4 ਸਾਲ ਦੀ ਮਾਸੂਮ ਦੇ ਨਾਲ ਹੋਇਆ ਅਜਿਹਾ ਮਾੜਾ ਕੰਮ ਸੁਣਕੇ ਉੱਡਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਿਜੀ ਸਕੂਲ ਦੇ ਵਿਚ ਚਾਰ ਸਾਲਾਂ ਦੀ ਇਕ ਮਾਸੂਮ ਬੱਚੀ ਦੇ ਨਾਲ ਜਬਰ ਜਨਾਹ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੀ ਨੂੰ ਉਸ ਦੇ ਮਾਂ ਬਾਪ ਆਪਣੀ ਕਾਰ ਦੇ ਵਿਚ ਹੀ ਸਕੂਲ ਤੋਂ ਘਰ ਲੈ ਆਏ ਸੀ ਕਿਉਂਕਿ ਉਨ੍ਹਾਂ ਨੂੰ ਰਸਤੇ ਵਿੱਚ ਕੋਈ ਕੰਮ ਸੀ ਉਸ ਤੋਂ ਬਾਅਦ ਉਹ ਆਪਣਾ ਕੰਮ ਨਿਬੇੜ ਕੇ ਘਰ ਚਲੇ ਜਾਂਦੇ ਹਨ ਇਸ ਤੋਂ ਬਾਅਦ ਘਰ ਦਾ ਸਾਰਾ ਕੰਮ ਕਰਨ ਤੋਂ ਬਾਅਦ ਸੌਂ ਜਾਂਦੇ ਹਨ ਅਤੇ ਇਸੇ ਦੌਰਾਨ ਹੀ ਰਾਤ ਦੇ ਕਰੀਬ ਦੱਸ ਵਜੇ ਲੜਕੀ ਨੂੰ ਦਰਦ ਮਹਿਸੂਸ ਹੁੰਦਾ ਹੈ

ਇਸ ਤੋਂ ਬਾਅਦ ਜਦੋਂ ਲੜਕੀ ਦੀ ਮਾਂ ਦੇ ਵੱਲੋਂ ਉਸ ਦੇ ਗੁਪਤ ਅੰਗਾਂ ਨੂੰ ਵੇਖਿਆ ਜਾਂਦਾ ਹੈ ਤਾਂ ਉਥੇ ਖੂਨ ਵਗ ਰਿਹਾ ਸੀ ਜਿਸ ਤੋਂ ਬਾਅਦ ਤੁਰੰਤ ਹੀ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਜਿਥੇ ਉਨ੍ਹਾਂ ਦੇ ਵੱਲੋਂ ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਲੜਕੀ ਦੇ ਨਾਲ ਕੁਝ ਗਲਤ ਹੋਇਆ ਹੈ ਜਿਸ ਤੋਂ ਬਾਅਦ ਅਗਲੀ ਸਵੇਰ ਹੀ ਇਹ ਸਕੂਲ ਪਹੁੰਚਦੇ ਹਨ ਅਤੇ ਇੱਥੇ ਸਵਾਲ ਜਵਾਬ ਕੀਤੇ ਜਾਂਦੇ ਹਨ ਪਰ ਸਵਾਲਾਂ ਦਾ ਜਵਾਬ ਨਹੀਂ ਮਿਲ ਪਾਉਂਦਾ ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਤਕ ਇਸ ਮਾਮਲੇ ਨੂੰ ਪਹੁੰਚਾਇਆ ਗਿਆ ਹੈ ਪੁਲੀਸ ਮੁਲਾਜ਼ਮਾਂ ਤੇ ਇਹ ਮਾਮਲਾ ਦਰਜ ਕੀਤਾ ਜਾ ਚੁੱਕਿਆ ਹੈ ਪਰ ਅਜੇ ਤੱਕ ਦੋਸ਼ੀ ਦੀ ਭਾਲ ਨਹੀਂ ਹੋ ਸਕੀ ਪੁਲਿਸ ਮੁਲਾਜ਼ਮਾਂ ਦੇ ਵੱਲੋਂ

ਇਹ ਗੱਲ ਕਹੀ ਜਾ ਰਹੀ ਹੈ ਕਿ ਜਲਦੀ ਹੀ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਦੀ ਭਾਲ ਕਰ ਲਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਜਲਦੀ ਹੀ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਵੀ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਦੇ ਵਲੋਂ ਧਰਨਾ ਪ੍ਰਦਰਸ਼ਨ ਲਗਾਇਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਨੇ ਮਿਲ ਕੇ ਸੜਕ ਨੂੰ ਜਾਮ ਕਰ ਦਿੱਤਾ ਤਾਂ ਜੋ ਇਸ ਮਾਮਲੇ ਦੇ ਵਿੱਚ ਜਲਦੀ ਤੋਂ ਜਲਦੀ ਇਨਸਾਫ ਲਿਆ ਜਾ ਸਕੇ ਪਰ ਅਜੇ ਤੱਕ ਵੀ ਕੋਈ ਮਾਮਲਾ ਸੁਲਝਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਇੱਥੇ ਨਵੀਂ ਬਣੀ ਸਰਕਾਰ ਨੂੰ ਵੀ ਇਸ ਮਾਮਲੇ ਬਾਰੇ ਧਿਆਨ ਦੇਣਾ ਚਾਹੀਦਾ ਹੈ ਅਤੇ ਬਾਲ ਸੁਰੱਖਿਆ ਵਿਭਾਗ ਦੇ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਇਸ ਤਰ੍ਹਾਂ ਦੇ ਕੰਮਾਂ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *