ਰੇਤ ਦੇ ਰੇਟਾਂ ਦਾ ਨਵਜੋਤ ਸਿੰਘ ਸਿੱਧੂ ਨੇ ਕੀਤਾ ਵੱਡਾ ਖ਼ੁਲਾਸਾ, ਹੁਣ ਵੇਖ ਲਵੋ ਕਿੰਨਾ ਸਸਤਾ ਰੇਤਾ ਮਿਲਦਾ

Uncategorized

ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਅਤੇ ਕਿਹਾ ਗਿਆ ਸੀ ਕਿ ਰੇਤਾ ਮਾਫੀਆ ਖਤਮ ਕੀਤਾ ਜਾਵੇਗਾ ਅਤੇ ਰੇਤੇ ਦੀਆਂ ਕੀਮਤਾਂ ਦੇ ਉੱਤੇ ਕੰਟਰੋਲ ਕੀਤਾ ਜਾਵੇਗਾ ਕਿਉਂਕਿ ਰੇਤਾ ਕੰਟਰੋਲ ਉਨ੍ਹਾਂ ਬਹੁਤ ਜ਼ਿਆਦਾ ਜ਼ਰੂਰੀ ਹੈ ਕਿਉਂਕਿ ਇਹ ਹਰ ਇਕ ਨੂੰ ਬਹੁਤ ਜ਼ਿਆਦਾ ਇਸ ਚੀਜ਼ ਦੀ ਜ਼ਰੂਰਤ ਪੈਂਦੀ ਹੈ ਅਤੇ ਹਰ ਇਕ ਇਹ ਚਾਹੁੰਦਾ ਹੈ ਕਿ ਰੇਤੇ ਦੀਆਂ ਕੀਮਤਾਂ ਦੇ ਵਿੱਚ ਗਿਰਾਵਟ ਆਵੇ ਤਾਂ ਕਿ ਆਮ ਵਿਅਕਤੀ ਜੋ ਕਿ ਮਕਾਨ ਪਾਉਣ ਵੇਲੇ ਉਸ ਨੂੰ ਰੇਤਾ ਖ਼ਰੀਦਣ ਵੇਲੇ ਸੋਚਣਾ ਨਾ ਪਵੇ ਜਦੋਂ ਕਾਂਗਰਸ ਸਰਕਾਰ ਸੀ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਸੀ

ਕਿ ਜੇਕਰ ਸਾਡੀ ਸਰਕਾਰ ਆ ਗਈ ਤਾਂ ਰੇਤੇ ਦੀਆਂ ਕੀਮਤਾਂ ਦੇ ਵਿੱਚ ਬਹੁਤ ਵੱਡੀ ਗਿਰਾਵਟ ਆਵੇਗੀ ਪਰ ਦੇਖਿਆ ਜਾਵੇ ਤਾਂ ਇਸ ਵੇਲੇ ਰੇਤੇ ਦੀਆਂ ਕੀਮਤਾਂ ਦੁੱਗਣੀਆਂ ਹੋ ਚੁੱਕੀਆਂ ਨੇ ਜਿਸ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਕਿਹਾ ਗਿਆ ਸੀ ਕਿ ਰੇਤੇ ਦੀਆਂ ਕੀਮਤਾਂ ਬਿਲਕੁਲ ਘੱਟ ਕਰ ਦਿੱਤੀਆਂ ਜਾਣ ਤਾਂ ਅੱਜ ਜਦੋਂ ਨਵਜੋਤ ਸਿੰਘ ਸਿੱਧੂ ਰੇਤੇ ਦੀਆਂ ਦੁਕਾਨਾਂ ਵਿੱਚ ਜਾ ਕੇ ਰੇਤੇ ਦਾ ਰੇਟ ਪਤਾ ਕੀਤਾ ਤਾਂ ਨਵਜੋਤ ਸਿੰਘ ਸਿੱਧੂ ਵੀ ਹੈਰਾਨ ਰਹਿ ਗਿਆ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਜਦੋਂ ਪਹਿਲਾਂ ਦੀ ਸਰਕਾਰ ਸੀ ਤਾਂ ਉਸ ਵੇਲੇ ਤੁਹਾਨੂੰ ਸੋਲ਼ਾਂ ਸੌ ਸਤਾਰਾਂ ਸੌ ਰੁਪਏ ਟਰਾਲੀ ਮਿਲ ਜਾਂਦੀ ਸੀ ਪਰ ਹੁਣ ਉਹੀ ਟਰਾਲੀ ਤੁਹਾਨੂੰ ਚੌਂਤੀ ਸੌ ਰੁਪਏ ਵਿੱਚ ਮਿਲ ਰਹੀ ਹੈ

ਰੇਤੇ ਦੀਆਂ ਕੀਮਤਾਂ ਦੇ ਵਧਣ ਦੇ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਹੁਣ ਰੀਤੀ ਦੀ ਕੀਮਤ ਦੁੱਗਣੀ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਤੋਂ ਇਹ ਉਮੀਦ ਬਿਲਕੁਲ ਵੀ ਨਹੀਂ ਸੀ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਦੀਆਂ ਦੁਕਾਨਾਂ ਵਿੱਚ ਜਾ ਜਾ ਕੇ ਰੇਟ ਪੁੱਛਿਆ ਤੁਹਾਡੇ ਵੱਲੋਂ ਦੱਸਿਆ ਗਿਆ ਕਿ ਮਗਰੋਂ ਰੇਤੇ ਦੀਆਂ ਕੀਮਤਾਂ ਵਿੱਚ ਬਹੁਤ ਵੱਡਾ ਵਾਧਾ ਹੋਇਆ ਹੈ ਜਿਸ ਵਜ੍ਹਾ ਕਰਕੇ ਇਸ ਦੀਆਂ ਕੀਮਤਾਂ ਇੰਨੀ ਜ਼ਿਆਦਾ ਹੋ ਚੁੱਕੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਓਨਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤਕ ਦੇ ਲਈ ਧੰਨਵਾਦ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *