ਹੋਟਲ ਚ ਬਣੇ ਚੌਲਾਂ ਦੇ ਵਿਚੋਂ ਕੀ ਨਿਕਲਿਆ ਦੇਖ ਕੇ ਉੱਡਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਕੁਝ ਲੋਕਾਂ ਦੇ ਵੱਲੋਂ ਹੋਟਲਾਂ ਦੇ ਵਿਚ ਜਾ ਕੇ ਆਪਣਾ ਢਿੱਡ ਭਰਿਆ ਜਾਂਦਾ ਹੈ ਕਿਉਂਕਿ ਕੁਝ ਲੋਕ ਆਪਣੇ ਘਰਾਂ ਤੋਂ ਦੂਰ ਆ ਜਾਂਦੇ ਹਨ ਜਿਸ ਵਜ੍ਹਾ ਕਾਰਨ ਉਨ੍ਹਾਂ ਨੂੰ ਮਜਬੂਰਨ ਹੋਟਲਾਂ ਦੇ ਵਿਚ ਜਾ ਕੇ ਖਾਣਾ ਖਾਣਾ ਪੈਂਦਾ ਹੈ ਜਾਂ ਫਿਰ ਕੁਝ ਲੋਕਾਂ ਨੂੰ ਹੋਟਲ ਦੇ ਵਿੱਚ ਬਣਿਆ ਹੋਇਆ ਖਾਣਾ ਪਸੰਦ ਹੁੰਦਾ ਹੈ ਇਸ ਲਈ ਉਹ ਹੋਟਲ ਵਿੱਚ ਜਾ ਕੇ ਖਾਣਾ ਖਾਂਦੇ ਹਨ ਪਰ ਕਈ ਵਾਰ ਕੁਝ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ

ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਦੇ ਇਕ ਹੋਟਲ ਦੇ ਵਿੱਚ ਜਦੋਂ ਇੱਕ ਵਿਅਕਤੀ ਬਰਿਆਨੀ ਖਾਣ ਦੇ ਲਈ ਆਉਂਦਾ ਹੈ ਤਾਂ ਅਚਾਨਕ ਹੀ ਉਸ ਦੇ ਪਲੇਟ ਦੇ ਵਿੱਚ ਇੱਕ ਮਰੀ ਹੋਈ ਛਿਪਕਲੀ ਉਸ ਨੂੰ ਦਿਖਾਈ ਦਿੰਦੀ ਹੈ ਜਿਸ ਨੂੰ ਵੇਖ ਕੇ ਉਹ ਹੈਰਾਨ ਹੋ ਜਾਂਦਾ ਹੈ ਅਤੇ ਹੋਟਲ ਵਾਲੇ ਲੜਕੇ ਤੋਂ ਸਵਾਲ ਪੁੱਛਦਾ ਹੈ ਤਾਂ ਦੱਸਿਆ ਜਾਂਦਾ ਹੈ ਕਿ ਹੋਟਲ ਵਾਲੇ ਲੜਕੇ ਨੇ ਪਲੇਟ ਚੁੱਕੀ ਅਤੇ ਉਹ ਸਾਰੀ ਬਰਿਆਨੀ ਕੂੜੇਦਾਨ ਵਿਚ ਸੁੱਟ ਦਿੱਤੀ ਉਸ ਤੋਂ ਬਾਅਦ ਜਦੋਂ ਇਸ ਵਿਅਕਤੀ ਨੇ ਕਿਹਾ ਕਿ ਇਸ ਦੀ ਸ਼ਿਕਾਇਤ ਮੇਰੇ ਵੱਲੋਂ ਕੀਤੀ ਜਾਵੇਗੀ ਤਾਂ ਉਸ ਤੋਂ ਬਾਅਦ ਇਥੇ ਕੁਝ ਮੀਡੀਆ ਕਰਮੀਆਂ ਨੂੰ ਵੀ ਸੱਦਿਆ ਜਾਂਦਾ ਹੈ ਤਾਂ

ਮੀਡੀਆ ਕਰਮੀਆਂ ਦੇ ਸਾਹਮਣੇ ਇਸ ਵਿਅਕਤੀ ਦੇ ਵੱਲੋਂ ਸਾਰਾ ਕੁਝ ਦੱਸਿਆ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਹੋਟਲ ਦੇ ਮਾਲਕ ਦੇ ਵੱਲੋਂ ਵੀ ਇਹ ਗਲਤੀ ਮੰਨੀ ਜਾ ਰਹੀ ਹੈ ਕਿ ਉਸ ਦੇ ਹੋਟਲ ਦੇ ਵਿਚ ਇਹ ਗਲਤੀ ਹੋਈ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਕਈ ਹੋਟਲਾਂ ਵਿੱਚ ਖਾਣਾ ਪਕਾਉਣ ਸਮੇਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾਂਦਾ ਜਿਸ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਸੋ ਲੋਕਾਂ ਨੂੰ ਵੀ ਹੋਟਲ ਵਿੱਚ ਖਾਣਾ ਖਾਣ ਸਮੇਂ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਖਾਣਾ ਸਾਫ਼ ਸੁਥਰਾ ਹੈ ਜਾਂ ਨਹੀਂ ਕਿਉਂਕਿ ਕਈ ਥਾਵਾਂ ਤੇ ਕੁਝ ਲੋਕ

ਇਸ ਤਰ੍ਹਾਂ ਦੀਆਂ ਗਲਤੀਆਂ ਦੇ ਨਾਲ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਲੱਗੇ ਹਨ ਤਾਂ ਇੱਥੇ ਹੋਟਲ ਵਾਲਿਆਂ ਨੂੰ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਲੋਕ ਉਨ੍ਹਾਂ ਨੂੰ ਪੈਸੇ ਦਿੰਦੇ ਹਨ ਤਾਂ ਹੀ ਖਾਣਾ ਖਾ ਕੇ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਲੋਕਾਂ ਦੇ ਖਾਣ ਪੀਣ ਦੀਆਂ ਚੀਜ਼ਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਇਸ ਤਰ੍ਹਾਂ ਦੀ ਕੋਈ ਗ਼ਲਤੀ ਨਹੀਂ ਹੋਣੀ ਚਾਹੀਦੀ ਇਸ ਦੇ ਨਾਲ ਕਿਸੇ ਦੀ ਜਾਨ ਨੂੰ ਖ਼ਤਰਾ ਹੋ ਜਾਵੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.