ਚਾਚੇ ਭਤੀਜੇ ਦੀ ਜੋੜੀ ਨੇ ਕਰਤਾ ਅਜਿਹਾ ਕਾਰਨਾਮਾ,ਸੁਣ ਕੇ ਉੱਡਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਹਾਲਾਤ ਲਗਾਤਾਰ ਮਾੜੀ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਵਿੱਚ ਲੱਗੇ ਹੋਏ ਹਨ ਜਾਂ ਫਿਰ ਉਨ੍ਹਾਂ ਦੇ ਵੱਲੋਂ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਭਾਰਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਹੁਣ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਇਹ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਚੌਦਾਂ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਇਨ੍ਹਾਂ ਦੇ ਵਿੱਚੋਂ ਇੱਕ ਚਾਚੇ ਭਤੀਜੇ ਦੀ ਜੋੜੀ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਲੁੱਟਾਂ ਖੋਹਾਂ ਦਾ ਕੰਮ ਸ਼ੁਰੂ ਕੀਤਾ

ਅਸੀਂ ਅਤੇ ਆਸ ਪਾਸ ਦੇ ਲੋਕਾਂ ਨੂੰ ਵੀ ਆਪਣੇ ਗਿਰੋਹ ਦੇ ਵਿੱਚ ਸ਼ਾਮਲ ਕਰ ਲਿਆ ਗਿਆ ਸੀ ਕਾਫੀ ਲੰਬੇ ਸਮੇਂ ਤੋਂ ਪੁਲਸ ਪ੍ਰਸ਼ਾਸਨ ਨੂੰ ਇਸ ਗਰੋਹ ਦੀ ਭਾਲ ਸੀ ਅਤੇ ਹੁਣ ਇਨ੍ਹਾਂ ਨੂੰ ਕਾਬੂ ਵਿੱਚ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਅਕਸਰ ਹੀ ਰਾਹ ਜਾਂਦੇ ਲੋਕਾਂ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਜਾਂਦਾ ਸੀ ਇਸ ਤੋਂ ਇਸ ਤੋਂ ਇਲਾਵਾ ਇਨ੍ਹਾਂ ਦੇ ਕੋਲੋਂ ਇਕ ਟਰੱਕ ਕਾਰਾਂ ਉਨ੍ਹਾਂ ਸਾਇਕਲ ਸਰੀਆ ਸੀਮਿੰਟ ਅਤੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ

ਜਿਨ੍ਹਾਂ ਨੂੰ ਇਹ ਅੱਗੇ ਵੇਚ ਕੇ ਪੈਸੇ ਪ੍ਰਾਪਤ ਕਰਦੇ ਸੀ ਅਤੇ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਸੀ ਸੋ ਹੁਣ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਵੇਖਣ ਨੂੰ ਨਾ ਮਿਲਣਾ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਪੁਲਸ ਪ੍ਰਸ਼ਾਸਨ ਆਪਣਾ ਕੰਮ ਇਮਾਨਦਾਰੀ ਸਵਾਲ ਕਰਦਾ ਰਹੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *