ਆਹ ਦੇਖੋ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਕਾਰਨਾਮੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿੱਚ ਪੰਜਾਬ ਦੇ ਲੋਕਾਂ ਨੇ ਬਹੁਮਤ ਦੇ ਨਾਲ ਜਿਤਾਇਆ ਹੈ ਅਤੇ ਆਮ ਆਦਮੀ ਪਾਰਟੀ ਨੂੰ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਹੋਈਆਂ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਨੂੰ ਇਸ ਤੋਂ ਜਲਦੀ ਸਿਸਟਮ ਨੂੰ ਸਹੀ ਕਰਨਾ ਪਵੇਗਾ ਇਸ ਦੇ ਲਈ ਕੁਝ ਕਦਮ ਵੀ ਚੁੱਕੇ ਗਏ ਸੀ ਪਿਛਲੇ ਦਿਨਾਂ ਦੇ ਵਿੱਚ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ ਜਿਸਦੇ ਉੱਤੇ ਵੀਡਿਓਜ਼ ਬਣਾ ਕੇ ਪਾਉਣ ਦੇ ਲਈ ਕਿਹਾ ਗਿਆ ਸੀ ਕਿ ਜੇਕਰ ਕਿਸੇ ਦੇ ਨਾਲ ਕੋਈ ਗਲਤ ਹੁੰਦਾ ਹੈ ਤਾਂ ਵੀਡੀਓ ਬਣਾ ਕੇ ਪਾ ਦਿੱਤੀ ਜਾਵੇ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਲੋਕਾਂ ਦੇ ਹੋਸ਼ ਉਡਾ ਰਿਹਾ ਹੈ ਅਤੇ ਹੁਣ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਲੜਕੀ ਰੋਂਦੀ ਹੋਈ ਦਿਖਾਈ ਦੇ ਰਹੀ ਹੈ

ਉਸ ਦਾ ਕਹਿਣਾ ਹੈ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਕ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ਼ ਬੋਲਿਆ ਜਾ ਰਿਹਾ ਸੀ ਜਿਸ ਦੇ ਚੱਲਦੇ ਇਸ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦਾ ਦੰਦ ਤੋੜ ਦਿੱਤਾ ਗਿਆ ਜਦੋਂ ਪੁਲਸ ਥਾਣੇ ਦੇ ਵਿੱਚ ਹੀ ਰਿਪੋਰਟ ਦਰਜ ਕਰਵਾਉਣ ਦੇ ਲਈ ਗਏ ਤਾਂ ਇੱਥੇ ਵੀ ਇਨ੍ਹਾਂ ਦੇ ਨਾਲ ਪ੍ਰਾਪਤ ਹੋਇਆ ਹੈ ਇਨ੍ਹਾਂ ਦਾ ਫੋਨ ਖੋਹ ਲਿਆ ਗਿਆ ਤਾਂ ਜੋ ਵੀਡੀਓ ਨਾ ਬਣਾ ਸਕਣ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਦੇ ਵਿਚ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਵੀ ਇਨ੍ਹਾਂ ਦੇ ਨਾਲ ਗਾਲੀ ਗਲੋਚ ਕੀਤਾ ਗਿਆ ਹੈ ਅਤੇ ਹੁਣ ਇਨਸਾਫ ਦੀ ਮੰਗ ਕਰ ਰਹੇ ਹਨ ਸੋ ਇੱਥੇ ਇਨ੍ਹਾਂ ਦੇ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਇੱਥੇ ਇਕ ਆਮ ਆਦਮੀ ਪਾਰਟੀ ਦੇ ਵਰਕਰ ਦੇ ਵੱਲੋਂ ਵੀ ਇਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਨੀ ਸਹੋਤਾ ਨਾਮ ਤੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਨਾਮ ਇਸਦੇ ਵੱਲੋਂ ਲਿਆ ਜਾ

ਰਿਹਾ ਹੈ ਤੇ ਉਸ ਦਾ ਕਹਿਣਾ ਹੈ ਕਿ ਇਹ ਸੰਨੀ ਸਹੋਤਾ ਚੋਰ ਹੈ ਅਤੇ ਛੇ ਮਹੀਨੇ ਦੀ ਜੇਲ੍ਹ ਕੱਟ ਕੇ ਪਹਿਲਾਂ ਹੈ ਅਤੇ ਹੁਣ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੀ ਪਾਰਟੀ ਜਿੱਤ ਚੁੱਕੀ ਹੈ ਤਾਂ ਹੁਣ ਇਹ ਇਨ੍ਹਾਂ ਦਾ ਕੁਝ ਵੀ ਨਹੀਂ ਵਿਗਾੜ ਸਕਦੇ ਸੋ ਹੁਣ ਇਸ ਮਾਮਲੇ ਸੰਬੰਧੀ ਇਸ ਲਡ਼ਕੀ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਭਾਰਤ ਨੂੰ ਆਪਣੇ ਵਿਚਾਰ ਦੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਆਪਣੇ ਇਸ ਤਰ੍ਹਾਂ ਦੇ ਵਰਕਰਾਂ ਨੂੰ ਵੀ ਬਰਖਾਸਤ ਕਰ ਦੇਣਾ ਚਾਹੀਦਾ ਹੈ ਜੋ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਅਤੇ ਇਸ ਤੋਂ ਇਲਾਵਾ ਨਸ਼ਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਨਸ਼ੇ ਦੂਜਾ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ

ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਦੇ ਵਿਚ ਵੀ ਕਈ ਦਿੱਕਤਾਂ ਸਾਹਮਣੇ ਕਿੱਥੇ ਗਿਆ ਸੋਜ਼ਿਸ਼ ਤਰੀਕੇ ਦੇ ਨਾਲ ਭਗਵੰਤ ਮਾਨ ਦੇ ਵੱਲੋਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਕਿ ਪੰਜਾਬ ਦਾ ਹਰ ਪੱਧਰ ਤੇ ਸੁਧਾਰ ਕੀਤਾ ਜਾਵੇਗਾ ਤਾਂ ਉਨ੍ਹਾਂ ਦੇ ਵੱਲੋਂ ਸੁਧਾਰ ਕੀਤਾ ਜਾਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *