ਦੇਖੋ ਕਿਵੇਂ ਇਸ ਅਧਿਆਪਕਾ ਨੇ ਬੱਚਿਆਂ ਦੇ ਸਾਹਮਣੇ ਕਰਤੀ ਇਹ ਮਾੜੀ ਹਰਕਤ

Uncategorized

ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਲੋਕਾਂ ਦੇ ਵੱਲੋਂ ਵੀਡੀਓਜ਼ ਬਣਾ ਲਈਆਂ ਜਾਂਦੀਆਂ ਹਨ ਅਤੇ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਵੀ ਹੋ ਜਾਂਦੀਆਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਅਧਿਆਪਕਾ ਦੇ ਵੱਲੋਂ ਇਕ ਔਰਤ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੁੱਲੂ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਇਹ ਸਾਰਾ ਹੰਗਾਮਾ ਬੱਚਿਆਂ ਦੇ ਸਾਹਮਣੇ ਹੀ ਹੋ ਰਿਹਾ ਹੈ ਔਰਤ ਦੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ

ਕੇਸ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਚੰਗੇ ਤਰੀਕੇ ਨਾਲ ਨਹੀਂ ਪੜ੍ਹਾਇਆ ਜਾਂਦਾ ਅਤੇ ਦੇ ਵੱਲੋਂ ਇਸ ਨੂੰ ਗਲਤ ਸ਼ਬਦਾਵਲੀ ਬੋਲੀ ਗਈ ਹੈ ਇਸ ਦੇ ਬੱਚਿਅਾਂ ਨੂੰ ਗੰਦ ਕਿਹਾ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਇਹ ਗੁੱਸੇ ਵਿੱਚ ਆ ਜਾਂਦੀ ਹੈ ਅਤੇ ਦੂਸਰੇ ਪਾਸੇ ਹੋਣਾ ਇਹ ਅਧਿਆਪਕਾ ਵੀ ਗੁੱਸੇ ਦੇ ਵਿੱਚ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਅਧਿਆਪਕਾਂ ਨੇ ਇਸ ਔਰਤ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਵਾਈ ਹੈ ਅਤੇ ਇਸ ਦੇ ਖਿਲਾਫ ਪਰਚਾ ਦਰਜ ਹੋ ਗਿਆ ਹੈ ਪਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਇਸ ਅਧਿਆਪਕਾ ਦੇ ਵਿੱਚ ਕੋਈ ਗਲਤੀ ਹੋਵੇ ਜਿਸ ਦੀ ਵਜ੍ਹਾ ਕਾਰਨ ਇਸ ਔਰਤ ਦੇ ਵੱਲੋਂ

ਇਸ ਉੱਤੇ ਇਲਜ਼ਾਮ ਲਗਾਇਆ ਗਿਆ ਪਹਿਲੇ ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਹੋਣੀ ਚਾਹੀਦੀ ਹੈ ਉਸ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਚੰਗੇ ਤਰੀਕੇ ਨਾਲ ਨਹੀਂ ਪੜ੍ਹਾਇਆ ਸਰਹੱਦਾਂ ਤੇ ਜੋ ਸਰਕਾਰੀ ਟੀਚਰ ਹੁੰਦੇ ਹਨ ਉਨ੍ਹਾਂ ਦੇ ਵਲੋਂ ਸਿਰਫ ਆਪਣੇ ਹੀ ਕੰਮ ਕਾਜ ਸਵਾਰੇ ਜਾਂਦੇ ਹਨ ਮੋਬਾਈਲਾਂ ਤੇ ਕੰਮ ਕੀਤਾ ਜਾਂਦਾ ਹੈ ਜਾਂ ਫਿਰ ਕਈ ਵਾਰ ਬੱਚਿਆਂ ਦੇ ਵਿੱਚ ਵੀ ਵਿਤਕਰਾ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿੱਚ ਪੜ੍ਹਾਉਣ ਦੇ ਲਈ ਮਜਬੂਰ ਹੋ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.