ਨਵਜੋਤ ਸਿੰਘ ਸਿੱਧੂ ਨੂੰ ਨਿਹੰਗ ਸਿੰਘ ਨੇ ਦਿੱਤਾ ਠੋਕਵਾਂ ਜਵਾਬ, ਮਾੜੀ ਮੋਟੀ ਤਾਂ ਸ਼ਰਮ ਕਰੋ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਇਕ ਨਿਹੰਗ ਸਿੰਘ ਦੀ ਹੈ ਜਿਸ ਦੇ ਵੱਲੋਂ ਲਗਾਤਾਰ ਲੋਕਾਂ ਨੂੰ ਭਾਸ਼ਣ ਦੇ ਕੇ ਉਨ੍ਹਾਂ ਦੇ ਹੱਕ ਲੈਣ ਵਾਸਤੇ ਦੱਸਿਆ ਜਾ ਰਿਹਾ ਹੈ ਕਿ ਆਖ਼ਿਰਕਾਰ ਸਾਨੂੰ ਕਿਸ ਤਰੀਕੇ ਦੇ ਨਾਲ ਆਪਣੇ ਹੱਕ ਮਿਲਣਗੇ ਪੰਜਾਬ ਨੂੰ ਅਸੀਂ ਬਰਬਾਦ ਨਹੀਂ ਹੋਣ ਦੇਵਾਂਗੇ ਜਿਸ ਤਰੀਕੇ ਦੇ ਨਾਲ ਵੱਖ ਵੱਖ ਸਰਕਾਰਾਂ ਨੇ ਵੱਖ ਵੱਖ ਨੀਤੀਆਂ ਅਪਣਾਈਆਂ ਹਨ ਉਸ ਤੋਂ ਬਾਅਦ ਇਹ ਸਾਫ਼ ਪਤਾ ਲੱਗ ਰਿਹਾ ਹੈ ਕਿ ਪੰਜਾਬ ਦੇ ਨਾਲ ਸਰਕਾਰ ਬਹੁਤ ਜ਼ਿਆਦਾ ਗ਼ਲਤ ਕਰਦੀ ਹੋਈ ਨਜ਼ਰ ਆ ਰਹੀ ਹੈ ਜੇਕਰ ਆਮ ਆਦਮੀ ਪਾਰਟੀ ਦੇ ਵਲੋਂ ਬਿਜਲੀ ਮੁਫ਼ਤ ਕੀਤੀ ਗਈ ਹੈ ਤਾਂ ਇਸ ਦੇ ਪਿੱਛੇ ਉਨ੍ਹਾਂ ਦੇ ਵੱਲੋਂ ਪ੍ਰੀ ਪੇਡ ਮੀਟਰ ਲਗਵਾ ਦਿੱਤੇ ਗਏ ਜਦੋਂ ਪ੍ਰੀਪੇਡ ਮੀਟਰ ਲੱਗ ਗਏ ਤਾਂ ਤੁਸੀਂ ਸਮਝ ਲਵੋ ਤੁਹਾਡੀ ਬਿਜਲੀ ਕੋਈ ਮੁਆਫ਼ ਨਹੀਂ ਹੋਵੇਗੀ

ਹੁਣ ਜਾਂ ਤਾਂ ਇਹ ਕੇਂਦਰ ਸਰਕਾਰ ਦੀ ਚਾਲ ਸਮਝ ਲਵੋ ਜਾਂ ਫਿਰ ਆਮ ਆਦਮੀ ਪਾਰਟੀ ਨੇ ਖੁਦ ਇਹ ਚੀਜ਼ਾਂ ਕੀਤੀਆਂ ਹਨ ਇਸ ਪਿੱਛੇ ਹੁਣ ਕੁਝ ਵੀ ਨਹੀਂ ਕਿਹਾ ਜਾ ਸਕਦਾ ਪਰ ਜਿਹੜੇ ਲੋਕ ਕਹਿ ਰਹੇ ਹਨ ਕਿ ਬਿਜਲੀ ਉਨ੍ਹਾਂ ਨੂੰ ਮੁਫਤ ਮਿਲੇਗੀ ਤਾਂ ਉਹ ਚੀਜ਼ਾਂ ਉਹ ਭੁੱਲ ਜਾਣ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬਿਜਲੀ ਫਰੀ ਨਹੀਂ ਮਿਲਣ ਵਾਲੀ ਹੈ ਅਤੇ ਜਿੰਨੀ ਛੇਤੀ ਉਹ ਇਹ ਗੱਲ ਸਮਝ ਲੈਣ ਉਨ੍ਹਾਂ ਛੇਤੀ ਵਧੀਆ ਆਵੇਗਾ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਵਾਅਦੇ ਕੀਤੇ ਜਾਂਦੇ ਹਨ ਜਿਵੇਂ ਕਿ ਉਨ੍ਹਾਂ ਨੇ ਬਿਜਲੀ ਆਲਾ ਕੀਤਾ ਅਤੇ ਕਈ ਹੋਰ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਮੈਨੂੰ ਨਹੀਂ ਲੱਗਦਾ ਉਨ੍ਹਾਂ ਦੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਕੰਮ ਕੀਤਾ ਜਾਣਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਭਗਵੰਤ ਮਾਨ ਗੁਜਰਾਤ ਦੇ ਵਿਚ ਜਾ ਕੇ ਚਰਖਾ ਕੱਤ ਕੇ ਆਏ ਹਨ ਕਿਤੇ ਨਾ ਕਿਤੇ ਲੱਗ ਰਿਹਾ ਹੈ ਕਿ ਉਹ ਵੀ ਉਨ੍ਹਾਂ ਨੀਤੀਆਂ ਨੂੰ ਅਪਣਾ ਰਹੇ ਹਨ ਜੋ ਪੰਜਾਬ ਲਈ ਸਹੀ ਨਹੀਂ ਹੈ

ਜੇਕਰ ਪੰਜਾਬ ਦਾ ਭਲਾ ਕਰਨਾ ਹੈ ਤਾਂ ਪੰਜਾਬ ਦੇ ਵਿੱਚ ਰਹਿ ਕੇ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨਾ ਪਵੇਗਾ ਜੇ ਕਰੀਨਾ ਨੇ ਪੰਜਾਬ ਦੇ ਮੁੱਦਿਆਂ ਨੂੰ ਹੱਲ ਨਹੀਂ ਕੀਤਾ ਤਾਂ ਸਾਨੂੰ ਖੁਦ ਅੱਗੇ ਆ ਕੇ ਇਨ੍ਹਾਂ ਮੁੱਦਿਆਂ ਉੱਤੇ ਗੱਲ ਕਰਨੀ ਪਵੇਗੀ ਤਾਂ ਹੀ ਅਸੀਂ ਪੰਜਾਬ ਦਾ ਵਿਕਾਸ ਕਰ ਸਕਦੇ ਹਾਂ ਅਤੇ ਪੰਜਾਬ ਦਾ ਵਿਕਾਸ ਕਰਨ ਦੇ ਲਈ ਸਾਨੂੰ ਇਕਜੁੱਟ ਹੋਣਾ ਪਵੇਗਾ ਜਦੋਂ ਤੱਕ ਅਸੀਂ ਇਕਜੁੱਟ ਹੋ ਕੇ ਇਕ ਸੇਧ ਦੇ ਵਿਚ ਨਹੀਂ ਚੱਲਦੇ ਉਦੋਂ ਤਕ ਸਾਡੇ ਵਿਚਕਾਰ ਇਸੇ ਤਰੀਕੇ ਦੇ ਨਾਲ ਹਰ ਕੋਈ ਪਾੜ ਪਾਉਂਦਾ ਰਹੇਗਾ ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਰੇ ਜਣੇ ਮਿਲ ਕੇ ਅਸੀਂ ਇਕਜੁੱਟ ਹੋਈਏ ਤਾਂ ਕੀ ਅਸੀਂ ਇਹੋ ਜਿਹੇ ਲੋਕਾਂ ਦੇ ਤੰਜ ਕਰ ਸਕੀਏ ਤਾਂ ਕਿ ਕੋਈ ਸਾਡੇ ਉੱਤੇ ਅੱਖ ਨਾ ਰੱਖ ਸਕਣ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿਚ ਦਿੱਤੀ ਗਈ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਨਵੀਂ ਸੋਧ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਆਂ ਤੇ ਤਾਜ਼ਾ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.