ਆਪ ਦੇ ਇਸ ਵਿਧਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧ+ਮ ਕੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਗੈਂਗਵਾਰ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕੁਝ ਲੋਕਾਂ ਦੇ ਵੱਲੋਂ ਸ਼ਰ੍ਹੇਆਮ ਗੋ ਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਅਤੇ ਕੁਝ ਮਸ਼ਹੂਰ ਲੋਕਾਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ ਤਾਂ ਉਸ ਤੋਂ ਬਾਅਦ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਪ੍ਰੇਸ਼ਾਨ ਕਰ ਰਹੀਆਂ ਹਨ ਅਤੇ ਭਾਵੇਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਸ ਸਿਸਟਮ ਨੂੰ ਠੀਕ ਕਰਨ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਅੰਤ ਮਾਣਦੇ ਵੱਲੋਂ ਵੀ

ਗੈਂਗਵਾਰ ਨੂੰ ਰੋਕਣ ਦੇ ਲਈ ਕੁਝ ਕਦਮ ਚੁੱਕੇ ਜਾ ਰਹੇ ਹਨ ਉਨ੍ਹਾਂ ਦੇ ਵੱਲੋਂ ਸਪੈਸ਼ਲ ਟਾਸਕ ਫੋਰਸ ਬਣਾਉਣ ਦੀ ਗੱਲ ਵੀ ਕਹੀ ਗਈ ਹੈ ਜੋ ਸਿਰਫ ਗੈਂਗਸਟਰਾਂ ਦੇ ਖਿਲਾਫ ਹੀ ਕੰਮ ਕਰੇਗੀ ਇਸ ਟਾਸਕ ਫੋਰਸ ਵੱਲੋਂ ਗੈਂਗਸਟਰਾਂ ਦੇ ਖਿਲਾਫ ਕੇਸ ਦਰਜ ਕਰਨ ਤੋਂ ਲੈ ਕੇ ਇਨ੍ਹਾਂ ਦੇ ਖਿਲਾਫ਼ ਸਜ਼ਾ ਸੁਣਾਉਣ ਤੱਕ ਦਾ ਕੰਮ ਕੀਤਾ ਜਾਵੇਗਾ ਇਸ ਤੋਂ ਇਲਾਵਾ ਇਸ ਦੇ ਵਿੱਚ ਏਡੀਜੀਪੀ ਰੈਂਕ ਦੇ ਅਧਿਕਾਰੀ ਸ਼ਾਮਲ ਹੋਣਗੇ ਸੋ ਇੱਥੇ ਇਕ ਹੋਰ ਮਾਮਲਾ ਵੀ ਸਾਹਮਣੇ ਉਨ੍ਹਾਂ ਕਿਹਾ ਹੈ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਜੋ ਇੱਕ ਲੀਡਰ ਹਨ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧ+ਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਪ੍ਰੈਸ ਕਾਨਫਰੰਸ ਸੱਦੀ ਹੈ ਇਸ ਦੇ ਵਿੱਚ

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਇਹ ਪਹਿਲੀ ਵਾਰ ਨਹੀਂ ਹੋ ਰਿਹਾ ਹੈ ਪਹਿਲਾਂ ਵੀ ਕਈ ਵਾਰ ਉਨ੍ਹਾਂ ਦੇ ਨਾਲ ਅਜਿਹਾ ਹੋ ਚੁੱਕਿਆ ਹੈ ਪਰ ਉਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਦੇ ਅਨੁਸਾਰ ਧਮਕੀ ਮਿਲਣ ਤੋਂ ਬਾਅਦ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ ਸੋ ਹੁਣ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤਾਂ ਦੇ ਵਿੱਚ ਕਿੰਨਾ ਕੁ ਸੁਧਾਰ ਹੋਵੇਗਾ ਸੋ ਪੁਰਾਣੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਵਿਗੜਦੇ ਹੋਏ ਦਿਖਾਈ ਦੇ ਰਹੇ ਹਨ ਭਾਵੇਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਫ਼ੈਸਲੇ ਲਏ ਜਾ ਰਹੇ ਹਨ ਪਰ ਦੂਸਰੇ ਪਾਸੇ ਵਿਰੋਧੀਆਂ ਦੇ ਵੱਲੋਂ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ ਅਤੇ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੋ ਰਿਹਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.