ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਲੋਂ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕੀਤਾ ਜਾਂਦਾ ਹੈ ਅਤੇ ਜਦੋਂ ਕੋਈ ਵਿਆਹ ਸ਼ਾਦੀ ਦਾ ਪ੍ਰੋਗਰਾਮ ਹੁੰਦਾ ਹੈ ਤਾਂ ਉਸ ਸਮੇਂ ਗ਼ਰੀਬ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਰੀਤੀ ਰਿਵਾਜ ਅਜਿਹੇ ਬਣੇ ਹੋਏ ਹਨ ਜਿਸ ਦੇ ਵਿੱਚ ਕੁਝ ਗ਼ਰੀਬ ਲੋਕ ਝੰਜੋੜੇ ਜਾਂਦੇ ਹਨ ਉਨ੍ਹਾਂ ਨੂੰ ਕਰਜ਼ਾ ਚੁੱਕ ਕੇ ਵਿਆਹ ਸ਼ਾਦੀਆਂ ਕਰਨੀਆਂ ਪੈਂਦੀਆਂ ਹਨ ਅਤੇ ਬਹੁਤ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦਿੱਲੀ ਨਾਲ ਸਬੰਧਿਤ ਡਿੰਪਾ ਦੇ ਵੱਲੋਂ ਇਹ ਗੱਲ ਰੱਖੀ ਗਈ ਹੈ
ਕਿ ਵਿਆਹ ਸ਼ਾਦੀਆਂ ਦੇ ਵਿਚ ਪੰਜਾਹ ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਨ ਵਾਲਿਆਂ ਦੇ ਖ਼ਿਲਾਫ਼ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਲੜਕੀ ਵਾਲਿਆਂ ਦੇ ਵੱਲੋਂ ਵੀ ਸਿਰਫ਼ ਪੰਜਾਹ ਜਣਿਆਂ ਨੂੰ ਹੀ ਸੱਦਿਆ ਜਾਣਾ ਚਾਹੀਦਾ ਹੈ ਅਤੇ ਦੂਸਰੇ ਪਾਸੇ ਜੇਕਰ ਕਿਸੇ ਨੇ ਕੋਈ ਬਰਾਤ ਲੈ ਕੇ ਜਾਣੀ ਹੋਵੇ ਤਾਂ ਉੱਥੇ ਵੀ ਸਿਰਫ਼ ਪੰਜਾਬ ਰਾਤੀਂ ਹੀ ਜਾਣੇ ਚਾਹੀਦੇ ਹਨ ਪ੍ਰੇਮੀ ਨਾਲ ਵਿਆਹ ਸ਼ਾਦੀਆਂ ਦਾ ਜੋ ਖਰਚਾ ਹੁੰਦਾ ਹੈ ਉਸ ਨੂੰ ਘਟਾਇਆ ਜਾ ਸਕਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾ ਸਕਦੀਆਂ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਆਹ ਸ਼ਾਦੀਆਂ ਦੇ ਵਿਚ ਜੋ ਡਿਸ਼ਾਂ ਬਣਦੀਆਂ ਹਨ ਖਾਣ ਪੀਣ ਦੇ ਲਈ ਜੋ ਚੀਜ਼ਾਂ ਬਣਦੀਆਂ ਹਨ ਉਨ੍ਹਾਂ ਦੀ
ਗਿਣਤੀ ਨੂੰ ਵੀ ਘਟਾਉਣ ਦੀ ਗੱਲ ਕਹੀ ਹੈ ਉਨ੍ਹਾਂ ਨੇ ਇੱਕ ਮੈਨਿਊ ਦਿਖਾਇਆ ਜਿਸ ਦੇ ਵਿਚ ਦੋ ਸੌ ਉਨੱਨਵੇਂ ਡਿਸ਼ਾਂ ਭਾਵ ਖਾਣ ਪੀਣ ਦੀਆਂ ਚੀਜ਼ਾਂ ਦੇ ਨਾਮ ਲਿਖੇ ਹੋਏ ਸੀ ਅਤੇ ਦੱਸਣਾ ਹੈ ਕਿ ਇਸ ਰੈਸਟੋਰੈਂਟ ਦੇ ਵਿਚ ਇਕ ਪਲੇਟ ਪੱਚੀ ਸੌ ਰੁਪਏ ਦੀ ਹੈ ਜੋ ਇਸ ਤਰ੍ਹਾਂ ਦੇ ਪੈਲੇਸਾਂ ਦੇ ਵਿੱਚ ਵਿਆਹ ਸ਼ਾਦੀਆਂ ਕਰਵਾਉਂਦੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਜ਼ਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੇਖੋ ਦੇਖ ਬਹੁਤ ਸਾਰੇ ਲੋਕ ਪਰੇਸ਼ਾਨੀਆਂ ਦੇ ਵਿੱਚ ਘਿਰ ਜਾਂਦੇ ਹਨ ਅਤੇ ਬਹੁਤ ਸਾਰੀਆਂ ਦਿੱਕਤਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ ਭਾਵੇਂ ਕਿ ਕੁਝ ਲੋਕ ਆਪਣਾ ਖਰਚਾ ਘਟਾਉਣ ਦੀ ਕੋਸ਼ਿਸ਼ ਕਰਦੇ ਹਨ ਪਰ ਫਿਰ ਵੀ ਰੀਤੀ ਰਿਵਾਜ ਅਜਿਹੇ ਬਣੇ ਹੋਏ ਹਨ ਜਿਸ ਹਿਮਾਚਲ ਦੇ ਕੁਝ ਲੋਕ ਅਜਿਹਾ ਨਹੀਂ ਕਰ
ਪਾਉਂਦੇ ਅਤੇ ਜੇਕਰ ਸਰਕਾਰ ਦੇ ਵੱਲੋਂ ਇਨ੍ਹਾਂ ਦੇ ਲਈ ਕੁਝ ਨਿਯਮ ਕਾਨੂੰਨ ਬਣਾ ਦਿੱਤੇ ਜਾਣਗੇ ਤਾਂ ਇਸ ਦੇ ਨਾਲ ਜਿਹੜੇ ਲੋਕ ਆਪਣਾ ਖਰਚਾ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਦੇ ਵੱਲੋਂ ਖਰਚਾ ਘਟਾਇਆ ਜਾ ਸਕੇਗਾ ਉਨ੍ਹਾਂ ਦਾ ਕਹਿਣਾ ਹੈ ਮੌਕੇ ਗਿਆਰਾਂ ਖਾਣ ਪੀਣ ਵਾਲੀਆਂ ਚੀਜ਼ਾਂ ਕਰਨੀਆਂ ਚਾਹੀਦੀਆਂ ਹਨ ਅਤੇ ਜੇਕਰ ਕਿਸੇ ਦੇ ਵੱਲੋਂ ਗਿਆਰਾਂ ਤੋਂ ਵੱਧ ਡਿਸ਼ਾਂ ਤਿਆਰ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦੇ ਖਿਲਾਫ ਕਾਨੂੰਨ ਪਾਸ ਕੀਤਾ ਜਾਣਾ ਚਾਹੀਦਾ ਹੈ ਸੋ ਇਸ ਮਾਮਲੇ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਪ੍ਰਸਤਾਵ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਕਾਨੂੰਨ ਬਣਦਾ ਹੈ ਤਾਂ ਇਸ ਦੇ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋ ਜਾਵੇਗਾ ਖਾਣ ਪੀਣ
ਦੀਆਂ ਚੀਜ਼ਾਂ ਪਾਲਤੂ ਬਰਬਾਦ ਕਰ ਦਿੱਤੀਆਂ ਜਾਂਦੀਆਂ ਹਨ ਉਸ ਤੋਂ ਵੀ ਛੁਟਕਾਰਾ ਹੋਵੇਗਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਘਟ ਜਾਣਗੀਆਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ