ਕੋਟ ਦੁੰਨੇ ਪਿੰਡ ਵਿਚ ਹੋਇਆ ਚਿੱਪ ਵਾਲੇ ਮੀਟਰ ਦਾ ਵਿਰੋਧ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਚੋਣਾਂ ਦੇ ਸਮੇਂ ਚੋਣ ਪ੍ਰਚਾਰ ਦੌਰਾਨ ਬਹੁਤ ਸਾਰੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਇਸ ਦੇ ਨਾਲ ਹੀ ਕੁਝ ਗਾਰੰਟੀਆਂ ਵੀ ਦਿੱਤੀਅਾਂ ਗੲੀਅਾਂ ਸੀ ਇਸਦੇ ਵਿੱਚੋਂ ਇੱਕ ਗਾਰੰਟੀ ਇਹ ਸੀ ਕਿ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਦਿੱਤੀ ਜਾਵੇਗੀ ਅਤੇ ਜਦੋਂ ਇਹ ਗੱਲ ਕਹੀ ਗਈ ਕਿ ਇੱਕ ਅਪਰੈਲ ਮੈਨੂੰ ਇਹ ਗਾਰੰਟੀ ਪੂਰੀ ਕਰ ਦਿੱਤੀ ਜਾਵੇਗੀ ਤਾਂ ਤੁਰੰਤ ਹੀ ਕੇਂਦਰ ਸਰਕਾਰ ਦੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ ਰਸਤੇ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਪਹਿਲਾਂ ਪੰਜਾਬ ਦੇ ਵਿੱਚ ਪਚਾਸੀ ਹਜ਼ਾਰ ਪ੍ਰੀ ਪੇਡ ਮੀਟਰ ਲਗਾਏ ਜਾਣ ਉਸ ਤੋਂ ਬਾਅਦ ਹੀ ਉਨ੍ਹਾਂ ਦੇ ਵੱਲੋਂ ਇਹ ਸੁਵਿਧਾ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਸਕਦੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ

ਜੇਕਰ ਪ੍ਰੀਪੇਡ ਮੀਟਰ ਨਹੀਂ ਲੱਗਦੇ ਹਨ ਤਾਂ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਨੂੰ ਬਿਜਲੀ ਸੁਧਾਰਾਂ ਦੇ ਲਈ ਕਿਸੇ ਵੀ ਪ੍ਰਕਾਰ ਦਾ ਕੋਈ ਫੰਡ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਲੋਕਾਂ ਦੇ ਵੱਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ ਪਰ ਉਸ ਤੋਂ ਬਾਅਦ ਬਿਜਲੀ ਮੰਤਰੀ ਦੇ ਮੂੰਹੋਂ ਇਹ ਗੱਲ ਕਹਿ ਦਿੱਤੀ ਜਾਂਦੀ ਹੈ ਕਿ ਪ੍ਰੀ ਪੇਡ ਮੀਟਰ ਨਹੀਂ ਲਗਾਏ ਜਾਣਗੇ ਉਸ ਦੀ ਥਾਂ ਤੇ ਸਮਾਰਟ ਮੀਟਰ ਲਗਾਏ ਜਾਣਗੇ ਪਰ ਤੁਹਾਨੂੰ ਇਹ ਵੀ ਦੱਸ ਦਿੰਦੇ ਹਾਂ ਕਿ ਪੰਜਾਬ ਦੇ ਲੋਕਾਂ ਦੇ ਵੱਲੋਂ ਇਨ੍ਹਾਂ ਸਮਾਰਟ ਮੀਟਰਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਤ ਦੇ ਵਿੱਚ ਉਨ੍ਹਾਂ ਦੇ ਵੱਲੋਂ ਆਪਣੇ ਮੀਟਰਾਂ ਨੂੰ ਬਦਲਣ ਨਹੀਂ ਦਿੱਤਾ ਜਾਵੇਗਾ ਅਤੇ ਹੁਣ ਖ਼ਬਰ ਪਿੰਡ ਕੋਟਦੂਨਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਚਿੱਪ ਵਾਲੇ ਮੀਟਰ ਦਾ

ਵਿਰੋਧ ਹੋ ਰਿਹਾ ਹੈ ਇਸ ਤੋਂ ਇਲਾਵਾ ਹੋਰ ਵੀ ਪੰਜਾਬ ਦੇ ਕਈ ਗੰਭੀਰ ਮੁੱਦਿਆਂ ਉਤੇ ਗੱਲਬਾਤ ਕੀਤੀ ਜਾ ਰਹੀ ਹੈ ਭਾਨਾ ਸਿੱਧੂ ਜੋ ਅਕਸਰ ਹੀ ਸੁਰਖੀਆਂ ਵਿੱਚ ਰਹਿੰਦਾ ਹੈ ਪੰਜਾਬ ਦੇ ਲੋਕਾਂ ਦੇ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਲਈ ਕਾਫੀ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਹੈ ਕਿਸਾਨੀ ਅੰਦੋਲਨ ਦੇ ਵਿੱਚ ਵੀ ਉਸ ਨੇ ਬਹੁਤ ਅਹਿਮ ਭੂਮਿਕਾ ਨਿਭਾਈ ਹੈ ਪੰਜਾਬ ਦੀ ਬਹੁਤ ਸਾਰੀ ਨੌਜਵਾਨੀ ਉਸਦੇ ਨਾਲ ਜੁੜੀ ਹੋਈ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਆਪਣੇ ਪਿੰਡ ਦੇ ਲੋਕਾਂ ਨੂੰ ਸਮਝਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਸਰਕਾਰਾਂ ਦੇ ਵੱਲੋਂ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਵਿੱਚ ਏਕਤਾ ਦੀ ਮਹੱਤਤਾ ਦੱਸੀ ਜਾ ਰਹੀ ਹੈ ਕਿ ਜੇਕਰ ਲੋਕ ਏਕੇ ਦੇ ਵਿੱਚ ਰਹਿਣਗੇ ਤਾਂ ਇਸਦੇ ਨਾਲ ਹੀ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕਦਾ ਹੈ ਸੂਤਰਾਂ ਨੇ ਕਿਹਾ ਕਿ ਜੇਕਰ ਪਿੰਡ ਦੇ ਵਿੱਚੋਂ ਕਿਸੇ ਵੀ ਇੱਕ ਵਿਅਕਤੀ ਦੇ ਉੱਤੇ ਕੋਈ ਗੱਲ ਆ ਜਾਂਦੀ ਹੈ ਤਾਂ ਪ੍ਰਸ਼ਾਸਨ ਉਸ ਦੇ ਖ਼ਿਲਾਫ਼ ਕਾਰਵਾਈ ਕਰਨ ਲੱਗ ਜਾਂਦਾ ਹੈ

ਪਰ ਜੇਕਰ ਪਿੰਡ ਦੇ ਸਾਰੇ ਹੀ ਲੋਕ ਉਸ ਮਸਲੇ ਦੇ ਲਈ ਹੱਥ ਉੱਪਰ ਚੁੱਕਣ ਅਤੇ ਕਹਿਣ ਕਿ ਉਨ੍ਹਾਂ ਦੀ ਮਰਜ਼ੀ ਦੇ ਨਾਲ ਸਭ ਕੁਝ ਹੋ ਰਿਹਾ ਹੈ ਤਾਂ ਉੱਥੇ ਪ੍ਰਸ਼ਾਸਨ ਵੀ ਕੁਝ ਨਹੀਂ ਕਰ ਪਾਉਂਦਾ ਹੈ ਸੋ ਇੱਥੇ ਲੋਕਾਂ ਨੂੰ ਏਕਤਾ ਦਿਖਾਉਣੀ ਪਵੇਗੀ ਤਾਂ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਲੱਗਦਾ ਹੈ ਤਾਂ ਨਹੀਂ ਤਾਂ ਇਹ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿਣਗੀਆਂ ਅਤੇ ਪੰਜਾਬ ਦੇ ਲੋਕ ਦੇਖਦੇ ਰਹਿ ਜਾਣਗੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *