ਭਗਵੰਤ ਮਾਨ ਦੇ ਅਸਤੀਫੇ ਬਾਰੇ ਆਈ ਵੱਡੀ ਖ਼ਬਰ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਨੇ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।
ਪੰਜਾਬ ਵਿੱਚ ਹੋ ਰਹੀਆਂ ਮੌਤਾਂ ਨੇ ਸਿਆਸਤ ਗਰਮਾ ਦਿੱਤੀ ਹੈ ਵਿਰੋਧੀ ਪਾਰਟੀਆਂ ਵੱਲੋਂ ਹੁਣ ਮੌਜੂਦਾ ਸਰਕਾਰ ਨੂੰ ਨਿਸ਼ਾਨੇ ਤੇ ਲਿਆਇਆ ਜਾ ਰਿਹਾ ਹੈ ਹੁਣ ਪਟਿਆਲਾ ਵਿੱਚ ਕਬੱਡੀ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦੇ ਕ ਤ ਲ ਮਾਮਲੇ ਤੇ ਸਿਆਸਤ ਸ਼ੁਰੂ ਹੋ ਗਈ ਹੈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਸੂਬੇ ਦੀ

ਕਾਨੂੰਨ ਵਿਵਸਥਾ ਤੇ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ CM ਉਤੇ ਸ਼ਬਦੀ ਹਮਲੇ ਕੀਤੇ ਹਨ ਉਨ੍ਹਾਂ ਕਿਹਾ ਕਿ ਹਿਮਾਚਲ ਦੀਆਂ ਠੰਡੀਆਂ ਹਵਾਵਾਂ ਵਿਚ ਸੀਐਮ ਭਗਵੰਤ ਮਾਨ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਹਨ ਅਤੇ ਪੰਜਾਬ ਵਿੱਚ ਤਕਰੀਬਨ ਰੋਜ਼ਾਨਾ ਤਿੰਨ ਤੋਂ ਚਾਰ ਮੌਤਾਂ ਹੋ ਰਹੀਆਂ ਹਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਪਟਿਆਲਾ ਵਿੱਚ ਅੱਜ ਦੇ ਦੌਰ ਵਿਚ ਕਤਲ ਹੋਏ ਹਨ ਰੋਜ਼ਾਨਾ ਹਰ ਰੋਜ਼ ਤਿੱਨ ਤੋਂ ਚਾਰ ਕਤਲ ਹੋ ਰਹੇ ਹਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਆਪਣਾ ਅਹੁਦਾ ਹੀ ਛੱਡ ਦਿਓ ਰੋਜ਼ਾਨਾ ਹੱ ਤਿ ਆਵਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਹੁਦਾ ਛੱਡਣ ਦੀ ਗੱਲ

ਆਖੀ ਹੈ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ। ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ। ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੇ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ

ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.