ਜਾਣਕਾਰੀ ਹੋਈ ਜਿਸ ਦੇ ਚਲਦੇ ਉਨ੍ਹਾਂ ਨੇ ਰਾਹਤ ਭਰੇ ਕਾਰਜਕਾਰ ਡਾ ਸ਼ੁਰੂ ਕਰ ਦਿੱਤੇ ਤਾਂ ਜੋ ਸਮੱਸਿਆ ਤੋਂ ਰਾਹਤ ਪਾਈ ਜਾ ਸਕੇ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਸਮੱਸਿਆਵਾਂ

ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਜਦੋਂ ਪ੍ਰਸ਼ਾਸਨ ਦੇ ਵੱਲੋਂ ਸਾਥ ਨਹੀਂ ਦਿੱਤਾ ਜਾਂਦਾ ਅਤੇ ਪ੍ਰਸ਼ਾਸਨ ਦੇ ਵੱਲੋਂ ਬਹਾਨੇ ਬਣਾਏ ਜਾਂਦੇ ਹਨ ਪ੍ਰਸ਼ਾਸਨ ਵੱਲੋਂ ਅਜੇ ਵੀ ਇਹੀ ਕਿਹਾ ਜਾ ਰਿਹਾ ਹੈ ਕਿ ਇਹ ਕੋਈ ਕੁਦਰਤੀ ਆਫ਼ਤ ਸੀ ਜਿਸ ਦੀ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਹੈ ਪਰ ਦੂਸਰੇ ਪਾਸੇ ਪਿੰਡ ਵਾਸੀਆਂ ਦੇ ਵੱਲੋਂ ਚੀਖ਼ ਚੀਖ਼ ਕੇ ਦੱਸਿਆ ਜਾ ਰਿਹਾ ਹੈ ਕਿ ਇਹ ਸਭ ਕੁਝ ਕੁਦਰਤੀ ਆਫ਼ਤ ਨਹੀਂ ਹੈ ਬਲਕਿ ਪ੍ਰਸ਼ਾਸਨਕ ਅਧਿਕਾਰੀਆਂ ਦੀ ਕੀ ਹੈ ਜਿਸ ਦੀ ਵਜ੍ਹਾ ਕਾਰਨ ਇਹ ਸਭ ਕੁਝ ਹੋ ਰਿਹਾ ਹੈ ਜਿੱਥੇ ਚਾਰ ਇੰਚ ਦਾ ਮਟੀਰੀਅਲ ਪੈਣਾ ਚਾਹੀਦਾ ਸੀ ਉੱਥੇ ਡੇਢ ਇੰਚ ਦਾ ਮਟੀਰੀਅਲ ਪਾਇਆ ਗਿਆ ਜਿਸ ਦੀ ਵਜ੍ਹਾ ਕਾਰਨ ਹੀ ਇਹ ਸਭ ਕੁਝ ਹੋ ਰਿਹਾ ਹੈ ਸੋ ਇੱਥੇ ਹੁਣ ਲੋਕਾਂ

ਦੇ ਵਲੋਂ ਉਨ੍ਹਾਂ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਜਿਨ੍ਹਾਂ ਦੀ ਵਜ੍ਹਾ ਕਾਰਨ ਅੱਜ ਇਹ ਸਭ ਕੁਝ ਹੋਇਆ ਹੈ ਅਤੇ ਪਿੰਡਾਂ ਦੇ ਪਿੰਡ ਰੁੜ੍ਹਨ ਤੋਂ ਬਚ ਗਏ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.