ਖੱਟਰ ਸਰਕਾਰ ਨੂੰ ਨਿਹੰਗ ਸਿੰਘ ਨੇ ਦਿੱਤਾ ਠੋਕਵਾਂ ਜਵਾਬ

Uncategorized

ਸੋਸ਼ਲ ਮੀਡੀਆ ਦੇ ਉੱਤੇ ਅੱਜ ਤੁਸੀਂ ਪੂਰੇ ਦੇਸ਼ ਦੀ ਜਾਣਕਾਰੀ ਲੈ ਸਕਦੇ ਹੋ ਅਤੇ ਹਰ ਕੋਈ ਆਪਣੇ ਮੁੱਦੇ ਸੋਸ਼ਲ ਮੀਡੀਆ ਦੇ ਉੱਤੇ ਲੋਕਾਂ ਦੇ ਸਾਹਮਣੇ ਰੱਖਦਾ ਹੈ ਅਤੇ ਰੱਖਣੇ ਵੀ ਬਹੁਤ ਜ਼ਿਆਦਾ ਜ਼ਰੂਰੀ ਹਨ ਕਿਉਂਕਿ ਸਾਨੂੰ ਪਤਾ ਲੱਗਦਾ ਰਹਿੰਦਾ ਹੈ ਕਿ ਸਾਡੇ ਦੇਸ਼ ਵਿੱਚ ਕੀ ਚੱਲ ਰਿਹੈ ਅਤੇ ਸੋਸ਼ਲ ਮੀਡੀਆ ਭਾਰਤ ਦੇ ਵਿੱਚ ਇੱਕ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿੱਥੇ ਹਰ ਇੱਕ ਵਿਅਕਤੀ ਖੁੱਲ੍ਹ ਕੇ ਆਪਣੀ ਗੱਲ ਰੱਖ ਸਕਦਾ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਨਿਹੰਗ ਸਿੰਘ ਦੇ ਵੱਲੋਂ ਕਈ ਤਰ੍ਹਾਂ ਦੀਆਂ ਗੱਲਾਂ ਪੰਜਾਬ ਵਾਸੀਆਂ ਨੂੰ ਦੱਸੀਆਂ ਅਕਸਰ ਇਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਆਪਣੇ ਇਤਿਹਾਸ ਬਾਰੇ ਆਪਣੇ ਹੱਕਾਂ ਬਾਰੇ ਜ਼ਰੂਰ ਪੜ੍ਹਿਆ ਕਰੋ ਕੱਲਾ ਸੋਸ਼ਲ ਮੀਡੀਆ ਉੱਤੇ ਬੈਠ ਕੇ ਗੱਲਾਂ ਮਾਰਨ ਨਾਲ ਕੰਮ ਨਹੀਂ ਹੋਣਾ ਤੁਹਾਨੂੰ ਆਪਣੇ ਹੱਕ ਲੈਣ ਵਾਸਤੇ ਪੜ੍ਹਨਾ ਪਵੇਗਾ

ਇਸ ਦੇ ਨਾਲ ਹੀ ਨਿਹੰਗ ਸਿੰਘ ਦੇ ਵੱਲੋਂ ਕਿਹਾ ਗਿਆ ਕਿ ਹਰਿਆਣਾ ਦੀ ਸਰਕਾਰ ਖੱਟੜ ਸਰਕਾਰ ਅਤੇ ਇੱਕ ਵਿਧਾਇਕ ਅਨਿਲ ਦਾ ਇੱਕ ਇਹੋ ਜਿਹਾ ਬਿਆਨ ਹੁੰਦਾ ਹੈ ਜੋ ਕਿ ਬੜਾ ਹੈਰਾਨ ਕਰ ਦੇਣ ਵਾਲਾ ਹੈ ਸਭ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਵੱਲੋਂ ਬਿਆਨ ਦਿੱਤਾ ਗਿਆ ਕਿ ਪੰਜਾਬ ਆਪਣੇ ਆਪ ਨੂੰ ਹਰਿਆਣੇ ਦਾ ਵੱਡਾ ਭਰਾ ਨਾ ਸਮਝੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਇੱਕ Poor cousin ਹੈ ਪਰ ਇਸ ਦੇ ਨਾਲ ਸੋਚਣ ਵਾਲੀ ਗੱਲ ਇਹ ਹੈ ਕਿ ਉੱਥੇ ਦੇ ਲੋਕਾਂ ਦੇ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਰਿਐਕਸ਼ਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਪੰਜਾਬ ਦੇ ਪ੍ਰਤੀ ਕਿਸੇ ਤਰ੍ਹਾਂ ਦੀ ਕੋਈ ਗੱਲ ਉੱਥੇ ਵੀ ਲੋਕਾਂ ਦੇ ਵੱਲੋਂ ਕਹੀ ਗਈ ਕਿਉਂਕਿ ਉੱਥੋਂ ਦੇ ਲੋਕਾਂ ਨੂੰ ਪਤਾ ਹੈ ਕਿ ਪੰਜਾਬ ਦੀ ਵਿਚੋਂ ਟੁੱਟ ਕੇ ਹਰਿਆਣਾ ਬਣਿਆ ਅਤੇ ਹਰਿਆਣਾ ਤੇ ਪੰਜਾਬ ਦੋਨੋਂ ਰਲ ਮਿਲ ਕੇ ਰਹਿੰਦੇ ਹਨ

ਇਸ ਲਈ ਹਰਿਆਣਾ ਦੀ ਕਿਸੇ ਵੀ ਵਿਅਕਤੀ ਦੇ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਪਰ ਉਸ ਤੋਂ ਬਾਅਦ ਇਕ ਅਨਿਲ ਨਾਮ ਦਾ ਵਿਧਾਇਕ ਹੈ ਉਸਦੇ ਵੱਲੋਂ ਇਕ ਬੜਾ ਵਿਵਾਦਿਤ ਬਿਆਨ ਦੇ ਦਿੱਤਾ ਗਿਆ ਜਿਸਦੇ ਵੱਲੋਂ ਕਿਹਾ ਗਿਆ ਕਿ ਪੰਜਾਬ ਦਾ ਸ੍ਰੀਲੰਕਾ ਵਰਗਾ ਹਾਲ ਹੋ ਜਾਣੈ ਇਸ ਨਿਹੰਗ ਸਿੰਘ ਦੇ ਵੱਲੋਂ ਕਿਹਾ ਗਿਆ ਕੀ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੀ ਵਿੱਚੋਂ ਹੀ ਟੁੱਟ ਕੇ ਹਰਿਆਣਾ ਬਣਿਆ ਹੈ ਅਤੇ ਪੰਜਾਬ ਤੋਂ ਹੀ ਟੁੱਟ ਕੇ ਹਿਮਾਚਲ ਬਣਿਆ ਅਤੇ ਰਾਜਸਥਾਨ ਵੀ ਪੰਜਾਬ ਦੇ ਵਿੱਚ ਕੁਝ ਹਿੱਸਾ ਆਉਂਦਾ ਅਸੀਂ ਜਿਹੜੇ ਕਹਿੰਦੇ ਹਨ ਕਿ ਪੰਜਾਬ ਦਾ ਸ੍ਰੀਲੰਕਾ ਵਾਲਾ ਹਾਲ ਹੋਣੈ ਉਹ ਗੱਲਾਂ ਤੁਸੀਂ ਭੁੱਲ ਜਾਓ ਇਹ ਕਦੀ ਵੀ ਨਹੀਂ ਹੋ ਸਕਦਾ ਹੈ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *