ਜਗਦੀਪ ਰੰਧਾਵਾ ਨੇ ਭਗਵੰਤ ਮਾਨ ਦੇ ਖੁੱਲ੍ਹੇ ਕੰਨ,ਕਰ ਤੇ ਵੱਡੇ ਐਲਾਨ

Uncategorized

ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਚਾਰੇ ਪਾਸਿਆਂ ਤੋਂ ਘਿਰਿਆ ਹੋਇਆ ਦਿਖਾਈ ਦੇ ਰਿਹਾ ਹੈ ਇੱਕ ਪਾਸੇ ਕੇਂਦਰ ਸਰਕਾਰ ਦੇ ਵੱਲੋਂ ਲਗਾਤਾਰ ਪੰਜਾਬ ਨੂੰ ਝਟਕੇ ਦਿੱਤੇ ਜਾ ਰਹੇ ਹਨ ਪਹਿਲਾਂ ਬਿਜਲੀ ਦੇਣ ਤੋਂ ਇਨਕਾਰ ਕਰ ਦਿੱਤਾ ਉਸ ਤੋਂ ਬਾਅਦ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਲਗਾਉਣ ਦੇ ਲਈ ਕਿਹਾ ਜਾ ਰਿਹਾ ਹੈ ਅਤੇ ਬਿਜਲੀ ਸੁਧਾਰਾਂ ਦੇ ਲਈ ਫੰਡ ਦੇ ਉੱਤੇ ਰੋਕ ਲਗਾ ਦਿੱਤੀ ਗਈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਫੰਡਾਂ ਦੇ ਉੱਤੇ ਰੋਕ ਲਗਾਈ ਜਾ ਰਹੀ ਹੈ ਇਸ ਦੇ ਨਾਲ ਹੀ ਦੂਸਰੇ ਪਾਸੇ ਜਿਸ ਤਰੀਕੇ ਦੇ ਨਾਲ ਪੰਜਾਬ ਸਰਕਾਰ ਦਿੱਲੀ ਵੱਲੋਂ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ ਉਨ੍ਹਾਂ ਦਾ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਸਮੇਂ

ਇਹ ਗੱਲ ਕਹੀ ਸੀ ਕਿ ਪੰਜਾਬ ਦੇ ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ੳੁਸ ਤੋਂ ਬਾਅਦ ਜੋ ਵੀ ਫੈਸਲਾ ਹੋਵੇਗਾ ਲੋਕਾਂ ਦੀ ਮਨਮਰਜ਼ੀ ਦੇ ਨਾਲ ਹੋਵੇਗਾ ਲੋਕਾਂ ਦੀ ਰਾਇ ਲਈ ਜਾਵੇਗੀ ਅਤੇ ਹੁਣ ਜਦੋਂ ਪੰਜ ਰਾਜ ਸਭਾ ਮੈਂਬਰ ਭੇਜੇ ਗਏ ਤਾਂ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਫਿਰ ਵੀ ਆਮ ਆਦਮੀ ਪਾਰਟੀ ਦੇ ਵਲੋਂ ਆਪਣੇ ਫ਼ੈਸਲੇ ਨੂੰ ਨਹੀਂ ਬਦਲਿਆ ਗਿਆ ਅਤੇ ਹੁਣ ਇਹ ਪੰਜ ਰਾਜ ਸਭਾ ਮੈਂਬਰ ਆਪਣੀ ਮਨਮਰਜ਼ੀ ਕਰਦੇ ਦਿਖਾਈ ਦੇ ਰਹੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਦੇ ਨਾਲ ਕੋਈ ਫਰਕ ਨਹੀਂ ਪੈਂਦਾ ਪੰਜਾਬ ਰਹੇ ਜਾਂ ਨਾ ਰਹੇ ਪਰ ਇਹ ਆਪਣੇ ਕੰਮਾਂ ਵਿੱਚ ਰੁੱਝੇ ਹੋਏ ਹਨ ਦੂਸਰੇ ਪਾਸੇ ਕੁਝ ਅਜਿਹੇ ਲੋਕ ਵੀ ਹਨ ਜੋ

ਪੰਜਾਬ ਦੇ ਲਈ ਫਿਕਰਮੰਦ ਹਨ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਜਗਦੀਪ ਰੰਧਾਵਾ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਦੇ ਲਈ ਅਤੇ ਪੰਜਾਬੀਅਤ ਦੇ ਲਈ ਬੋਲਦੇ ਆ ਰਹੇ ਹਨ ਅਤੇ ਕਿਸਾਨੀ ਅੰਦੋਲਨ ਦੇ ਵਿਚ ਵੀ ਉਨ੍ਹਾਂ ਕੀ ਲਗਾਤਾਰ ਆਪਣੀ ਭੂਮਿਕਾ ਨਿਭਾਈ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਲਾਈਵ ਗਾ ਕੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਬੇਨਤੀ ਹੈ ਕਿ ਉਹ ਪੰਜਾਬ ਦੇ ਲੋਕਾਂ ਦਾ ਸਾਥ ਦੇਣ ਕਿਸੇ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ ਜਗਦੀਪ ਰੰਧਾਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦੀ ਦੁਨੀਆਂਦਾਰੀ ਦੇ ਉੱਤੇ ਕੋਈ ਸ਼ੱਕ ਨਹੀਂ ਹੈ ਪਰ ਜਿਸ ਤਰੀਕੇ ਦੇ ਨਾਲ ਭਗਵੰਤ ਮਾਨ ਦੇ ਵੱਲੋਂ ਚੁੱਪੀ ਧਾਰੀ ਜਾ ਰਹੀ ਹੈ ਕੁਝ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਨਾਲ ਪੰਜਾਬ ਦਾ

ਨੁਕਸਾਨ ਹੋ ਸਕਦਾ ਹੈ ਜੇਕਰ ਭਗਵੰਤ ਮਾਨ ਅਜਿਹਾ ਕਰਦਾ ਰਹੇਗਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਮੁਸੀਬਤਾਂ ਵਧ ਜਾਣਗੀਆਂ ਇਨ੍ਹਾਂ ਨੇ ਇਹ ਤੱਕ ਕਹਿ ਦਿੱਤਾ ਹੈ ਕਿ ਜੇਕਰ ਭਗਵੰਤ ਮਾਨ ਕੇਂਦਰ ਦੇ ਵਿਰੋਧ ਤੇ ਵਿੱਚ ਚੱਲਦਾ ਹੈ ਤਾਂ ਪੰਜਾਬ ਦੇ ਸਾਰੇ ਹੀ ਲੋਕ ਉਨ੍ਹਾਂ ਦੇ ਨਾਲ ਰਹਿਣਗੇ ਇੱਥੋਂ ਤਕ ਕਿ ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਦੀ ਟੀਮ ਖਾਸ ਕਰਕੇ ਭਗਵੰਤ ਮਾਨ ਦੀ ਪੋਟ ਕਰਦੀ ਰਹੇਗੀ ਪਰ ਜੇਕਰ ਭਗਵੰਤ ਮਾਨ ਵੀ ਰਾਜਨੀਤੀ ਕਰਨ ਲੱਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਭਗਵੰਤ ਮਾਨ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *