ਇਸ ਬੀਬੀ ਨੇ ਖੋਲ੍ਹੇ ਆਪ ਪਾਰਟੀ ਦੇ ਭੇਦ ,ਇਹ ਸੁਣ ਕੇ ਹੋਵੋਗੇ ਹੈਰਾਨ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਚਿੱਟਾ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਚਿੱਟੇ ਦਾ ਸੇਵਨ ਕੀਤਾ ਜਾਂਦਾ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਔਰਤਾਂ ਦੇ ਵੱਲੋਂ ਵੀ ਚਿੱਟਾ ਪੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਘਰਾਂ ਦੇ ਵਿੱਚ ਕਲੇਸ਼ ਰਹਿੰਦੇ ਹਨ ਪੈਸੇ ਦੀ ਬਰਬਾਦੀ ਹੁੰਦੀ ਹੈ ਸਿਹਤ ਦੀ ਬਰਬਾਦੀ ਹੁੰਦੀ ਹੈ ਅਤੇ ਬਹੁਤ ਸਾਰੇ ਲੋਕ ਇਸ ਚਿੱਟੇ ਦੀ ਵਜ੍ਹਾ ਕਾਰਨ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਜਿਵੇਂ ਅਸੀਂ ਜਾਣਦੇ ਹਾਂ ਕਿ ਰਮਨਦੀਪ ਕੌਰ ਮਰਖਾਈ ਦੇ ਪਤੀ ਦੀ ਵੀ ਮੌਤ ਚਿੱਟੇ ਦੀ ਵਜ੍ਹਾ ਕਾਰਨ ਹੋਈ ਸੀ ਜਿਸ ਤੋਂ ਬਾਅਦ ਉਸ ਨੇ ਇਹ ਗੱਲ ਕਹੀ ਸੀ ਕਿ ਉਹ

ਆਪਣੀ ਰਹਿੰਦੀ ਉਮਰ ਤਕ ਚਿੱਟੇ ਦੇ ਖ਼ਿਲਾਫ਼ ਬੋਲਦੀ ਰਹੇਗੀ ਜਦੋਂ ਤਕ ਇਸ ਚਿੱਟੇ ਨੂੰ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਲੰਬੇ ਸਮੇਂ ਤੋਂ ਇਹ ਚਿੱਟੇ ਦੇ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ ਅਤੇ ਇਸ ਨੂੰ ਇਹ ਵੀ ਜਾਣਕਾਰੀ ਹੈ ਕਿ ਕਿਹੜੇ ਕਿਹੜੇ ਲੋਕਾਂ ਦੇ ਵੱਲੋਂ ਚਿੱਟਾ ਵੇਚਿਆ ਜਾਂਦਾ ਹੈ ਜਾਂ ਫੀਡਰ ਕਿਹੜੇ ਲੋਕ ਇਸ ਦਾ ਸੇਵਨ ਕਰ ਰਹੇ ਹਨ ਤਾਂ ਇੱਥੇ ਬੀਬੀ ਰਮਨਦੀਪ ਕੌਰ ਮਰਖਾਈ ਮੋਦੀ ਵੱਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਸੱਤਰ ਸੱਤਰ ਸਾਲ ਦੀਆਂ ਔਰਤਾਂ ਦੇ ਵੱਲੋਂ ਵੀ ਚਿੱਟੇ ਦਾ ਸੇਵਨ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਹੈ ਕਿ ਨਵੀਂ ਆਈ ਸਰਕਾਰ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਰੋਕ ਨਹੀਂ ਲਗਾਈ ਗਈ ਹੈ ਅਤੇ

ਇੱਥੋਂ ਤਕ ਉਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹਿ ਦਿੱਤੀ ਗਈ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ ਤਾਂ ਉਸ ਤੋਂ ਬਾਅਦ ਜਿੱਥੇ ਚਾਰ ਜਣੇ ਚਿੱਟੇ ਦੇ ਕਾਰੋਬਾਰ ਨਾਲ ਜੁੜੇ ਹੋਏ ਸੀ ਤਾਂ ਉੱਥੇ ਹੁਣ ਛੇ ਜਣੇ ਹੋ ਚੁੱਕੇ ਹਨ ਭਾਵ ਕਿਸੇ ਨੂੰ ਕੋਈ ਵੀ ਡਰ ਨਹੀਂ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕੋਈ ਕਦਮ ਚੁੱਕਿਆ ਜਾਵੇਗਾ ਭਾਵੇਂ ਕਿ ਹੁਣ ਕੁਲਤਾਰ ਸਿੰਘ ਸੰਧਵਾਂ ਜੋ ਕਿ ਪੰਜਾਬ ਦੇ ਵਿਧਾਨ ਸਭਾ ਸਪੀਕਰ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਸਬੰਧਤ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਛੇ ਮਹੀਨਿਆਂ ਦੇ ਅੰਦਰ ਅੰਦਰ ਚਿੱਟੇ ਦਾ ਨਾਮੋ ਨਿਸ਼ਾਨ ਪੰਜਾਬ ਦੇ ਵਿੱਚੋਂ ਮਿਟਾ ਦਿੱਤਾ ਜਾਵੇਗਾ।ਸੋ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵਲੋਂ ਜੋ ਇਹ ਵਾਅਦਾ ਕੀਤਾ ਗਿਆ ਹੈ ਉਹ ਨਿਭਾਇਆ ਪਵੇਗਾ ਜਾਂ ਨਹੀਂ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ

ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਸੋ ਇੱਥੇ ਆਮ ਆਦਮੀ ਪਾਰਟੀ ਨੂੰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਸਿਸਟਮ ਨੂੰ ਧਾਰ ਕੇ ਪੰਜਾਬ ਦੇ ਵਿੱਚੋਂ ਚਿੱਟੇ ਦਾ ਖਾਤਮਾ ਕਰਨਾ ਚਾਹੀਦਾ ਹੈ ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.