ਪੈਸਿਆਂ ਸਬੰਧੀ ਧੋਖਾਧੜੀ ਕਰਨ ਵਾਲਿਆਂ, ਦੇ ਖਿਲਾਫ ਆਪ ਸਰਕਾਰ ਨੇ ਚੁੱਕਿਆ ਇਹ ਕਦਮ

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਨੇ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਦਬਾਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਧੋ ਖਾ ਧ ੜੀ ਲਗਾਤਾਰ ਵਧਦੀ ਜਾ ਰਹੀ ਹੈ ਆਨਲਾਈਨ ਤਰੀਕੇ ਦੇ ਨਾਲ ਬਹੁਤ ਸਾਰੇ ਲੋਕਾਂ ਨਾਲ ਠੱਗੀ ਕੀਤੀ ਜਾਂਦੀ ਹੈ ਉਨ੍ਹਾਂ ਦੇ ਪੈਸੇ ਦੀ ਬਰਬਾਦੀ ਕੀਤੀ ਜਾਂਦੀ ਹੈ ਸੂਬੇ ਵਿੱਚ ਵਿੱਤੀ ਧੋਖਾਧੜੀ ਦੇ ਮਾਮਲਿਆਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਪੁਲੀਸ ਦੇ ਸਾਈਬਰ ਕਰਾਈਮ ਸੈੱਲ ਨੇ ਨਾਗਰਿਕਾਂ ਨੂੰ ਸਾਈਬਰ

ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਟੌਲ ਫਰੀ ਹੈਲਪਲਾਈਨ ਨੰਬਰ 1930 ਡਾਇਲ ਕਰਨ ਦੀ ਅਪੀਲ ਕੀਤੀ ਹੈ DGP ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ਼ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਕ ਹੀ ਹੌਟਲਾਈਨ ਤੇ ਪ੍ਰਾਪਤ ਹੁੰਦੀ ਸੀ ਜਿਸ ਨੂੰ ਹੁਣ ਅਪਗ੍ਰੇਡ ਕੀਤਾ ਗਿਆ ਹੈ ਤੇ ਸ਼ਿਕਾਇਤ ਦਰਜ ਕਰਦੇ ਸਮੇਂ ਲਾਈਨਾਂ ਵਿਅਸਤ ਰਹਿਣ ਦੀ ਸਮੱਸਿਆ ਦੇ ਹੱਲ ਲਈ ਇਹ ਸਹੂਲਤ ਹੁਣ ਦੋ ਹੌਟਲਾਈਨਾਂ ਤੇ ਚੌਵੀ ਘੰਟੇ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਹੁਣ ਨਾਗਰਿਕ 1930 ਡਾਇਲ ਕਰਕੇ ਕਿਸੇ ਵੀ ਸਮੇਂ ਸਿਰਫ਼ ਵਿੱਤੀ ਧੋਖਾਧੜੀ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਦੀ

ਮਿਹਨਤ ਦੀ ਕਮਾਈ ਨੂੰ ਬਚਾਉਣ ਲਈ ਸਟੇਟ ਸਾਈਬਰ ਕਰਾਈਮ ਸੈੱਲ ਦੀ ਨਵੀਨਤਮ ਸਹੂਲਤਾਂ ਨਾਲ ਲੈਸ ਅਤੇ ਸਿਖਲਾਈ ਪ੍ਰਾਪਤ ਟੀਮ ਚੌਵੀ ਘੰਟੇ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਹੈਲਪਲਾਈਨ ਨੰਬਰ 1930 ਤੇ ਕੌਲ ਕਰਦੇ ਸਮੇਂ ਸ਼ਿਕਾਇਤ ਕਰਤਾ ਨੂੰ ਪੀੜਤਾਂ ਦੇ ਬੈਕਅੱਪ ਤਜਰਬਿਆਂ ਜਿਵੇਂ ਕਿ ਖਾਤਾ ਨੰਬਰ ਅਤੇ ਡੈਬਿਟ ਕਾਰਡ ਨੰਬਰ ਸ਼ੱਕੀ ਲੈਣ ਦੇਣ ਦੇ ਵੇਰਵੇ ਜਿਵੇਂ ਕਿ ਟ੍ਰਾਂਜੈਕਸ਼ਨ ਆਈ ਡੀ ਰੈਫਰੈਂਸ ਨੰਬਰ ਦੋਸ਼ੀ ਦੇ ਵੇਰਵੇ ਜਿਵੇਂ ਕਿ ਸ਼ੱਕੀ ਦਾ ਖਾਤਾ ਨੰਬਰ ਸ਼ੱਕੀ ਦਾ ਮੋਬਾਇਲ ਨੰਬਰ ਤੇ ਧੋਖਾਧੜੀ ਕਰਨ ਵਾਲੇ ਦਾ ਮੋਬਾਇਲ ਨੰਬਰ ਤਾਜ਼ਾ ਜਾਣਕਾਰੀ ਦੇਣੀ ਹੋਵੇਗੀਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।

ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ। ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੇ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.