ਸੁਵਿਧਾ ਕੇਂਦਰਾ ਸਬੰਧੀ ਆਈ ਤਾਜ਼ਾ ਵੱਡੀ ਖ਼ਬਰ ਸੁਣ ਕੇ ਹੋਵੋਗੇ ਖੁਸ਼

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਨੇ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿੱਚ ਸੇਵਾ ਕੇਂਦਰ ਬਣੇ ਹੋਏ ਹਨ ਪਰ ਫਿਰ ਵੀ ਲੋਕਾਂ ਦਾ ਕੰਮਕਾਰ ਸਹੀ ਤਰੀਕੇ ਨਾਲ ਨਹੀਂ ਹੋ ਪਾਉਂਦਾ ਕਿਉਂਕਿ ਬਹੁਤੇ ਸੇਵਾ ਕੇਂਦਰ ਅਕਸਰ ਹੀ ਬੰਦ ਰਹਿੰਦੇ ਹਨ ਜਾਂ ਫਿਰ ਇੱਥੇ ਅਧਿਕਾਰੀਅਾਂ ਦੇ ਵੱਲੋਂ ਚੰਗੇ ਤਰੀਕੇ ਨਾਲ ਕੰਮ ਨਹੀਂ ਕੀਤਾ ਜਾਂਦਾ ਹੈ ਪਰ ਹੁਣ ਇਕ ਚੰਗੀ ਖਬਰ ਸਾਹਮਣੇ ਆ ਗਈ ਹੈ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਸੇਵਾ ਕੇਂਦਰ ਹੁਣ ਪੂਰਾ ਹਫ਼ਤਾ ਇੱਕ ਮਹੀਨੇ ਲਈ ਖੁੱਲ੍ਹਣਗੇ ਇੰਨਾ ਹੀ ਨਹੀਂ ਸਗੋਂ ਸੇਵਾ ਕੇਂਦਰ ਸਵੇਰੇ 8 ਵਜੇ ਖੁੱਲ੍ਹ ਜਾਣਗੇ ਅਤੇ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਭਾਵ ਹੁਣ ਸੇਵਾ ਕੇਂਦਰਾਂ ਵਿਚ ਸ਼ਾਮ ਦੇ 6 ਵਜੇ ਤੱਕ ਕੰਮ ਚੱਲਦਾ ਰਹੇਗਾ ਸਿਰਫ਼ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸ਼ਾਮ ਚਾਰ ਵਜੇ ਤੱਕ ਕੰਮ ਹੋਵੇਗਾ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਨੂੰ ਇਹ ਹੁਕਮ ਜਾਰੀ ਕਰ ਦਿੱਤੇ ਹਨ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਾਲਾ ਲੁਧਿਆਣਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਵੀਰਵਾਰ ਯਾਨੀ 7 ਅਪ੍ਰੈਲ ਤੋਂ 7 ਦਿਨਾਂ ਲਈ ਖੁੱਲ੍ਹੇ ਰਹਿਣਗੇ ਸਰਕਾਰ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ

ਵੀ ਜਿਲ੍ਹੇ ਦੇ ਸੇਵਾ ਕੇਂਦਰ ਇਕ ਮਹੀਨੇ ਲਈ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਖੋਲ੍ਹਣ ਦੇ ਹੁਕਮ ਦਿੱਤੇ ਹਨ ਨਵੀਂ ਸਰਕਾਰ ਵੱਲੋਂ ਲਗਾਤਾਰ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਸਿਸਟਮ ਨੂੰ ਸੁਧਾਰਿਆ ਜਾ ਸਕੇਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ। ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ। ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੇ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ

ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.