ਮਿਲੋ ਛੋਟੇ ਕਰਦੀ ਨੂਰਾ ਸਿਸਟਰ ਨੂੰ,ਆਵਾਜ਼ ਸੁਣ ਕੇ ਹੋ ਜਾਓਗੇ ਫੈਨ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਮਿਊਜ਼ਿਕ ਦੇ ਵਿਚ ਰੁਚੀ ਰੱਖਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਗਾਉਣ ਵੱਲ ਜ਼ਿਆਦਾ ਧਿਆਨ ਦਿੱਤਾ ਜਾਂਦਾ ਹੈ ਪਰ ਕੁਝ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਸ ਲਾਈਨ ਦੇ ਵਿੱਚ ਬਹੁਤ ਹੀ ਜ਼ਿਆਦਾ ਰੁਚੀ ਦਿਖਾਈ ਜਾਂਦੀ ਹੈ ਤੇ ਉਨ੍ਹਾਂ ਦੇ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ ਜਿਸਦੇ ਚੱਲਦੇ ਉਨ੍ਹਾਂ ਦੀ ਆਵਾਜ਼ ਬਹੁਤ ਹੀ ਜ਼ਿਆਦਾ ਸੁਰੀਲੀ ਹੋ ਜਾਂਦੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨੂਰਾ ਸਿਸਟਰਜ਼ ਦਾ ਨਾਮ ਕਾਫ਼ੀ ਜ਼ਿਆਦਾ ਮਸ਼ਹੂਰ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਬਹੁਤ ਹੀ ਵਧੀਆ ਗਾਇਕੀ ਕੀਤੀ ਜਾਂਦੀ ਹੈ ਸੂਫ਼ੀ ਗਾਇਕੀ ਦੇ ਵਿੱਚ ਉਨ੍ਹਾਂ ਦਾ ਨਾਮ ਬੋਲਦਾ ਹੈ ਅਤੇ ਬਹੁਤ ਸਾਰੇ

ਲੋਕ ਉਨ੍ਹਾਂ ਦੇ ਫੈਨ ਇਹ ਵੀ ਹਨ ਉਨ੍ਹਾਂ ਨੇ ਵੀ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ਤੇ ਬਹੁਤ ਜ਼ਿਆਦਾ ਸੰਘਰਸ਼ ਵੀ ਕੀਤੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਵੱਡਾ ਮੁਕਾਮ ਹਾਸਲ ਹੋਇਆ ਹੈ ਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਹਨ ਅਤੇ ਦੂਸਰੇ ਪਾਸੇ ਹੁਣ ਕੁਝ ਅਜਿਹੇ ਨੌਜਵਾਨ ਵੀ ਸਾਹਮਣੇ ਆ ਰਹੇ ਹਨ ਜੋ ਪੈਸੇ ਪੱਖੋਂ ਕਾਫ਼ੀ ਜ਼ਿਆਦਾ ਕਮਜ਼ੋਰ ਹਨ ਇਸੇ ਪ੍ਰਕਾਰ ਦੇ ਨਾਲ ਹੁਣ ਇੱਕ ਨੌਜਵਾਨ ਲੜਕੀ ਚ ਸਨ ਨੇ ਮਿਊਜ਼ਿਕ ਦੇ ਵਿਚ ਐਮ ਏ ਕੀਤੀ ਹੋਈ ਹੈ ਅਤੇ ਉਸ ਦਾ ਕਹਿਣਾ ਹੈ ਕਿ ਖ਼ਾਲਸਾ ਕਾਲਜ ਦੇ ਵਿਚ ਉਸਨੇ ਮਿਊਜ਼ਿਕ ਦੇ ਵਿੱਚ ਐਮ ਏ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਉਹ ਇੱਕ ਵਧੀਆ ਸੂਫੀ ਗਾਇਕਾ ਬਣਨਾ ਚਾਹੁੰਦੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚੋਂ ਉਸ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਇਸ ਦੇ ਨਾਲ ਹੀ ਉਸ

ਦੇ ਪਰਿਵਾਰਕ ਮੈਂਬਰਾਂ ਦੇ ਹਾਲਾਤ ਵੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਸ ਨੇ ਕਿੰਨੇ ਜ਼ਿਆਦਾ ਮੁਸ਼ਕਿਲ ਦੇ ਨਾਲ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧਣ ਦੀ ਸੋਝੀ ਹੈ ਉਸ ਦਾ ਦੱਸਣਾ ਹੈ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੇ ਲੋਕਾਂ ਦੇ ਵਲੋਂ ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਲੜਕੀ ਨੂੰ ਉਨ੍ਹਾਂ ਨੇ ਵਧੀਆ ਲਾਈਨ ਦੇ ਵਿਚ ਨਹੀਂ ਪਾਇਆ ਭਾਵ ਲੜਕੀ ਨੂੰ ਕਿਸੇ ਵਧੀਆ ਕਿੱਤੇ ਦੇ ਵੱਲ ਲਗਾਉਣਾ ਚਾਹੀਦਾ ਸੀ ਜਿੱਥੇ ਉਸ ਦੀ ਜ਼ਿੰਦਗੀ ਬਣਦੀ ਮਿਊਜ਼ਿਕ ਦੇ ਵਿੱਚੋਂ ਉਸ ਦੀ ਜ਼ਿੰਦਗੀ ਨਹੀਂ ਬਣ ਸਕੇਗੀ ਪਰ ਇਸ ਦਾ ਕਹਿਣਾ ਹੈ ਕਿ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਉੱਤੇ ਵਿਸ਼ਵਾਸ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੇ ਇਸ ਨਿਯਮ ਨੂੰ ਮਿਊਜ਼ਿਕ ਦੀ ਲਾਈਨ ਦੇ ਵਿਚ ਪਾਇਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਹ ਆਪਣੇ ਮਾਤਾ ਪਿਤਾ ਦਾ ਨਾਮ ਜ਼ਰੂਰ ਰੌਸ਼ਨ ਕਰੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *