ਪੰਜਾਬ ਵਿੱਚ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੋ ਗਿਆ ਇਹ ਵੱਡਾ ਐਲਾਨ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਨੇ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ। ਜਿੱਥੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਜਿਸ ਦੇ ਚਲਦੇ ਹੁਣ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਲਗਾਤਾਰ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਸ ਦੇ ਨਾਲ ਹੀ ਹੁਣ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ

ਅਤੇ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡੇ ਵੱਡੇ ਤੋਹਫੇ ਦਿੱਤੇ ਜਾ ਰਹੇ ਹਨ ਇਸੇ ਵਿਚਕਾਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਵਿੱਚ ਹਰੇਕ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਇਕ ਅਜਿਹਾ ਐਲਾਨ ਹੋ ਗਿਆ ਹੈ ਜਿਸ ਦੀ ਚਰਚਾ ਪੂਰੇ ਪੰਜਾਬ ਵਿੱਚ ਛਿੜ ਚੁੱਕੀ ਹੈ ਜੀ ਹਾਂ ਦੋਸਤੋ ਦਰਅਸਲ ਹੁਣ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰ ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲ੍ਹਣਗੇ ਅਤੇ ਉਹਨਾਂ ਨੇ ਇਸ

ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪ੍ਰੈਲ ਤੋਂ 7 ਮਈ 2022 ਤਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੋਜ਼ਾਨਾ ਖੁੱਲ੍ਹੇ ਰਹਿਣਗੇ ਅਤੇ ਇੰਨਾ ਹੀ ਨਹੀਂ ਸਗੋਂ ਇਹ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੋਵੇਗਾਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ। ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ। ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਵੀਡੀਓ ਕਲਿੱਪ ਨਾਲ

ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੇ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ

Leave a Reply

Your email address will not be published.