ਦੇਖੋ ਕਿਵੇਂ ਸਕੂਲਾਂ ਦੇ ਵਿੱਚ ਪੰਜ ਕਕਾਰਾਂ ਤੇ ਲਗਾਈ ਜਾ ਰਹੀ ਹੈ ਰੋਕ

Uncategorized

ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ੳੁਸਾਰਨ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਇਹ ਮਾਮਲੇ ਸਿੱਖ ਧਰਮ ਦੇ ਨਾਲ ਜੁੜੇ ਹੋਏ ਹੁੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਿਹੜੇ ਲੋਕਾਂ ਨੇ ਅੰਮ੍ਰਿਤ ਛਕਿਆ ਹੁੰਦਾ ਹੈ ਉਨ੍ਹਾਂ ਦੇ ਪੰਜ ਕਕਾਰ ਪਹਿਨੇ ਹੋਏ ਜ਼ਰੂਰੀ ਹੁੰਦੇ ਹਨ ਭਾਵੇਂ ਕਿ ਪੰਜਾਂ ਦਾ ਪੂਰਾ ਹੋਣਾ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਪਰ ਕਈ ਵਾਰ ਕੁਝ ਥਾਂਵਾਂ ਤੇ ਕੜਾ ਪਹਿਨਣ ਤੇ ਜਾਂ ਫਿਰ ਕਿ ਰਪਾਨ ਪਹਿਨਣ ਤੇ ਪਾਬੰਦੀ ਲਗਾਈ ਜਾਂਦੀ ਹੈ ਬਹੁਤ ਸਾਰੀਆਂ ਥਾਂਵਾਂ ਤੋਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿੱਥੇ ਕੁਝ ਸਕਿਓਰਿਟੀ ਗਾਰਡਾਂ ਦੇ ਵੱਲੋਂ

ਸਿੱਖ ਨੌਜਵਾਨਾਂ ਨੂੰ ਜਾਂ ਸਿੱਖ ਬੀਬੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਹੁਣ ਖ਼ਬਰ ਜੰਮੂ ਦੇ ਇੱਕ ਸਕੂਲ ਦੋ ਸਾਹਮਣੇ ਆ ਰਹੀ ਹੈ ਜੰਮੂ ਦੇ ਇਕ ਨਿਜੀ ਸਕੂਲ ਤੋਂ ਉਕਤ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਗੁਰਸਿੱਖ ਲੜਕੀ ਨੂੰ ਇਹ ਗੱਲ ਕਹੀ ਗਈ ਹੈ ਕਿ ਉਹ ਸਿਰ ਢੱਕ ਕੇ ਸਕੂਲ ਦੇ ਵਿਚ ਨਾ ਆਵੇ ਇਸ ਤੋਂ ਇਲਾਵਾ ਉਸ ਨੂੰ ਮੋਟਾ ਕੜਾ ਪਹਿਨਣ ਦੀ ਜ਼ਰੂਰਤ ਨਹੀਂ ਹੈ ਜੇਕਰ ਉਹ ਘੜਾ ਪਹਿਨਣਾ ਚਾਹੁੰਦੀ ਹੈ ਤਾਂ ਉਸ ਨੂੰ ਪਤਲਾ ਜਿਹਾ ਕੜਾ ਪਹਿਨਣਾ ਚਾਹੀਦਾ ਹੈ ਇਸ ਤੋਂ ਇਲਾਵਾ ਕਿ ਰਪਾਨ ਵੀ ਅਜਿਹੀ ਹੋਣੀ ਚਾਹੀਦੀ ਹੈ ਜੋ ਮਿਆਨ ਵਿਚੋਂ ਬਾਹਰ ਨਾ ਆ ਸਕੇ ਭਾਵ ਸਿਰਫ਼ ਦਿਖਾਵੇ ਵਾਲੀ ਕਿ ਰਪਾਨ ਹੋਣੀ ਚਾਹੀਦੀ ਹੈ ਇਸ ਦਾ ਆਕਾਰ ਛੋਟਾ ਹੋਣਾ ਚਾਹੀਦਾ ਹੈ

ਸੋ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦੀ ਵਜ੍ਹਾ ਕਾਰਨ ਜਦੋਂ ਇਹ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਹ ਗੱਲ ਦੱਸਦੀ ਹੈ ਤਾਂ ਚਾਰੇ ਪਾਸੇ ਹੜਕੰਪ ਮੱਚ ਜਾਂਦੀ ਹੈ ਕਿਉਂਕਿ ਸਿੱਖ ਜਥੇਬੰਦੀਆਂ ਤਕ ਇਹ ਮਾਮਲਾ ਪਹੁੰਚਦਾ ਹੈ ਉਸ ਤੋਂ ਬਾਅਦ ਇਸ ਸਕੂਲ ਦੇ ਵਿਚ ਧਰਨਾ ਲਗਾ ਲਿਆ ਜਾਂਦਾ ਹੈ ਕਿਉਂਕਿ ਇਹ ਸਿੱਖ ਧਰਮ ਦੇ ਬਿਲਕੁਲ ਖ਼ਿਲਾਫ਼ ਹੋ ਰਿਹਾ ਹੈ ਪਹਿਲਾਂ ਹੀ ਬਹੁਤ ਸਾਰੀਆਂ ਥਾਵਾਂ ਤੇ ਅਜਿਹਾ ਹੋ ਚੁੱਕਿਆ ਹੈ ਪਰ ਸਿੱਖ ਧਰਮ ਦੇ ਲੋਕ ਚੁੱਪੀ ਧਾਰੀ ਬੈਠੇ ਸੀ ਜਿਸ ਦੀ ਵਜ੍ਹਾ ਕਾਰਨ ਪੱਤਰਕਾਰਾਂ ਦੀ ਇੰਨੀ ਹਿੰਮਤ ਵਧ ਗਈ ਅਤੇ ਇਨ੍ਹਾਂ ਨਿੱਜੀ ਸਕੂਲਾਂ ਦੇ ਅਧਿਕਾਰੀਆਂ ਦੀ ਇੰਨੀ ਜ਼ਿਆਦਾ ਹਿੰਮਤ ਹੋ ਗਈ ਕਿ ਉਨ੍ਹਾਂ ਦੇ ਵੱਲੋਂ ਲਗਾਤਾਰ ਅੱਗੇ ਕਦਮ ਵਧਾਏ ਜਾ ਰਹੇ ਹਨ ਪਰ ਹੁਣ ਸਿੱਖ ਧਰਮ ਦੇ ਲੋਕਾਂ ਦੇ ਵੱਲੋਂ ਵੀ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਇਸ ਦੀ ਵਜ੍ਹਾ ਕਾਰਨ ਕਈ

ਥਾਵਾਂ ਤੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ ਪਰ ਫਿਰ ਵੀ ਬਹੁਤ ਸਾਰੀਆਂ ਥਾਵਾਂ ਤੇ ਸਿੱਖ ਧਰਮ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਸਿੱਖ ਧਰਮ ਦੇ ਲੋਕਾਂ ਨੂੰ ਆਪਣੇ ਇਤਿਹਾਸ ਦੇ ਨਾਲ ਜੁਡ਼ਨ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *