ਜੇਕਰ ਤੁਹਾਡੇ ਮੋਬਾਇਲ ਫੋਨ ਤੇ ਆਉਂਦੇ ਹਨ ਅਜਿਹੇ ਮੈਸੇਜ,ਤਾਂ ਹੋ ਜਾਵੋ ਸਾਵਧਾਨ

Uncategorized

ਅੱਜ ਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਜ਼ਮਾਨੇ ਦੇ ਵਿੱਚ ਬਹੁਤ ਕੁਝ ਅਜਿਹਾ ਹੁੰਦਾ ਹੈ ਜੋ ਲੋਕਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਵੀ ਕਰ ਦਿੰਦਾ ਹੈ ਭਾਵੇਂ ਕਿ ਸੋਸ਼ਲ ਮੀਡੀਆ ਦੇ ਜ਼ਰੀਏ ਚੰਗੇ ਕੰਮ ਵੀ ਕੀਤੇ ਜਾ ਸਕਦੇ ਹਨ ਪਰ ਉੱਥੇ ਹੀ ਕੁਝ ਲੋਕ ਇਸ ਦਾ ਗਲਤ ਫਾਇਦਾ ਚੁੱਕਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਅਤੇ ਕੁਝ ਲੋਕਾਂ ਦਾ ਨੁਕਸਾਨ ਕਰ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਵ੍ਹੱਟਸਐਪ ਹਰ ਇੱਕ ਵਿਅਕਤੀ ਦੇ ਮੋਬਾਇਲ ਫੋਨ ਤੇ ਚੱਲਦੀ ਹੈ ਅਤੇ ਇਸ ਮੋਬਾਇਲ ਫੋਨ ਤੇ ਹੀ ਕੁਝ ਅਜਿਹੇ ਮੈਸੇਜ ਆ ਜਾਂਦੇ ਹਨ ਜੋ

ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਵੀ ਕਰਦੇ ਹਨ ਭਾਵੇਂ ਕਿ ਕੁਝ ਲੋਕਾਂ ਦੇ ਵਿਚ ਜਾਗਰੂਕਤਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਅਜਿਹੇ ਮੈਸੇਜ ਐਪ ਨਕਲੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਠੱਗਣ ਦੇ ਲਈ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਪਰ ਫਿਰ ਵੀ ਕੁਝ ਭੋਲੇ ਭਾਲੇ ਲੋਕ ਜਾਂ ਫਿਰ ਕਹਿ ਲਵੋ ਕਿ ਪੈਸੇ ਦੇ ਲਾਲਚ ਦੇ ਵਿੱਚ ਆ ਕੇ ਕੁਝ ਲੋਕ ਆਪਣੇ ਆਪੇ ਤੋਂ ਬਾਹਰ ਹੋ ਜਾਂਦੇ ਹਨ ਅਤੇ ਕੁਝ ਅਜਿਹਾ ਫ਼ੈਸਲਾ ਲੈਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਗੁਰਸਿੱਖ ਬੰਦੇ ਭਾਰਤ ਦੇ ਮੋਬਾਇਲ ਫ਼ੋਨ ਤੇ ਇੱਕ ਮੈਸੇਜ ਆਉਂਦਾ ਹੈ ਜਿਸਦੇ ਉੱਤੇ ਕੌਣ ਬਣੇਗਾ ਕਰੋੜਪਤੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਕਿਹਾ ਜਾਂਦਾ ਹੈ ਕਿ ਤੁਹਾਡੀ ਪੱਚੀ ਲੱਖ ਰੁਪਏ ਦੀ ਲਾਟਰੀ ਲੱਗ ਗਈ ਹੈ ਅਤੇ ਇਸ ਦੇ ਨਾਲ ਹੀ

ਤੁਹਾਨੂੰ ਕਾਰ ਵੀ ਦਿੱਤੀ ਜਾਵੇਗੀ ਭਾਰਤ ਦੇ ਲਈ ਤੁਸੀਂ ਸਾਡੇ ਨਾਲ ਸੰਪਰਕ ਕਰੋ ਅਤੇ ਹੌਲੀ ਹੌਲੀ ਇਸ ਵਿਅਕਤੀ ਦੀ ਗੱਲਬਾਤ ਇਨ੍ਹਾਂ ਲਾਟਰੀ ਵਾਲਿਆਂ ਦੇ ਨਾਲ ਹੁੰਦੀ ਰਹਿੰਦੀ ਹੈ ਅਤੇ ਇਨ੍ਹਾਂ ਦੀਆਂ ਗੱਲਾਂ ਦੇ ਵਿੱਚ ਆ ਕੇ ਇਸ ਵਿਅਕਤੀ ਦੇ ਵਲੋਂ ਆਪਣੇ ਪੈਂਤੀ ਲੱਖ ਗਵਾ ਲਏ ਜਾਂਦੇ ਹਨ ਪਰ ਹੁਣ ਇਸ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਸੋ ਇਸ ਤਰ੍ਹਾਂ ਦੀਆਂ ਜਦੋਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਬਹੁਤ ਜ਼ਿਆਦਾ ਸਵਾਲ ਵੀ ਖੜ੍ਹੇ ਹੁੰਦੇ ਹਨ ਇਸਦੇ ਨਾਲ ਹੀ ਲੋਕਾਂ ਨੂੰ ਸਾਵਧਾਨ ਵੀ ਹੋ ਜਾਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਪ੍ਰਕਾਰ ਦੇ ਫਰਜ਼ੀ ਮੈਸੇਜ ਦੇ ਉੱਤੇ ਵਿਸ਼ਵਾਸ ਨਾ ਕਰਨ ਕਿਉਂਕਿ ਜਦੋਂ ਕਿਸੇ ਵਿਅਕਤੀ ਨੇ ਕੋਈ ਲਾਟਰੀ ਪਾਈ ਹੀ ਨਹੀਂ ਹੈ ਤਾਂ ਉਸ ਦਾ ਲਾਟਰੀ ਨਿਕਲਣ ਦਾ ਕੋਈ ਮਤਲਬ ਹੀ ਨਹੀਂ ਬਣਦਾ ਇਸ ਲਈ ਸਾਰਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿ ਇਸੇ ਤਰ੍ਹਾਂ ਦੇ ਜੋ ਮੈਸੇਜ ਹੁੰਦੇ ਹਨ ਉਹ ਬਿਲਕੁਲ ਹੀ ਫਰਜ਼ੀ ਹੁੰਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *