ਪੰਜਾਬ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਲਈ ਲਿਆ, ਵੱਡਾ ਫੈਸਲਾ ਆਈ ਤਾਜ਼ਾ ਵੱਡੀ ਖ਼ਬਰ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਨੇ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ। ਮਾਨ ਸਰਕਾਰ ਹੁਣ ਐਲਾਨ ਤੇ ਐਲਾਨ ਕਰ ਰਹੀ ਹੈ ਲਗਾਤਾਰ ਇਸ ਸਰਕਾਰ ਦੇ ਵੱਲੋਂ ਫੈਸਲੇ ਸੁਣਾਏ ਜਾ ਰਹੇ ਹਨ ਇਸੇ ਵਿਚਕਾਰ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹਾ ਫੁਰਮਾਨ ਸੁਣਾ

ਦਿੱਤਾ ਹੈ ਜਿਸ ਦੇ ਚਲਦੇ ਹੁਣ ਪੂਰੇ ਪੰਜਾਬ ਭਰ ਦੇ ਲੋਕਾਂ ਦੇ ਵੱਲੋਂ ਸਰਕਾਰ ਪ੍ਰਤੀ ਨਿਰਾਸ਼ਾ ਪ੍ਰਗਟ ਕੀਤੀ ਜਾ ਰਹੀ ਹੈ ਹੁਣ ਭਗਵੰਤ ਮਾਨ ਦੇ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਹ ਸਾਰੇ ਵਾਅਦੇ ਹੁਣ ਫਿੱਕੇ ਪੈਂਦੇ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਵਿੱਚ ਹੁਣ ਨਾ ਤਾਂ ਕੋਈ ਨਵੀਆਂ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ ਸਰਕਾਰ ਨੇ ਹੁਣ ਕੱਚੇ ਮੁਲਾਜ਼ਮਾਂ ਦੇ ਸੇਵਾਕਾਲ ਵਿੱਚ ਬੇਸ਼ੱਕ ਇਕ ਸਾਲ ਦਾ ਵਾਧਾ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਹੈ ਇਸ ਸੰਬੰਧ ਵਿਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ ਜਿਸ ਨੋਟੀਫਿਕੇਸ਼ਨ ਦੇ ਵਿੱਚ ਲਿਖਿਆ ਗਿਆ ਹੈ

ਕਿ ਜੇਕਰ ਕਿਸੇ ਕਾਨਟਰੈਕਟ ਵਾਲੇ ਅਹੁਦੇ ਤੇ ਰੈਗੂਲਰ ਭਰਤੀ ਵਿਚ ਸਮਾਂ ਲੱਗਦਾ ਹੈ ਤਾਂ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਜਾਵੇ ਜੇਕਰ ਵਿਭਾਗ ਨੂੰ ਲੋੜ ਹੋਵੇ ਤਾਂ ਇਹ ਫ਼ੈਸਲਾ ਲਿਆ ਜਾ ਸਕਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਮੁਲਾਜ਼ਮਾਂ ਦੀ ਸੇਵਾ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕਾਨੂੰਨ ਲਿਆਂਦਾ ਜਾਵੇਗਾ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.