ਦੇਖੋ ਇਸ ਸਰਦਾਰ ਬੰਦੇ ਨੇ ਕੀ ਕੀਤਾ ਅਜਿਹਾ ਕੇ ਸੜਕ ਤੇ ਪੈ ਗਿਆ ਰੌਲਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕਈ ਵਾਰ ਸੜਕ ਨਿਯਮਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਕਈ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਐਮਰਜੈਂਸੀ ਦੇ ਵਿੱਚ ਹੁੰਦੇ ਹਨ ਅਤੇ ਕਈ ਵਾਰ ਐਮਰਜੈਂਸੀ ਦੇ ਵਿੱਚ ਉਨ੍ਹਾਂ ਦੇ ਕੋਲੋਂ ਗਲਤੀਆਂ ਹੋ ਜਾਂਦੀਆਂ ਹਨ ਪਰ ਦੂਸਰੇ ਪਾਸੇ ਟਰੈਫਿਕ ਪੁਲੀਸ ਦੇ ਵੱਲੋਂ ਉਨ੍ਹਾਂ ਨੂੰ ਰੋਕਿਆ ਜਾਂਦਾ ਹੈ ਤਾਂ ਵਿਵਾਦ ਖਡ਼੍ਹੇ ਹੋ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਇਕ ਟਰੈਫਿਕ ਪੁਲੀਸ ਮੁਲਾਜ਼ਮ ਅਤੇ ਇਕ ਅਸਰਦਾਰ ਵਿਅਕਤੀ ਦੇ ਵਿਚਕਾਰ ਬਹਿਸ ਹੁੰਦੀ ਹੋਈ

ਦਿਖਾਈ ਦੇ ਰਹੀ ਹੈ ਇੱਕ ਪਾਸੇ ਮਹਿਲਾ ਟ੍ਰੈਫਿਕ ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਗਲਤ ਸਾਈਡ ਤੇ ਆਪਣੀ ਗੱਡੀ ਚਲਾਈ ਜਾ ਰਹੀ ਸੀ ਇਸ ਦੇ ਕੋਲ ਲਰਨਿੰਗ ਲਾਈਸੈਂਸ ਹੈ ਭਾਵ ਇਸ ਦੇ ਕੋਲ ਪੱਕਾ ਲਾਇਸੈਂਸ ਵੀ ਨਹੀਂ ਹੈ ਇਸ ਤੋਂ ਇਲਾਵਾ ਇਸ ਦੇ ਕੋਲ ਆਪਣੀ ਗੱਡੀ ਦਾ ਕੋਈ ਹੋਰ ਡਾਕੂਮੈਂਟ ਵੀ ਨਹੀਂ ਹੈ ਜਿਸ ਦੇ ਆਧਾਰ ਤੇ ਇਸ ਨੂੰ ਜਾਣ ਦਿੱਤਾ ਜਾਵੇ ਅਤੇ ਦੂਸਰੇ ਪਾਸੇ ਉਸ ਵਿਅਕਤੀ ਦਾ ਕਹਿਣਾ ਹੈ ਕਿ ਉਹ ਆਰਮੀ ਦੇ ਵਿੱਚ ਅਫ਼ਸਰ ਲੱਗਿਆ ਹੋਇਆ ਹੈ ਅਤੇ ਉਸ ਦੀ ਪਤਨੀ ਬੀਮਾਰ ਹੈ ਜਿਸ ਦੀ ਵਜ੍ਹਾ ਕਾਰਨ ਉਹ ਉਸ ਨੂੰ ਐਮਰਜੈਂਸੀ ਵਿੱਚ ਹਸਪਤਾਲ ਲਿਜਾ ਰਿਹਾ ਹੈ ਪਰ ਰਸਤੇ ਵਿੱਚ ਇਸ ਨੂੰ ਦੱਸਿਆ ਜਾ ਰਿਹਾ ਹੈ ਸੋ ਦੋਨਾਂ ਧਿਰਾਂ

ਦੇ ਵੱਲੋਂ ਇਕ ਦੂਸਰੇ ਦੇ ਉੱਤੇ ਹੀ ਇਲਜ਼ਾਮ ਲਗਾਏ ਜਾ ਰਹੇ ਹਨ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਇਸ ਵਿਅਕਤੀ ਦੀ ਘਰਵਾਲੀ ਸੱਚਮੁੱਚ ਹੀ ਬਿਮਾਰ ਹੈ ਤਾਂ ਸਭ ਨੂੰ ਹਸਪਤਾਲ ਪਹੁੰਚਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਸ ਤਰ੍ਹਾਂ ਦੇ ਵਿਵਾਦਾਂ ਦੇ ਵਿੱਚ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਪਰ ਜੇਕਰ ਇਸ ਵਿਅਕਤੀ ਦੇ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ ਤਾਂ ਇਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਨ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ

ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.