ਹੋਟਲ ਤੇ ਖਾਣਾ ਖਾਣ ਵਾਲਿਆਂ ਲਈ ਖਾਸ ਖ਼ਬਰ ਹੋ ਜਾਓ ਸਾਵਧਾਨ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਹੋਟਲ ਦਾ ਖਾਣਾ ਪਸੰਦ ਕਰਦੇ ਹਨ ਤਾਂ ਫਿਰ ਉਨ੍ਹਾਂ ਨੂੰ ਮਜਬੂਰੀ ਦੇ ਵਿਚੋਂ ਹੋਟਲ ਦੇ ਵਿਚ ਜਾ ਕੇ ਖਾਣਾ ਖਾਣਾ ਪੈਂਦਾ ਹੈ ਕਈ ਵਾਰ ਕੁਝ ਅਜਿਹਾ ਹੋ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਭਾਜੜ ਪੈ ਜਾਂਦੀ ਹੈ ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਹੋਟਲ ਦੇ ਵਿੱਚ ਇੱਕ ਵਿਅਕਤੀ ਪਹੁੰਚਿਆ ਸੀ ਉਸ ਨੇ ਬਰਿਆਨੀ ਆਰਡਰ ਕੀਤੀ ਸੀ ਅਤੇ ਬਰਿਆਨੀ ਦੇ ਵਿਚ ਉਹ ਜੋ ਚੀਜ਼ ਵੇਖਦਾ ਹੈ ਉਸ ਨੂੰ ਵੇਖ ਕੇ ਉਸ ਦੀਆਂ ਚੀਕਾਂ ਨਿਕਲ ਜਾਂਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਸ ਬਰਿਆਨੀ ਦੇ ਵਿੱਚ ਮਰੀ ਹੋਈ ਛਿਪਕਲੀ ਸੀ ਸੋ ਜ਼ਿਸ਼ ਤੋਂ ਬਾਅਦ ਇਹ ਇਸ ਦੀ ਸ਼ਿਕਾਇਤ ਕਰਦਾ ਹੈ ਤਾਂ ਜੋ ਇਸ ਹੋਟਲ ਵਿੱਚ ਕੰਮ

ਕਰ ਰਿਹਾ ਇਕ ਵਿਅਕਤੀ ਸੀ ਭਾਰਤ ਨੇ ਇਹ ਬਰਿਆਨੀ ਵਾਲੀ ਪਲੇਟ ਚੁੱਕੀ ਅਤੇ ਇਸ ਨੂੰ ਕੂੜੇਦਾਨ ਵਿੱਚ ਸੁੱਟ ਦਿੱਤਾ ਭਾਵ ਇਸ ਵਿਅਕਤੀ ਦੀ ਕੋਈ ਗੱਲਬਾਤ ਨਹੀਂ ਸੁਣੀ ਗਈ ਜੋ ਸ਼ਿਕਾਇਤ ਕਰ ਰਿਹਾ ਸੀ ਪਰ ਉਸ ਤੋਂ ਬਾਅਦ ਇਸ ਵਿਅਕਤੀ ਦੇ ਵੱਲੋਂ ਇੱਥੇ ਮੀਡੀਆ ਕਰਮੀਆਂ ਨੂੰ ਬੁਲਾ ਲਿਆ ਜਾਂਦਾ ਹੈ ਉਸ ਤੋਂ ਬਾਅਦ ਇੱਥੇ ਹੰਗਾਮਾ ਹੁੰਦਾ ਹੈ ਸੋ ਇਸ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦੇ ਵਿੱਚ ਡਰ ਪੈਦਾ ਹੋ ਜਾਂਦਾ ਹੈ ਇਸ ਤੋਂ ਇਲਾਵਾ ਲੋਕਾਂ ਨੂੰ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ ਖ਼ਾਸਕਰ ਹੋਟਲ ਦੇ ਵਿੱਚ ਖਾਣਾ ਤਿਆਰ ਕਰਨ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ ਕਿਉਂਕਿ ਜੋ ਖਾਣਾ ਉਹ ਬਣਾ ਰਹੇ ਹਨ ਉਹ ਕਿਸੇ

ਇਕੱਲੇ ਵਿਅਕਤੀ ਨੇ ਨਹੀਂ ਖਾਣਾ ਹੁੰਦਾ ਬਲਕਿ ਬਹੁਤ ਸਾਰੇ ਲੋਕਾਂ ਨੇ ਖਾਣਾ ਹੁੰਦਾ ਹੈ ਇਸ ਲਈ ਸਾਵਧਾਨੀ ਵਰਤੀ ਜਾਵੇ ਹੋਟਲਾਂ ਦੇ ਵਿੱਚ ਜਿਸ ਥਾਂ ਤੇ ਖਾਣਾ ਪਕਾਇਆ ਜਾਂਦਾ ਹੈ ਉਸ ਥਾਂ ਤੇ ਖਾਸ ਤੌਰ ਤੇ ਸਫ਼ਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਸਾਹਮਣੇ ਨਾ ਆਵੇ ਸੋ ਫਿਲਹਾਲ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਬਹੁਤੇ ਲੋਕ ਹੋਟਲਾਂ ਵਿੱਚ ਖਾਣਾ ਖਾਣ ਤੋਂ ਪ੍ਰਹੇਜ਼ ਕਰਨ ਲੱਗ ਜਾਂਦੇ ਹਨ ਪਰ ਫਿਰ ਵੀ ਬਹੁਤੇ ਲੋਕਾਂ ਦੀ ਜੀਭ ਉਨ੍ਹਾਂ ਦਾ ਸਾਥ ਨਹੀਂ ਦੇ ਪਾਉਂਦੀ ਕਿਉਂਕਿ ਹੋਟਲਾਂ ਦੇ ਵਿਚ ਜਿਸ ਤਰੀਕੇ ਦੇ ਨਾਲ ਖਾਣਾ ਤਿਆਰ ਕੀਤਾ ਪਾਉਂਦਾ ਹੈ ਉਹ ਸਾਡੀ ਜੀਭ ਨੂੰ ਕਾਫ਼ੀ ਜ਼ਿਆਦਾ ਲਾਜਵਾਬ ਲੱਗਦਾ ਹੈ ਜਿਸ ਦੀ ਵਜ੍ਹਾ ਕਾਰਨ ਲੋਕ ਆਪਣੇ ਆਪ ਨੂੰ ਹੋਟਲ ਦਾ ਖਾਣਾ ਖਾਣ ਤੋਂ ਰੋਕ ਨਹੀਂ ਪਾਉਂਦੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *