ਜਥੇਦਾਰ ਹਰਪ੍ਰੀਤ ਗਿਆਨੀ ਨੇ ਭਗਵੰਤ ਮਾਨ ਨੂੰ ਕਹੀ ਵੱਡੀ ਗੱਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਥੇਦਾਰ ਹਰਪ੍ਰੀਤ ਸਿੰਘ ਜੋ ਕਿ ਐੱਸਜੀਪੀਸੀ ਦੇ ਜਥੇਦਾਰ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਪਿਛਲੇ ਦਿਨੀਂ ਸ੍ਰੀ ਸੱਚਖੰਡ ਹਰਿਮੰਦਰ ਸਾਹਿਬ ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ ਜੋ ਮਾਮਲਾ ਹੈ ਬਹੁਤ ਹੀ ਜ਼ਿਆਦਾ ਗਰਮਾਇਆ ਹੋਇਆ ਹੈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਤੌਰ ਉੱਤੇ ਗੱਲ ਕਹੀ ਗਈ ਹੈ ਤੁਹਾਡੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਹੈ ਉਹ ਆਪਣੇ ਚੈਨਲ ਨੂੰ ਆਪ ਤਿਆਰ ਕਰੇ ਅਤੇ ਆਪ ਲਾਂਚ ਕਰੇ ਜਿੰਨਾ ਚਿਰ ਇਹ ਸਾਰੀ ਤਿਆਰੀ ਜੋ ਹੈ ਉਸ ਵਾਸਤੇ ਥੋੜ੍ਹਾ ਜਿਹਾ ਸਮਾਂ ਲੱਗੇਗਾ ਕਿਉਂਕਿ ਇਕ ਹਫ਼ਤਾ ਲੱਗ ਸਕਦਾ ਹੈ ਕਿਉਂਕਿ ਕੈਮਰੀ ਖ਼ਰੀਦਣੇ ਨੇ ਮਾਈਕ ਖ਼ਰੀਦਣੇ ਨੇ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਵੱਲੋਂ ਇਕ ਪੇਸ਼ਕਸ਼ ਕੀਤੀ ਗਈ ਹੈ

ਕੀ ਅਸੀਂ ਪੈਸਾ ਦੇਣ ਵਾਸਤੇ ਤਿਆਰ ਹਾਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਇਸ ਦੇ ਨਾਲ ਹੀ ਜਥੇਦਾਰ ਦੇ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਸਾਬ ਦੀਆਂ ਅਸੀਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ ਅਤੇ ਖ਼ਾਲਸਾ ਪੰਥ ਦੇ ਕੋਲ ਪੈਸੇ ਦੀ ਕਮੀ ਨਹੀਂ ਹੈ ਮੇਰੀ ਇੰਗਲੈਂਡ ਦੇ ਸਿੱਖਾਂ ਦੇ ਨਾਲ ਇਸ ਮਸਲੇ ਨੂੰ ਲੈ ਕੇ ਬਹੁਤ ਲੰਬੇ ਸਮੇਂ ਤੱਕ ਚਰਚਾ ਹੋਈ ਹੈ ਸ਼੍ਰੋਮਣੀ ਕਮੇਟੀ ਪ੍ਰਬੰਧਕ ਦੇ ਨਾਲ ਵੀ ਲੰਬਾ ਸਮਾਂ ਗੱਲ ਹੋਈ ਹੈ ਸਮੱਸਿਆ ਪੈਸਾ ਨਹੀਂ ਹੈ ਸਮੱਸਿਆ ਭਾਰਤ ਸਰਕਾਰ ਦੇ ਵੱਲੋਂ ਮਨਜ਼ੂਰੀ ਲੈਣ ਦੀ ਹੈ ਜੇਕਰ ਪੰਜਾਬ ਸਰਕਾਰ ਇਹ ਚੀਜ਼ ਨੂੰ ਲੈ ਕੇ ਸੁਹਿਰਦ ਹੈ ਤਾਮਿਲਾਂ ਨੂੰ ਹੀ ਗੱਲ ਕਹਿਣਾ ਚਾਹੁੰਦਾ ਹਾਂ ਕੇਂਦਰੀ ਸੂਚਨਾ ਪ੍ਰਸਾਰਨ ਮੰਤਰਾਲੇ ਤੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੈਨਲ ਦੀ ਮਨਜ਼ੂਰੀ ਲੈ ਕੇ

ਅਤੇ ਅਸੀਂ ਉਸ ਮਾਧਿਅਮ ਦੇ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਸੰਗਤਾਂ ਤੱਕ ਪਹੁੰਚਾ ਸਕੀਏ ਜਿਹੜੀਆਂ ਸਾਡੀਆਂ ਧਾਰਮਿਕ ਸਰਗਰਮੀਆਂ ਜਿਹੜੀਆਂ ਸਾਡੀਆਂ ਹੁੰਦੀਆਂ ਨੇ ਭਾਰਤ ਦੇ ਅੰਦਰ ਜਾਂ ਫਿਰ ਭਾਰਤ ਤੋਂ ਬਾਹਰ ਉਹ ਅਸੀ ਸੰਗਤ ਦੇ ਵਿਚ ਪਹੁੰਚਾ ਸਕੀਏ ਅਤੇ ਜੋ ਅਸੀਂ ਪਿਛਲੇ ਸਮਿਆਂ ਦੇ ਵਿੱਚ ਜ਼ੁਲਮ ਹੰਢਾਇਆ ਹੈ ਜਾਂ ਫਿਰ ਅਸੀਂ ਹੰਢਾ ਰਹੇ ਹਾਂ ਅਤੇ ਉਸ ਜ਼ੁਲਮ ਨੂੰ ਅਸੀਂ ਆਪਣੇ ਹੀ ਚੈਨਲਾਂ ਦੇ ਰਾਹੀਂ ਦੁਨੀਆਂ ਨੂੰ ਦੱਸ ਸਕੀਏ ਇਹ ਸਾਡੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਮੈਂ ਇੱਕ ਵਾਰ ਫੇਰ ਤੋਂ ਪੰਜਾਬ ਸਰਕਾਰ ਨੂੰ ਅਤੇ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕੀ ਜਿਹੜਾ ਭਾਰਤ ਸਰਕਾਰ ਦਾ ਕੇਂਦਰੀ ਸੂਚਨਾ ਮਤਰਾਲੇ ਹੈ ਉਸਦੇ ਲਈ ਮਨਜ਼ੂਰੀ ਦੇ ਲਈ ਗੱਲਬਾਤ ਚਲਾਉਣ ਜੇਕਰ ਇੱਕ ਮਹੀਨੇ ਦੇ ਅੰਦਰ ਅੰਦਰ ਕਾਗਜ਼ੀ ਕਾਰਵਾਈ ਪੂਰੀ ਹੋ ਜਾਂਦੀ ਹੈ ਆ

ਅਸੀ ਪੰਥ ਦਾ ਜੋ ਚੈਨਲ ਹੋਵੇਗਾ ਉਸ ਰਾਹੀਂ ਅਸੀਂ ਸੰਗਤਾਂ ਤੱਕ ਗੁਰਬਾਣੀ ਦਾ ਪ੍ਰਚਾਰ ਕਰ ਸਕਾਂਗੇ ਅਤੇ ਅਸੀਂ ਵੀ ਕੋਸ਼ਿਸ਼ ਕਰ ਰਹੇ ਹਾਂ ਅਤੇ ਅਸੀਂ ਹਰ ਚੀਜ਼ ਜੋ ਸਾਡੇ ਨਾਲ ਹੋਇਆ ਦੁਨੀਆ ਦੇ ਸਾਹਮਣੇ ਲਿਆ ਸਕੀਏ ਅਤੇ ਕੋਨੇ ਕੋਨੇ ਤੱਕ ਪ੍ਰਚਾਰ ਨੂੰ ਪਹੁੰਚਾ ਸਕੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀ ਦਿਓ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਗੱਲਬਾਤ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.