ਲੱਖਾ ਸਧਾਣਾ ਨੇ ਪ੍ਰੈੱਸ ਕਾਨਫਰੰਸ ਕਰਕੇ ਭਗਵੰਤ ਮਾਨ ਨੂੰ ਦਿੱਤੀ ਇਹ ਚਿਤਾਵਨੀ

Uncategorized

ਕਿਵੇਂ ਕਿੱਥੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਭਗਵੰਤ ਮਾਨ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਫੈਸਲਾ ਵੀ ਸੁਣਾਇਆ ਗਿਆ ਸੀ ਕਿ ਪੱਚੀ ਹਜ਼ਾਰ ਨੌਕਰੀਆਂ ਉਨ੍ਹਾਂ ਦੇ ਵੱਲੋਂ ਦਿੱਤੀਅਾਂ ਜਾਣਗੀਅਾਂ ਜਿਸ ਦੇ ਵਿਚ ਕਾਲੇ ਦਿਨਾਂ ਦੇ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੇ ਜਾਣਗੇ ਅਤੇ ਬਹੁਤ ਸਾਰੇ ਵਿਭਾਗਾਂ ਦੇ ਵਿੱਚ ਨੌਕਰੀਆਂ ਕੱਢੀਆਂ ਜਾਣੀਆਂ ਹਨ ਪਰ ਇਸੇ ਮਾਮਲੇ ਸਬੰਧੀ ਹੁਣ ਲੱਖਾ ਸਧਾਣਾ ਅਤੇ ਉਨ੍ਹਾਂ ਦੀ ਟੀਮ ਦੇ ਵੱਲੋਂ ਇਕ ਕਾਨਫ਼ਰੰਸ ਕੀਤੀ ਗਈ ਹੈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੇ ਅੱਗੇ ਇਹ ਮੰਗ ਰੱਖੀ ਹੈ ਕਿ ਪੰਜਾਬ ਦੇ ਵਿੱਚ ਜੋਏ ਨੌਕਰੀਆਂ ਕੱਢੀਆਂ ਗਈਆਂ ਹਨ ਉਨ੍ਹਾਂ ਦੇ ਵਿਚ

ਪੰਜਾਬੀਆਂ ਨੂੰ ਹੀ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਅਜਿਹਾ ਹੁੰਦਾ ਹੈ ਕਿ ਨੌਕਰੀਆਂ ਪੰਜਾਬ ਦੇ ਵਿੱਚ ਨਿਕਲਦੀਆਂ ਹਨ ਅਤੇ ਬਾਹਰੀ ਸੂਬਿਆਂ ਵਾਲੇ ਇੱਥੇ ਫ਼ਾਇਦਾ ਲੈ ਜਾਂਦੇ ਹਨ ਪਹਿਲਾਂ ਵੀ ਬਹੁਤ ਸਾਰੀਆਂ ਅਜਿਹੀਆਂ ਨੌਕਰੀਆਂ ਕੱਢੀਆਂ ਗਈਆਂ ਜਿੱਥੇ ਅੱਧ ਤੋਂ ਵੱਧ ਬਾਹਰਲੇ ਲੋਕਾਂ ਨੂੰ ਰੱਖਿਆ ਜਾ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਪੰਜਾਬ ਦੀ ਨੌਜਵਾਨੀ ਖ਼ਰਾਬ ਹੋ ਰਹੀ ਹੈ ਪੰਜਾਬ ਦੇ ਨੌਜਵਾਨ ਭਾਰਤ ਨੂੰ ਛੱਡ ਕੇ ਬਾਹਰਲੇ ਦੇਸ਼ਾਂ ਦੇ ਵਿਚ ਭੱਜ ਰਹੇ ਹਨ ਜਾਂ ਫਿਰ ਉਹ ਚਾਹ ਵੇਚਣ ਲਈ ਮਜਬੂਰ ਹੋ ਰਹੇ ਹਨ ਇਸ ਤੋਂ ਇਲਾਵਾ ਕਈ ਅਜਿਹੇ ਹਨ ਜੋ ਨਸ਼ਿਆਂ ਦੇ ਵਿਚ ਲੱਗ ਚੁੱਕੇ ਹਨ ਸੋ ਜੇਕਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸੱਚਮੁੱਚ ਹੀ ਪੰਜਾਬ ਦੀ ਨੌਜਵਾਨੀ ਦੇ ਨਾਲ

ਦਰਦ ਰੱਖਦੇ ਹਨ ਅਤੇ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਨਾ ਚਾਹੁੰਦੇ ਹਨ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਇੱਥੇ ਜ਼ਿਆਦਾ ਤੋਂ ਜ਼ਿਆਦਾ ਪੰਜਾਬੀਆਂ ਨੂੰ ਹੀ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਸੋ ਇਹ ਇਕ ਵੱਡਾ ਮੁੱਦਾ ਹੈ ਪਹਿਲਾਂ ਸਰਕਾਰਾਂ ਪੰਜਾਬ ਦੇ ਵਿੱਚ ਕੰਮ ਕਰ ਚੁੱਕੀਆਂ ਹਨ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗੱਲਾਂ ਦੇ ਉੱਤੇ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ਕਿਉਂਕਿ ਉਹ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਤਾਕਤਾਂ ਦਾ ਸਾਥ ਦੇ ਰਹੇ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦੇ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਪਰ ਵਰਤਮਾਨ ਤੋਂ ਪੰਜਾਬ ਦੇ ਲੋਕਾਂ ਨੂੰ ਉਮੀਦ ਜ਼ਰੂਰ ਹੈ ਕਿ

ਉਨ੍ਹਾਂ ਦੇ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਪਹਿਲ ਦਿੱਤੀ ਜਾਵੇਗੀ ਸੋ ਵੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਦੇ ਉੱਤੇ ਇਸ ਪ੍ਰੈੱਸ ਕਾਨਫ਼ਰੰਸ ਦਾ ਕੋਈ ਅਸਰ ਹੋਵੇਗਾ ਜਾਂ ਨਹੀਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *