ਇੱਕ ਅਪ੍ਰੈਲ ਉਨ੍ਹਾਂ ਕਿਸਾਨਾਂ ਨੂੰ ਮਿਲੇਗੀ ਇਹ ਸੁਵਿਧਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਵਾਢੀ ਦਾ ਸੀਜ਼ਨ ਆ ਚੁੱਕਿਆ ਹੈ ਅਤੇ ਮੰਡੀ ਬੋਰਡ ਦੇ ਵੱਲੋਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਅਾਂ ਗੲੀਅਾਂ ਹਨ ਦੂਸਰੇ ਪਾਸੇ ਨਵੀਂ ਬਣੀ ਸਰਕਾਰ ਦੇ ਵੱਲੋਂ ਵੀ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਹੁਣ ਕਿਸਾਨਾਂ ਨੂੰ ਇਕ ਸੁਵਿਧਾ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਫਾਰਮਾ ਘਰ ਦੇ ਵਿੱਚ ਹੀ ਉਪਲੱਬਧ ਹੋ ਜਾਵੇਗਾ ਆਨਲਾਈਨ ਤਰੀਕੇ ਦੇ ਨਾਲ ਹੀ ਸਭ ਕੁਝ ਕੀਤਾ ਜਾਵੇਗਾ।ਜਿਸ ਦੇ ਨਾਲ ਉਨ੍ਹਾਂ ਨੂੰ ਕੁਝ ਖਾਸ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਸੋ ਇਸ ਮਾਮਲੇ ਸੰਬੰਧੀ ਮੁੱਖਮੰਤਰੀ ਭਗਵੰਤ ਮਾਨ ਨੇ ਵੀ ਮੰਡੀ ਬੋਰਡ ਦੇ ਇਸ ਕਦਮ ਦੀ ਪੈਦਾ ਕੀਤੀ ਹੈ ਤੇ ਉਨ੍ਹਾਂ ਦਾ

ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਖੇਤੀਬਾਡ਼ੀ ਨੂੰ ਬਹੁਤ ਜ਼ਿਆਦਾ ਆਸਾਨ ਬਣਾ ਦਿੱਤਾ ਜਾਵੇਗਾ ਜਿਸ ਦੇ ਨਾਲ ਵੱਧ ਤੋਂ ਵੱਧ ਲੋਕ ਖੇਤੀਬਾੜੀ ਦੇ ਨਾਲ ਜੁੜਨਗੇ।ਦੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਮੈਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਕੰਮ ਕੀਤਾ ਜਾਵੇਗਾ ਸੋ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰਿਆ ਜਾਵੇਗਾ ਜਾਂ ਨਹੀਂ ਜਾਂ ਫਿਰ ਉਨ੍ਹਾਂ ਦੇ ਵੱਲੋਂ ਵੀ ਪਹਿਲਾਂ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਰਹੇਗਾ।ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ

ਵਿੱਚ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਸੋ ਇੱਥੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਨਿਭਾਇਆ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਜੋ ਵੀ ਦਿੱਕਤਾਂ ਹਨ ਉਨ੍ਹਾਂ ਦੇ ਨਾਲ ਨਜਿੱਠਿਆ ਜਾ ਸਕੇ ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.