ਬਿਜਲੀ ਬੋਰਡ ਨੇ ਕਰ ਦਿੱਤਾ ਹੁਣ ਇਹ ਵੱਡਾ ਐਲਾਨ

Uncategorized

ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਵੇਖਣ ਨੂੰ ਨਹੀਂ ਮਿਲੇਗੀ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਬਹੁਤ ਸਾਰੀਆਂ ਗਾਰੰਟੀਆਂ ਵੀ ਦਿੱਤੀਆਂ ਗਈਆਂ ਸਨ ਪਰ ਉਨ੍ਹਾਂ ਦੇ ਵਿਚੋਂ ਕੋਈ ਵੀ ਗਾਰੰਟੀ ਪੂਰੀ ਨਹੀਂ ਕੀਤੀ ਗਈ ਅਜੇ ਤੱਕ ਤੂੰ ਫ਼ੈਸਲੇ ਜ਼ਰੂਰ ਲੈ ਗਏ ਹਨ ਪਰ ਇਨ੍ਹਾਂ ਫ਼ੈਸਲਿਆਂ ਦੇ ਉੱਤੇ ਵੀ ਹਮਲਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਜੋ ਐਲਾਨ ਕੀਤੇ ਗਏ ਹਨ ਉਹ

ਸਿਰਫ ਐਲਾਨ ਹੀ ਬਣਦੇ ਹੋਏ ਦਿਖਾਈ ਦੇ ਰਹੇ ਹਨ ਬੜਾ ਕੁਝ ਖ਼ਾਸ ਫ਼ਾਇਦਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਪਰ ਭਗਵੰਤ ਮਾਨ ਸਰਕਾਰ ਦੇ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਸਿਸਟਮ ਦੇ ਵਿੱਚ ਬਹੁਤ ਜ਼ਿਆਦਾ ਸੁਧਾਰ ਹੋ ਗਿਆ ਹੈ ਇਸ ਦੇ ਨਾਲ ਹੀ ਬਿਜਲੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਿੱਚ ਦੇਣ ਦੀ ਗੱਲ ਕਹੀ ਗਈ ਸੀ ਪਰ ਹੁਣ ਇਸ ਦੇ ਵਿੱਚ ਵੀ ਅੜਿੱਕਾ ਲਗਦਾ ਹੋਇਆ ਦਿਖਾਈ ਦੇ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਨਹੀਂ ਲੱਗਣਗੇ ਉਸ ਸਮੇਂ ਤਕ ਬਿਜਲੀ ਮੁਫ਼ਤ ਦੇ ਵਿਚ ਨਹੀਂ ਦਿੱਤੀ ਜਾ ਸਕਦੀ ਅਤੇ ਜੇਕਰ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਨਹੀਂ ਲੱਗਣਗੇ ਪੰਜਾਬ ਦੇ ਵਿਚ ਬਿਜਲੀ ਸੁਧਾਰਾਂ ਦੇ ਲਈ ਫੰਡ

ਜਾਰੀ ਨਹੀਂ ਕੀਤੇ ਜਾਣਗੇ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਕਿਹਾ ਗਿਆ ਕਿ ਉਹ ਪ੍ਰੀ ਪੇਡ ਮੀਟਰਾਂ ਲਗਵਾ ਲੈਣ ਪਰ ਪੰਜਾਬ ਦੇ ਲੋਕ ਅਜਿਹਾ ਕਰਨ ਦੇ ਲਈ ਬਿਲਕੁਲ ਵੀ ਤਿਆਰ ਨਹੀਂ ਹਨ ਇੱਥੋਂ ਤੱਕ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਮਾਰਟ ਮੀਟਰ ਹੁਣ ਨਹੀਂ ਲਗਵਾਉਣਗੇ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਮੁਸੀਬਤਾਂ ਵੀ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਬਹੁਤ ਸਾਰੇ ਥਾਵਾਂ ਤੇ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਹੋ ਰਿਹਾ ਹੈ ਪੰਜਾਬ ਦੇ ਵਿੱਚ ਚਾਰੇ ਪਾਸੇ ਹਲਚਲ ਮੱਚੀ ਹੋਈ ਦਿਖਾਈ ਦੇ ਰਹੀ ਹੈ ਸਾਰੇ ਮੁੱਦੇ ਇੱਕ ਦਮ ਹੀ ਇਕੱਠਿਆਂ ਹੀ ਚੁੱਕੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਪੰਜਾਬ ਸਰਕਾਰ ਨੂੰ ਵੀ ਇਹ ਸਮਝ ਨਹੀਂ ਲੱਗ ਰਹੀ ਕਿ ਉਹ ਪਹਿਲਾਂ ਕਿਹੜੇ ਮੁੱਦੇ ਨੂੰ ਹੱਲ ਕਰਨ ਇਸ ਤੋਂ ਇਲਾਵਾ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ

ਦੌਰੇ ਤੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦਾ ਜੋ ਗੁੱਸਾ ਹੈ ਉਹ ਸੱਤਵੇਂ ਅਸਮਾਨ ਤੇ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਸੀ ਕਿ ਪੰਜਾਬ ਵੱਲ ਹੀ ਧਿਆਨ ਆ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਦੀ ਸਰਕਾਰ ਪੰਜਾਬ ਤੋਂ ਚੱਲੇਗੀ ਪੰਜਾਬ ਦੇ ਵਿੱਚ ਜਿਹੜੇ ਵੀ ਫ਼ੈਸਲੇ ਹੋਣਗੇ ਉਹ ਪੰਜਾਬ ਦੇ ਲੋਕਾਂ ਦੀ ਰਾਏ ਦੇ ਨਾਲ ਹੋਣਗੇ ਪਰ ਹੁਣ ਅਜਿਹਾ ਕੁਝ ਵੀ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *