ਪੰਜਾਬੀਓ ਬਚਾ ਲਓ ਪੰਜਾਬ ਨੂੰ ਬਰਬਾਦ ਹੋ ਜਾਵਾਂਗੇ

Uncategorized

ਅੱਜ ਤੋਂ ਜੇਕਰ ਕੁਝ ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਦਰਿਆਵਾਂ ਦਾ ਪਾਣੀ ਅੰਮ੍ਰਿਤ ਵਰਗਾ ਹੁੰਦਾ ਸੀ ਪਰ ਜਿਵੇਂ ਜਿਵੇਂ ਸਮਾਂ ਬਦਲਦਾ ਗਿਆ ਲੋਕ ਬਦਲਦੇ ਗਏ ਹਾਲਾਤ ਬਦਲ ਗਏ ਅਤੇ ਇਨਸਾਨ ਨੇ ਇੰਨੀ ਜ਼ਿਆਦਾ ਤਰੱਕੀ ਕਰ ਲਈ ਕਿ ਹੁਣ ਤਰੱਕੀ ਦੇ ਚਲਦੇ ਹੋਏ ਉਸ ਨੇ ਪਾਣੀਆਂ ਦੀ ਪ੍ਰਵਾਹ ਕਰਨਾ ਬਿਲਕੁਲ ਛੱਡ ਦਿੱਤੀ ਗਈ ਅਤੇ ਵੱਡੀਆਂ ਵੱਡੀਆਂ ਫੈਕਟਰੀਆਂ ਲਗਾ ਕੇ ਜਿੰਨਾ ਵੀ ਕੈਮੀਕਲ ਏ ਉਹ ਪਾਣੀ ਦੇ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ ਹੌਲੀ ਹੌਲੀ ਫੈਕਟਰੀਆਂ ਦਾ ਗੰਦਾ ਕੈਮੀਕਲ ਪਾਣੀ ਵਿਚ ਜਾ ਕੇ ਰਲਾ ਲਿਆ ਜਿਸ ਦੇ ਨਾਲ ਪਾਣੀ ਦੇ ਵਿੱਚ ਰਹਿ ਰਹੇ ਜੀਵ ਜੰਤੂ ਉਹ ਵੀ ਇਸ ਜ਼ਹਿਰੀਲੇ ਪਾਣੀ ਦੀ ਵਜ੍ਹਾ ਕਰਕੇ ਮਰ ਜਾਂਦੇ ਹਨ ਪਰ ਇਨ੍ਹਾਂ ਫੈਕਟਰੀਆਂ ਵਾਲਿਆਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਜੇਕਰ ਪਾਣੀ ਗੰਦਾ ਹੁੰਦਾ ਹੈ

ਪਾਣੀ ਜ਼ਹਿਰੀਲਾ ਹੁੰਦਾ ਹੈ ਇਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਫਰਕ ਨਹੀਂ ਪੈਂਦਾ ਇਨ੍ਹਾਂ ਨੂੰ ਸਿਰਫ਼ ਪੈਸੇ ਤਕ ਮਤਲਬ ਹੁੰਦਾ ਹੈ ਪਰ ਸਾਡੇ ਪੰਜਾਬ ਦੇ ਲੋਕ ਵੀ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਇਹ ਚੀਜ਼ਾਂ ਬਿਲਕੁਲ ਵੀ ਨਹੀਂ ਵੇਖੀਆਂ ਗਈਆਂ ਆਖਿਰਕਾਰ ਪੰਜਾਬ ਦੇ ਪਾਣੀ ਗੰਧਲੇ ਹੋ ਰਹੇ ਹਨ ਪੰਜਾਬ ਦੀ ਵਿੱਚ ਕਿਸ ਤਰ੍ਹਾਂ ਕੈਮੀਕਲ ਪਾਣੀ ਦੇ ਵਿੱਚ ਵੱਡੀ ਮਾਤਰਾ ਦੇ ਨਾਲ ਆ ਰਿਹਾ ਹੈ ਕਿਸੇ ਨੂੰ ਕੋਈ ਫ਼ਰਕ ਨਹੀਂ ਪੈਂਦਾ ਵੱਡੇ ਵੱਡੇ ਵਿਧਾਇਕਾਂ ਨੂੰ ਇਹ ਚੀਜ਼ਾਂ ਬਾਰੇ ਪਤਾ ਸੀ ਪਰ ਉਨ੍ਹਾਂ ਦੇ ਵੱਲੋਂ ਵੀ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਵਾਲ ਨਹੀਂ ਚੁੱਕਿਆ ਗਿਆ ਆਖਿਰਕਾਰ ਕਿਉਂ ਕਿਉਂ ਪਾਣੀ ਪੰਜਾਬ ਦੇ ਗੰਧਲੇ ਹੋਣ ਦਿੱਤੇ ਅਤੇ ਅੱਜ ਪੰਜਾਬ ਦੇ ਪਾਣੀਆਂ ਦਾ ਹਾਲ ਵੇਖ ਕੇ ਖੁਦ ਨੂੰ ਰੋਣਾ ਆਉਂਦਾ ਹੈ ਇਸਦੇ ਨਾਲ ਹੀ ਲੱਖਾ ਸਧਾਣਾ ਦੇ ਵੱਲੋਂ ਕਿਹਾ ਗਿਆ

ਕਿ ਪਾਣੀ ਕੋਈ ਪੀਂਦਾ ਹੈ ਇਸ ਦੇ ਨਾਲ ਦੋ ਕਰੋੜ ਲੋਕ ਜੀਅ ਰਹੇ ਹਨ ਤੇ ਮੈਂ ਸਰਕਾਰ ਅੱਗੇ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਭਗਵੰਤ ਮਾਨ ਦੀ ਸਰਕਾਰ ਇਸ ਮੁੱਦੇ ਉੱਤੇ ਵੇਖੇ ਕਿਉਂਕਿ ਰਾਜਸਥਾਨ ਦੇ ਵਿੱਚ ਵੀ ਲੋਕ ਰਹਿੰਦੇ ਹਨ ਉਨ੍ਹਾਂ ਦੇ ਵੱਲੋਂ ਇਹ ਪਾਣੀ ਪੀਤਾ ਜਾ ਰਿਹਾ ਹੈ ਅਤੇ ਲੱਖਾਂ ਬੀਮਾਰੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ ਇਸ ਲਈ ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਇਨ੍ਹਾਂ ਮੁੱਦਿਆਂ ਤੇ ਦੇਖਿਆ ਜਾਵੇ ਅਤੇ ਜੋ ਕੈਮੀਕਲ ਇਸ ਤਰੀਕੇ ਦੇ ਨਾਲ ਪਾਣੀਆਂ ਦੇ ਵਿੱਚ ਸੁੱਟਦੇ ਹਨ ਉਨ੍ਹਾਂ ਨੂੰ ਰੋਕਿਆ ਜਾਵੇ ਇਹ ਬਹੁਤ ਜ਼ਿਆਦਾ ਜ਼ਰੂਰੀ ਹੈ ਨਹੀਂ ਤਾਂ ਅਸੀਂ ਬਰਬਾਦ ਹੋ ਜਾਵਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਵੇਚ ਦਿੱਤੀ ਗਈ ਹੈ ਤੁਸੀਂ ਜਾ ਕੇ ਇੱਕ ਵਾਰ ਵੀਡੀਓ ਜ਼ਰੂਰ ਦੇਖੋ ਸਾਡੇ ਪੇਸ ਦੇਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇੱਕ ਨਵੀਂ ਖ਼ਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਨੂੰ ਤੱਕ ਦੇ ਲਈ ਧੰਨਵਾਦ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.