ਹੁਣੇ ਹੁਣੇ ਪੰਜਾਬ ਪੁਲੀਸ ਵੱਲੋਂ ਆਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੀ ਹੁਣ ਖੈਰ ਨਹੀਂ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਨੇ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ। ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਤੋਂ ਜਿਥੇ ਲਗਾਤਾਰ ਧੋਖਾਧੜੀ ਅਤੇ ਚੋਰੀ ਠੱਗੀ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਮਾਸੂਮ ਲੋਕਾਂ ਨੂੰ ਆਪਣੀਆਂ ਚਾਲਾਂ ਵਿਚ ਫਸਾ ਕੇ ਉਨ੍ਹਾਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ ਜਿੱਥੇ ਲਗਾਤਾਰ ਧੋਖਾਧੜੀ ਦੇ ਬਹੁਤ ਸਾਰੇ ਮਾਮਲੇ ਪੁਲੀਸ ਵੱਲੋਂ ਦਰਜ ਵੀ ਕੀਤੇ ਜਾਂਦੇ ਹਨ

ਜਿੱਥੇ ਵੱਖ ਵੱਖ ਜਗ੍ਹਾ ਤੇ ਲੋਕਾਂ ਵੱਲੋਂ ਧੋਖਾਧੜੀ ਦਾ ਸ਼ਿਕਾਰ ਹੋਣ ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ ਉੱਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸੀ ਏਨੇ ਸ਼ਾਤਰ ਹੁੰਦੇ ਹਨ ਕਿ ਪੁਲੀਸ ਦੇ ਅੜਿੱਕੇ ਵਿਚ ਵੀ ਨਹੀਂ ਆਉਂਦੇ ਜਿਨ੍ਹਾਂ ਲੋਕਾਂ ਵੱਲੋਂ ਲਗਾਤਾਰ ਲੋਕਾਂ ਨੂੰ ਆਪਣੇ ਸ਼ਿਕੰਜੇ ਵਿੱਚ ਲਿਆ ਜਾਂਦਾ ਹੈ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਸਥਾਪਤ ਕਰਨ ਵਾਸਤੇ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ ਪੰਜਾਬ ਪੁਲੀਸ ਵੱਲੋਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਨ੍ਹਾਂ ਲਈ ਤਿਆਰੀ ਕੀਤੀ ਜਾ ਰਹੀ ਹੈ ਪ੍ਰਾਪਤ ਹੋਈ ਜਾਣਕਾਰੀ

ਅਨੁਸਾਰ ਪੰਜਾਬ ਵਿਚ ਜਿਥੇ ਧੋਖਾਧੜੀ ਦੇ ਵਧ ਰਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਵਾਸਤੇ ਪੰਜਾਬ ਪੁਲੀਸ ਵੱਲੋਂ ਖਾਸ ਕਦਮ ਚੁੱਕੇ ਜਾ ਰਹੇ ਹਨ ਜਿੱਥੇ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੀਡ਼ਤਾਂ ਦੀ ਮੁਸ਼ਕਿਲਾਂ ਨੂੰ ਦੇਖਦੇ ਹੋਏ ਪੰਜਾਬ ਦੇ ਨਾਗਰਿਕਾਂ ਲਈ ਇਕ ਟੌਲ ਫਰੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਅਤੇ ਇਹ ਹੈਲਪਲਾਈਨ ਨੰਬਰ ਹੈ 1930 ਪੰਜਾਬ ਪੁਲੀਸ ਵੱਲੋਂ ਨਾਗਰਿਕਾਂ ਨੂੰ 1930 ਹੈਲਪਲਾਈਨ ਨੰਬਰ ਡਾਇਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।

ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ। ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੇ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *