ਅੰਬੂਜਾ ਸੀਮਿੰਟ ਫੈਕਟਰੀ ਦੇ ਖ਼ਿਲਾਫ਼ ਹੋ ਗਿਆ ਸਖ਼ਤ ਵਿਰੋਧ,ਜਾਣੋ ਕਿਉਂ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਪਿੰਡਾਂ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਗੰਭੀਰ ਬਿਮਾਰੀਆਂ ਦੇ ਨਾਲ ਪੀਡ਼ਤ ਹੋ ਰਹੇ ਹਨ ਜਿਸ ਦੀ ਵਜ੍ਹਾ ਇਹ ਹੈ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਬਹੁਤ ਬੁਰੇ ਤਰੀਕੇ ਨਾਲ ਖ਼ਰਾਬ ਹੋ ਚੁੱਕਿਆ ਹੈ ਇੱਕ ਪੰਜਾਬ ਦੇ ਵਿਚ ਜਿਹੜੀਆਂ ਵੀ ਸਰਕਾਰਾਂ ਕੰਮ ਕਰ ਚੁੱਕੀਆਂ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਦੇ ਲਈ ਕਿਸੇ ਪ੍ਰਕਾਰ ਦਾ ਕੋਈ ਕਦਮ ਨਹੀਂ ਚੁੱਕਿਆ ਗਿਆ ਇੱਥੋਂ ਤੱਕ ਕਿ ਕਾਰਪੋਰੇਟ ਘਰਾਣਿਆਂ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਵੱਲੋਂ ਇਨ੍ਹਾਂ ਘਰਾਣਿਆਂ ਦੇ ਵੱਲੋਂ ਜੋ ਵੀ ਕਦਮ ਚੁੱਕਿਆ ਜਾ ਰਿਹਾ ਹੈ ਉਸ ਦੇ ਵਿੱਚ ਪੰਜਾਬ ਦਾ ਨਾਅਰਾ ਮਾਰਿਆ ਜਾ ਰਿਹਾ ਹੈ ਇਸ ਤੋਂ ਇਲਾਵਾ ਭਾਵੇਂ ਕਿ ਇਨ੍ਹਾਂ ਫੈਕਟਰੀਆਂ ਦੇ ਵੱਲੋਂ ਪੰਜਾਬ ਦੇ

ਪਾਣੀ ਖ਼ਰਾਬ ਕੀਤੇ ਜਾ ਰਹੇ ਹੁਣ ਪੰਜਾਬ ਦੀ ਮਿੱਟੀ ਅਤੇ ਪੰਜਾਬ ਦੀ ਹਵਾ ਦੇ ਨਾਲ ਨਾਲ ਪੰਜਾਬ ਦੇ ਹਰ ਚੀਜ਼ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਕਿਸੇ ਵੀ ਪ੍ਰਕਾਰ ਦਾ ਕੋਈ ਸਖ਼ਤ ਕਦਮ ਇਨ੍ਹਾਂ ਦੇ ਖ਼ਿਲਾਫ਼ ਨਹੀਂ ਚੁੱਕਿਆ ਜਾ ਰਿਹਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੰਬੂਜਾ ਸੀਮੇਂਟ ਵੱਡੇ ਪੱਧਰ ਦੇ ਉੱਤੇ ਇਸਤੇਮਾਲ ਦੇ ਵਿੱਚ ਲਿਆਂਦਾ ਜਾਂਦਾ ਹੈ ਅਤੇ ਰੂਪਨਗਰ ਦੇ ਵਿੱਚ ਇਸ ਦੀ ਇਕ ਫੈਕਟਰੀ ਵੀ ਲੱਗੀ ਹੋਈ ਹੈ ਪਰ ਫੈਕਟਰੀ ਦੇ ਆਸ ਪਾਸ ਦੇ ਰਹਿਣ ਵਾਲੇ ਲੋਕਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਹ ਲਗਾਤਾਰ ਬਿਮਾਰੀਆਂ ਦੇ ਨਾਲ ਘਿਰਦੇ ਜਾ ਰਹੇ ਹਨ ਉਨ੍ਹਾਂ ਦੇ ਘਰਾਂ ਦੇ ਵਿੱਚ ਹਰ ਵਕਤ ਸੀਮਿੰਟ ਦੀ ਪਰਤ ਚੜ੍ਹੀ ਰਹਿੰਦੀ ਹੈ ਦਸ ਦਸ ਵਾਰ

ਝਾੜੂ ਮਾਰਦੇ ਹਨ ਪਰ ਫਿਰ ਵੀ ਸਫਾਈ ਨਹੀਂ ਹੁੰਦੀ ਇਸ ਤੋਂ ਇਲਾਵਾ ਦਰੱਖਤਾਂ ਦੇ ਉੱਤੇ ਵੀ ਬਹੁਤ ਵੱਡੀ ਵੱਡੀ ਧੂੜ ਜਮ੍ਹਾਂ ਹੋ ਚੁੱਕੀ ਹੈ ਜਿਸਦੀ ਕਾਰਨ ਦਰੱਖ਼ਤ ਵੀ ਵਧਦੇ ਫੁਲਦੇ ਦਿਖਾਈ ਨਹੀਂ ਦੇ ਰਹੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਬੱਚਿਆਂ ਨੂੰ ਕੈਂਸਰ ਦੀ ਬਿਮਾਰੀ ਹੋ ਚੁੱਕੀ ਹੈ ਬਹੁਤ ਸਾਰੇ ਬੱਚੇ ਆਪਣੀ ਜਾਨ ਗਵਾ ਬੈਠੇ ਹਨ ਅਤੇ ਹੁਣ ਅੰਬੂਜਾ ਸੀਮਿੰਟ ਦੇ ਵੱਲੋਂ ਇਸ ਫੈਕਟਰੀ ਨੂੰ ਹੋਰ ਵੀ ਜ਼ਿਆਦਾ ਵਧਾਉਣ ਦੀ ਗੱਲ ਕਹੀ ਜਾ ਰਹੀ ਹੈ ਪਰ ਹੁਣ ਇੱਥੇ ਲੋਕਾਂ ਦੇ ਵਲੋਂ ਇਕੱਠੇ ਹੋ ਕੇ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਤ ਦੇ ਵਿੱਚ ਉਨ੍ਹਾਂ ਦੇ ਵੱਲੋਂ ਇਸ ਨੂੰ ਵਧਣ ਨਹੀਂ ਦਿੱਤਾ ਜਾਵੇਗਾ ਕਿਉਂਕਿ ਪਹਿਲਾਂ ਵੀ ਉਹ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਇਥੇ ਇਸ ਕੰਪਨੀ ਦੇ ਨਾਲ ਜੁੜੇ ਹੋਏ ਕਿਸੇ

ਵੱਡੇ ਬੰਦੇ ਨੇ ਆਉਣਾ ਸੀ ਤਾਂ ਇੱਥੇ ਦੋ ਦਿਨ ਪਹਿਲਾਂ ਤੋਂ ਹੀ ਸੜਕਾਂ ਦੇ ਉੱਤੇ ਪਾਣੀ ਡੋਲ੍ਹ ਕੇ ਇਨ੍ਹਾਂ ਨੂੰ ਸਾਫ ਕੀਤਾ ਜਾਣ ਲੱਗਿਆ ਇੱਥੋਂ ਤੱਕ ਕੇ ਪ੍ਰੋਡਕਸ਼ਨ ਰੋਕ ਦਿੱਤੀ ਗਈ ਤਾਂ ਜੋ ਮਾਹੌਲ ਨੂੰ ਥੋੜ੍ਹਾ ਜਿਹਾ ਠੀਕ ਕੀਤਾ ਜਾ ਸਕੇ ਅਤੇ ਕਿਹਾ ਜਾ ਸਕੇ ਕਿ ਇਨ੍ਹਾਂ ਦੇ ਵੱਲੋਂ ਵਾਤਾਵਰਣ ਨੂੰ ਖ਼ਰਾਬ ਨਹੀਂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *