ਭਗਵੰਤ ਮਾਨ ਨੇ ਕਿਸਾਨਾਂ ਲਈ ਲੈਂਦੀਆਂ ਖ਼ੁਸ਼ੀਆਂ,ਕਰਤਾ ਵੱਡਾ ਐਲਾਨ

Uncategorized

ਭਗਵੰਤ ਮਾਨ ਅੱਜ ਖੰਨਾ ਪਹੁੰਚਿਆ ਹੋਇਆ ਸੀ ਅਤੇ ਭਗਵੰਤ ਮਾਨ ਜਿੱਥੇ ਵੀ ਜਾਂਦੇ ਹਨ ਲਗਾਤਾਰ ਵੱਡੇ ਵੱਡੇ ਐਲਾਨ ਕਰਕੇ ਆਉਂਦੇ ਹਨ ਜਦੋਂ ਕਿ ਭਗਵੰਤ ਮਾਨ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੀ ਲੋਕਾਂ ਦੇ ਮਸਲੇ ਲਗਾਤਾਰ ਭਗਵੰਤ ਮਾਨ ਵੱਲੋਂ ਹੱਲ ਕੀਤੇ ਜਾ ਰਹੇ ਹਨ ਅਤੇ ਹਰ ਪਾਸੇ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ ਵਿਖੇ ਭਗਵੰਤ ਮਾਨ ਪਹੁੰਚੇ ਹੋਏ ਸੀ ਉੱਥੇ ਭਗਵੰਤ ਮਾਨ ਨੇ ਕਿਸਾਨਾਂ ਦੇ ਲਈ ਇਕ ਬਹੁਤ ਵੱਡਾ ਐਲਾਨ ਕਰ ਦਿੱਤਾ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਕਿਹਾ ਗਿਆ ਕਿ ਕਿਸਾਨਾਂ ਦੀ ਫ਼ਸਲ ਹੁਣ ਮੰਡੀਆਂ ਦੇ ਵਿੱਚ ਬਿਲਕੁਲ ਵੀ ਨਹੀਂ ਰੁਲਦੀ ਜਿਵੇਂ ਪਹਿਲਾਂ ਮੰਡੀਆਂ ਦੇ ਵਿੱਚ ਕਿਸਾਨਾਂ ਦੀਆਂ ਕਣਕਾਂ ਲੰਬੇ ਸਮੇਂ ਤੱਕ ਰੁਲਦੀਆਂ ਰਹਿੰਦੀਆਂ ਸੀ

ਉਸ ਤਰੀਕੇ ਦੇ ਨਾਲ ਕੁਝ ਵੀ ਨਹੀਂ ਹੋਵੇਗਾ ਲਗਾਤਾਰ ਚੌਵੀ ਘੰਟੇ ਦੇ ਵਿੱਚ ਹਰ ਇੱਕ ਦੀ ਪੇਮੈਂਟ ਕੀਤੀ ਜਾਵੇਗੀ ਕਈ ਵਾਰ ਜੁਦਾਈ ਜਾਂ ਫਿਰ ਲਦਾਈ ਦੇ ਵਿੱਚ ਥੋੜ੍ਹਾ ਸਮਾਂ ਲੱਗ ਸਕਦਾ ਹੈ ਪਰ ਚੌਵੀ ਘੰਟੇ ਦੇ ਵਿੱਚ ਜਦੋਂ ਉਨ੍ਹਾਂ ਦੀ ਭਲਾਈ ਹੋ ਗਈ ਉਸ ਦੇ ਚੌਵੀ ਘੰਟੇ ਬਾਅਦ ਤੋਂ ਹੀ ਉਨ੍ਹਾਂ ਦੀ ਪੇਮੈਂਟ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ ਅਤੇ ਭਗਵੰਤ ਮਾਨ ਨੇ ਵੀ ਕਿਹਾ ਕਿ ਮੇਰੇ ਸੁਣਨ ਦੇ ਵਿੱਚ ਆ ਰਿਹਾ ਹੈ ਕਿ ਕੁਝ ਆੜ੍ਹਤੀਆਂ ਦੇ ਵੱਲੋਂ ਪੰਜ ਰੁਪਈਏ ਐਮਐਸਪੀ ਤੋਂ ਉੱਪਰ ਉੱਠ ਕੇ ਕਣਕ ਖ਼ਰੀਦੀ ਜਾ ਰਹੀ ਹੈ ਅਤੇ ਮੈਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਐਪੀਸੋਡ ਵੀ ਕਰਦਾ ਹਾਂ ਅਤੇ ਜਿਸ ਤੋਂ ਮੈਂ ਬਹੁਤ ਜ਼ਿਆਦਾ ਖੁਸ਼ ਦੀਆਂ ਕੀ ਇਸ ਤਰ੍ਹਾਂ ਦੇ ਲੋਕ ਸਾਡੇ ਪੰਜਾਬ ਦੇ ਵਿੱਚ ਆਮ ਲੋਕਾਂ ਦੀ ਫ਼ਸਲ ਨੂੰ ਖਰੀਦ ਰਹੇ ਹਨ

ਅਤੇ ਬਹੁਤ ਵੱਡੀ ਚੀਜ਼ ਹੈ ਜੋ ਕਿ ਵਿਦੇਸ਼ ਦੇ ਵਿਚ ਇਸ ਵੇਲੇ ਕਣਕ ਦੀ ਬਹੁਤ ਵੱਡੀ ਮੰਗ ਹੋਵੇਗੀ ਕਿਉਂਕਿ ਯੂਕਰੇਨ ਦੇ ਵਿੱਚ ਲੜਾਈ ਲੱਗਣ ਦੀ ਵਜ੍ਹਾ ਕਰਕੇ ਉਥੇ ਦੀ ਜਿੰਨੀ ਵੀ ਫ਼ਸਲ ਜਾਂ ਪੈਦਾਵਾਰ ਹੁੰਦੀ ਸੀ ਉਹ ਹੁਣ ਨਹੀਂ ਹੋਈ ਹੈ ਇਸ ਦੇ ਨਾਲ ਹੀ ਹੁਣ ਜਿੰਨੀ ਵੀ ਪੈਦਾਵਾਰ ਹੈ ਉਹ ਯੂਕਰੇਨ ਦੇ ਵਿਚ ਨਹੀਂ ਹੋਈ ਲੜਾਈ ਦੀ ਵਜ੍ਹਾ ਕਰਕੇ ਅਤੇ ਮਾਹੌਲ ਇਸ ਵੇਲੇ ਵੀ ਬਹੁਤ ਜ਼ਿਆਦਾ ਖਰਾਬ ਹੈ ਜਿਸ ਵਜ੍ਹਾ ਕਰਕੇ ਵਿਦੇਸ਼ਾਂ ਦੇ ਵਿਚ ਵੀ ਇਸ ਵਾਰ ਸਾਡੀ ਕਣਕ ਜਾਵੇਗੀ ਇਸ ਲਈ ਜੇਕਰ ਕੋਈ ਐੱਮਐੱਸਪੀ ਦੇ ਉੱਤੇ ਪੰਜ ਰੁਪਏ ਜ਼ਿਆਦਾ ਖ਼ਰੀਦ ਲਿਆ ਹੈ ਇਸ ਤੋਂ ਵਧੀਆ ਗੱਲ ਕੋਈ ਹੋਰ ਨਹੀਂ ਹੋ ਸਕਦੀ ਹੈ ਪਰ ਸਰਕਾਰ ਕਿਸਾਨਾਂ ਦੀ ਇਨ੍ਹਾਂ ਚੀਜ਼ਾਂ ਦੇ ਉੱਤੇ ਬਹੁਤ ਜ਼ਿਆਦਾ ਧਿਆਨ ਰੱਖੇਗੀ ਅਤੇ

ਯੂ ਪੀ ਵਰਗੇ ਇਲਾਕਿਆਂ ਦੇ ਵਿਚੋਂ ਕਣਕ ਪੰਜਾਬ ਦੇ ਵਿੱਚ ਬਿਲਕੁਲ ਵੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਵੱਡੇ ਵੱਡੇ ਅਧਿਕਾਰੀਆਂ ਨੂੰ ਐਲਾਨ ਕਰ ਦਿੱਤਾ ਗਿਆ ਹੈ ਕਿ ਤੁਸੀਂ ਪੰਜਾਬ ਦੇ ਵਿੱਚ ਬਾਹਰਲੀ ਸੂਬਿਆਂ ਦੀ ਕਣਕ ਬਿਲਕੁੱਲ ਵੀ ਅੰਡਰ ਨਹੀਂ ਹੋਣ ਦੇਣੀ ਹੈ ਬਾਕੀ ਦੀ ਜਾਣਕਾਰੀ ਐਤਵਾਰ ਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਉਹੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੀਆਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ

ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *