ਦੇਖੋ ਕਿਵੇਂ ਇਸ ਕਲਯੁਗੀ ਬੱਚੇ ਨੇ ਕੁੜੀ ਦੀ ਜ਼ਿੰਦਗੀ ਕੀਤੀ ਬਰਬਾਦ

Uncategorized

ਸਾਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਕੁੜੀਆਂ ਬਿਲਕੁਲ ਵੀ ਸੁਰੱਖਿਅਤ ਦਿਖਾਈ ਨਹੀਂ ਦੇ ਰਹੀਆਂ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਅੱਜ ਦੇ ਸਮੇਂ ਵਿੱਚ ਕੁੜੀਆਂ ਦਾ ਘਰੋਂ ਬਾਹਰ ਜਾਣਾ ਕਾਫੀ ਜ਼ਿਆਦਾ ਮੁਸ਼ਕਿਲ ਹੋ ਚੁੱਕਿਆ ਹੈ ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਜਿੱਥੇ ਇਕ ਲੜਕੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ

ਉਸ ਦੇ ਪਿੰਡ ਦੇ ਮੁੰਡੇ ਨੇ ਹੀ ਉਸ ਦੇ ਨਾਲ ਜਬ ਰ ਜ ਨਾਹ ਕੀਤਾ ਹੈ ਜਿਸ ਤੋਂ ਬਾਅਦ ਪੀੜਤ ਲੜਕੀ ਨੇ ਪੁਲਸ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦਿੱਤੀ ਹੈ ਪੁਲੀਸ ਮੁਲਾਜ਼ਮਾਂ ਵੱਲੋਂ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਨਸ਼ਿਆਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ ਜਦੋਂ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਵੀਂ ਸਰਕਾਰ ਕੰਮ ਕਰ ਰਹੀ ਹੈ ਅਤੇ

ਇਸ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਭਾਰਤ ਸਰਕਾਰ ਦੇ ਵੱਲੋਂ ਕੁਝ ਵਧੀਆ ਕਦਮ ਚੁੱਕੇ ਜਾਣਗੇ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਵੀ ਬਹੁਤ ਜ਼ਿਆਦਾ ਕੀਤੇ ਹੋਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਸਿਸਟਮ ਨੂੰ ਬਹੁਤ ਵਧੀਆ ਤਰੀਕੇ ਨਾਲ ਸੁਧਾਰਿਆ ਜਾਵੇਗਾ ਪੰਜਾਬ ਦੇ ਵਿੱਚ ਜੋ ਵੀ ਸਮੱਸਿਆਵਾਂ ਹਨ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਲੜਕੀਆਂ ਦੀ ਉਨ੍ਹਾਂ ਨੂੰ ਯਕੀਨੀ ਬਣਾਉਣ ਦੀਆਂ ਗੱਲਾਂ ਉਨ੍ਹਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਸੀ ਪਰ ਹੁਣ ਵੇਖਣਾ ਇਹ ਹੋਵੇਗਾ ਕਿ ਕਦੋਂ ਤੱਕ ਉਨ੍ਹਾਂ ਦੇ ਵੱਲੋਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.