ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੇ ਚੱਲਦੇ ਕੁਝ ਲੋਕਾਂ ਨੂੰ ਇਸ ਦੇ ਨਾਲ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਜੋ ਗਾਇਕ ਹਨ ਉਨ੍ਹਾਂ ਦੇ ਵੱਲੋਂ ਵੀ ਆਪਣੇ ਆਪ ਨੂੰ ਮਸ਼ਹੂਰ ਕਰਨ ਦੇ ਲਈ ਗਾਣੇ ਗਾਏ ਜਾਂਦੇ ਹਨ ਜਿਸ ਦੇ ਵਿਚ ਹ ਥਿ ਆਰਾਂ ਦੀ ਜਾਂ ਫਿਰ ਨਸ਼ਿਆਂ ਦੀ ਗੱਲਬਾਤ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਜ਼ਿਆਦਾ ਅ ਸ਼ ਲੀ ਲਤਾ ਫੈਲਾਈ ਜਾਂਦੀ ਹੈ ਜਿਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਜਾਂਦੀਆਂ ਹਨ ਪਰ ਕਿਸੇ ਵੀ ਪ੍ਰਕਾਰ ਦਾ ਕੋਈ ਸਮਾਧਾਨ ਨਹੀਂ ਨਿਕਲਦਾ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਦਾਲਤ ਦੇ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ ਕਿ ਜਿਹੜੇ ਲੋਕ ਉੱਚੀ ਆਵਾਜ਼ ਦੇ ਵਿਚ ਅ ਸ਼ ਲੀਲ ਹ ਥਿ ਆਰਾਂ ਵਾਲੇ
ਤਾਂ ਫਿਰ ਲੱਚਰ ਗਾਣੇ ਜਿਨ੍ਹਾਂ ਦੇ ਵਿੱਚ ਨਸ਼ਿਆਂ ਦੀ ਗੱਲਬਾਤ ਹੋ ਰਹੀ ਹੋਵੇ ਉਨ੍ਹਾਂ ਗਾਣਿਆਂ ਨੂੰ ਵਜਾਉਂਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਸੜਕਾਂ ਦੇ ਉੱਤੇ ਵੀ ਕਿਸੇ ਵੀ ਪ੍ਰਕਾਰ ਦੇ ਨਾਲ ਇਸ ਤਰ੍ਹਾਂ ਦੇ ਗਾਣਿਆਂ ਦਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ ਸੋ ਜਿੱਥੇ ਹੁਣ ਨੌਜਵਾਨਾਂ ਨੂੰ ਖਾਸ ਕਰਕੇ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣਾ ਮਨੋਰੰਜਨ ਕਰਨ ਦੇ ਲਈ ਇਸ ਤਰ੍ਹਾਂ ਦੇ ਗਾਣੇ ਵਜਾਏ ਜਾਂਦੇ ਹਨ ਪਰ ਜੇਕਰ ਹੁਣ ਉਨ੍ਹਾਂ ਦੇ ਵੱਲੋਂ ਅਜਿਹਾ ਕੀਤਾ ਜਾਵੇਗਾ ਤਾਂ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦਿੱਲੀ ਜਾਵੇਗੀ ਵੇਖਿਆ ਜਾਵੇ ਤਾਂ ਦੂਸਰੇ ਪਾਸੇ ਹੁਣ ਗਾਇਕਾਂ
ਨੂੰ ਵੀ ਸੁਧਰ ਜਾਣਾ ਚਾਹੀਦਾ ਹੈ ਕਿਉਂਕਿ ਜਦੋਂ ਉਹ ਗ਼ਲਤ ਗਾਣੇ ਗਾਉਂਦੇ ਹਨ ਤਾਂ ਇਸ ਦੇ ਨਾਲ ਨੌਜਵਾਨੀ ਦੇ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ ਨੌਜਵਾਨਾਂ ਨੂੰ ਇੱਕ ਗ਼ਲਤ ਸੇਧ ਮਿਲਦੀ ਹੈ ਜਿਸ ਦੀ ਵਜ੍ਹਾ ਕਾਰਨ ਉਹ ਆਪਣੀ ਜ਼ਿੰਦਗੀ ਦੇ ਵਿੱਚ ਕਈ ਵਾਰ ਕੁਝ ਗਲਤ ਕਦਮ ਵੀ ਚੁੱਕ ਬੈਠਦੇ ਹਨ ਭਾਵੇਂ ਕਿ ਕੁਝ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਹੈ ਪਰ ਉਥੇ ਬਹੁਤ ਸਾਰੇ ਸਪੋਰਟ ਕਰਨ ਵਾਲੇ ਵੀ ਹੁੰਦੇ ਹਨ ਜਿਸ ਕਾਰਨ ਸਮੱਸਿਆਵਾਂ ਵਧ ਜਾਂਦੀਆਂ ਹਨ ਸੋ ਹੁਣ ਇਸ ਮਾਮਲੇ ਸਬੰਧੀ ਕਾਨੂੰਨ ਬਣਾਇਆ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸਹੀ ਦੱਸਿਆ ਜਾ ਰਿਹਾ ਹੈ ਅਤੇ ਤਾਂ ਇਹ ਹੋਵੇਗਾ ਕਿ ਇਸ ਦਾ ਕੋਈ ਅਸਰ ਦਿਖਾਈ ਦੇਵੇਗਾ ਜਾਂ ਫਿਰ ਇਹ ਸਿਰਫ਼ ਕਾਨੂੰਨ ਹੀ ਬਣ ਕੇ ਰਹਿ ਜਾਵੇਗਾ।ਇਥੇ ਪਹਿਲਾਂ ਵੀ ਬਹੁਤ ਸਾਰੇ ਕਾਨੂੰਨ ਨਿਯਮ ਬਣਾਏ ਗਏ ਹਨ ਪਰ ਉਨ੍ਹਾਂ ਦੀ ਪਾਲਣਾ ਕਿਸੇ ਵੱਲੋਂ ਨਹੀਂ ਕੀਤੀ ਜਾਂਦੀ ਜਾਂ ਫਿਰ ਉਨ੍ਹਾਂ ਨੂੰ ਚੰਗੇ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾਂਦਾ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ