ਦੇਖੋ ਕਿਵੇਂ ਇਸ ਡੇਰੇ ਤੇ ਪਿਆ ਛਾਪਾ,ਸੀਨ ਦੇਖ ਕੇ ਉੱਡ ਗਏ ਸਾਰਿਆਂ ਦੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਕਈ ਥਾਵਾਂ ਤੇ ਕੁਝ ਲੋਕਾਂ ਨੂੰ ਬੰਦੀ ਬਣਾ ਕੇ ਉਨ੍ਹਾਂ ਦੇ ਕੋਲੋਂ ਕੰਮ ਕਰਵਾਇਆ ਜਾਂਦਾ ਹੈ ਉਨ੍ਹਾਂ ਨੂੰ ਚੰਗੇ ਤਰੀਕੇ ਦਾ ਖਾਣਾ ਪੀਣਾ ਵੀ ਨਹੀਂ ਦਿੱਤਾ ਜਾਂਦਾ ਇਸ ਤੋਂ ਇਲਾਵਾ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਵੀ ਨਹੀਂ ਕੀਤੀ ਜਾਂਦੀ ਜੇਕਰ ਉਨ੍ਹਾਂ ਨੂੰ ਕੋਈ ਬੀਮਾਰੀ ਹੋ ਜਾਵੇ ਤਾਂ ਉਨ੍ਹਾਂ ਦਾ ਇਲਾਜ ਨਹੀਂ ਕਰਵਾਇਆ ਜਾਂਦਾ ਅਤੇ ਉਨ੍ਹਾਂ ਦੇ ਕੱਪੜੇ ਵੀ ਚੰਗੇ ਨਹੀਂ ਹੁੰਦੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਤੋਂ ਖ਼ਬਰਾਂ ਅਜਿਹੀਆਂ ਵੀ ਸਾਹਮਣੇ ਆਉਂਦੀਆਂ ਹਨ ਕਿ

ਉਨ੍ਹਾਂ ਦੀ ਕੁੱ ਟ ਮਾ ਰ ਵੀ ਕੀਤੀ ਜਾਂਦੀ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਡੰਗਰ ਰੱਖੇ ਹੁੰਦੇ ਹਨ ਅਤੇ ਇਨ੍ਹਾਂ ਲੋਕਾਂ ਦੇ ਕੋਲੋਂ ਅਜਿਹੇ ਲੋਕ ਬਰਾਮਦ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਮੈਂ ਜਾਣ ਬੁੱਝ ਕੇ ਉਨ੍ਹਾਂ ਦੇ ਘਰ ਤਕ ਨਹੀਂ ਪਹੁੰਚਾਇਆ ਜਾਂਦਾ ਇਨ੍ਹਾਂ ਲੋਕਾਂ ਨੂੰ ਇਹ ਜਾਣਕਾਰੀ ਤਾਂ ਜ਼ਰੂਰ ਹੁੰਦੀ ਹੈ ਕਿ ਇਨ੍ਹਾਂ ਦਾ ਘਰ ਬਾਰ ਕਿੱਥੇ ਹੈ ਪਰ ਫਿਰ ਵੀ ਇਨ੍ਹਾਂ ਨੂੰ ਇਨ੍ਹਾਂ ਦੇ ਘਰ ਤਕ ਨਹੀਂ ਪਹੁੰਚਾਇਆ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਸੰਸਥਾ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਹੜੇ ਲੋਕ ਇਸ ਤਰੀਕੇ ਦੇ ਨਾਲ

ਕੁਝ ਲੋਕਾਂ ਦੇ ਚੁੰਗਲ ਵਿੱਚ ਫਸੇ ਹੋਏ ਹਨ ਅਤੇ ਦਿਨ ਰਾਤ ਉਨ੍ਹਾਂ ਦੇ ਲਈ ਕੰਮ ਕਰਦੇ ਹਨ ਅਤੇ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਕੁੱਟ ਪੈਂਦੀ ਹੈ ਜਾਂ ਫਿਰ ਉਨ੍ਹਾਂ ਨੂੰ ਚੰਗਾ ਖਾਣਾ ਪੀਣਾ ਨਹੀਂ ਦਿੱਤਾ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਬਹੁਤ ਸਾਰੇ ਅਜਿਹੇ ਵਿਅਕਤੀ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਦਿਨ ਰਾਤ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਜਦੋਂ ਇਹ ਸੰਸਥਾ ਵਾਲੇ ਮੈਂਬਰ ਇੱਥੇ ਆਉਂਦੇ ਹਨ ਤਾਂ ਅੱਗਿਓਂ ਜਿਹੜੇ ਲੋਕਾਂ ਨੇ ਇਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ ਹੋਇਆ ਸੀ ਭਾਵ ਇਨ੍ਹਾਂ ਦੇ ਕੋਲੋਂ ਦਿਨ ਰਾਤ ਕੰਮ ਲੈ ਰਹੇ ਸੀ ਉਨ੍ਹਾਂ ਦੇ ਵੱਲੋਂ ਅੱਖਾਂ ਦਿਖਾਈਆਂ

ਜਾਂਦੀਆਂ ਹਨ ਅਤੇ ਕਿਹਾ ਜਾਂਦਾ ਹੈ ਕਿ ਉਹ ਕੁਝ ਵੀ ਗ਼ਲਤ ਨਹੀਂ ਕਰ ਰਹੇ ਹਨ ਉਹ ਇਸ ਮਾਮਲੇ ਸਬੰਧੀ ਕੁਝ ਸਮਾਂ ਬਹਿਸ ਹੁੰਦੀ ਹੈ ਉਸ ਤੋਂ ਬਾਅਦ ਦੋਨਾਂ ਧਿਰਾਂ ਦੇ ਵਿੱਚ ਗੱਲਬਾਤ ਹੁੰਦੀ ਰਹਿੰਦੀ ਹੈ ਅਤੇ ਇਨ੍ਹਾਂ ਨੂੰ ਛੁਡਵਾਇਆ ਵੀ ਜਾਂਦਾ ਹੈ ਸੋ ਹੁਣ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਕੁਝ ਸੰਸਥਾਵਾਂ ਅਜਿਹੀਆਂ ਹਨ ਜੋ ਇਸ ਤਰ੍ਹਾਂ ਦੇ ਲੋਕਾਂ ਨੂੰ ਦਬਾਉਂਦੇ ਹਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾ ਸਕੇ ਹੁਣ ਤਕ ਕਈ ਸੰਸਥਾਵਾਂ ਨੇ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਹੈ ਜਿਸਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਵੀ ਹੱਲ ਹੋਈਆਂ ਹਨ।

Leave a Reply

Your email address will not be published. Required fields are marked *