ਦੇਖੋ ਹਰਸਿਮਰਤ ਕੌਰ ਨੇ ਸੰਸਦ ਵਿਚ ਕਾਂਗਰਸ ਨੂੰ ਸੁਣਾਈਆਂ ਖਰੀਆਂ ਖਰੀਆਂ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਹਰ ਵਾਰ ਸਸਤੇ ਵਿੱਚ ਪਾਰਟੀਆਂ ਦੇ ਵਿਚ ਆਪਸੀ ਵਿਵਾਦ ਚਲਦਾ ਰਹਿੰਦਾ ਹੈ ਪਰ ਹੁਣ ਇਸ ਵਾਰ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਨੂੰ ਸੁਣਾ ਦਿੱਤੀਆਂ ਖਰੀਆਂ ਖਰੀਆਂ ਅਤੇ ਹਰਸਿਮਰਤ ਕੌਰ ਵੱਲੋਂ ਮੰਗ ਰੱਖੀ ਗਈ ਹੈ ਕਿ ਜਦੋਂ ਪੰਜਾਬ ਦੇ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਉੱਪਰ

ਕਾਂਗਰਸ ਦੇ ਵੱਲੋਂ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਉੱਥੋਂ ਦੇ ਕੁਝ ਸਿੱਖ ਆਗੂਆਂ ਨੇ ਹਰਿਮੰਦਰ ਸਾਹਿਬ ਨੂੰ ਬਚਾਉਣ ਦੇ ਲਈ ਕੁਝ ਅਜਿਹੇ ਕਦਮ ਚੁੱਕ ਲਏ ਸਨ ਜਿਸ ਕਾਰਨ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਸਜ਼ਾ ਸੁਣਾ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਅਤੇ ਹੁਣ ਉਨ੍ਹਾਂ ਦੇ ਵਿਚੋਂ ਕੁਝ ਅਜਿਹੇ ਸਨ ਜਿਸ ਵਿੱਚੋਂ ਇੱਕ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਅਤੇ ਹੁਣ ਦੋ ਹਜਾਰ ਉਨੀ ਦੇ ਵਿਚ ਉਨ੍ਹਾਂ ਕੈਦੀਆਂ ਦੇ ਵਿਚੋਂ ਅੱਠ ਸਿੱਖਾਂ ਨੂੰ ਰਿਹਾਈ ਦੇ ਲਈ ਪਰਮਿਸ਼ਨ ਦਿੱਤੀ ਗਈ ਸੀ ਜਿਨ੍ਹਾਂ ਵਿੱਚੋਂ ਇੱਕ ਨੂੰ ਫ਼ਾਂਸੀ ਦੀ ਸਜ਼ਾ ਸੀ ਅਤੇ ਉਸ ਦੀ ਇਸ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਕਿਹਾ ਗਿਆ ਸੀ

ਜੋ ਕਿ ਸਾਰਾ ਕੁਝ ਲਿਖਤੀ ਰੂਪ ਦੇ ਵਿੱਚ ਹੋਇਆ ਸੀ ਪਰ ਹੁਣ ਦੋ ਹਜਾਰ ਉਨੀ ਵੀਹ ਇੱਕੀ ਲੰਘ ਗਏ ਅਤੇ ਦੋ ਹਜਾਰ ਬਾਈ ਦਾ ਗੁਰਪੁਰਬ ਆਉਣ ਵਾਲਾ ਹੋ ਗਿਆ ਪਰ ਹੁਣ ਵੀ ਪ੍ਰੋ ਭੁੱਲਰ ਜੋ ਕਿ ਇੱਕ ਮਾਨਸਿਕ ਤੌਰ ਤੇ ਠੀਕ ਨਹੀਂ ਹਨ ਅਤੇ ਆਪਣੀ ਸਾਂਭ ਸੰਭਾਲ ਨਹੀਂ ਕਰ ਸਕਦੇ ਉਨ੍ਹਾਂ ਦੀ ਸਜ਼ਾ ਪੂਰੀ ਹੋ ਗਈ ਪਰ ਫਿਰ ਵੀ ਉਨ੍ਹਾਂ ਨੂੰ ਹੁਣ ਜੇਲ੍ਹ ਦੇ ਵਿੱਚ ਹੀ ਰੱਖਿਆ ਗਿਆ ਫਤਹਿ ਨਾਲ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਹਾ ਗਿਆ ਹੈ ਕਿ ਜੋ ਕੇਜਰੀਵਾਲ ਸਰਕਾਰ ਪੰਜਾਬ ਦੇ ਵਿੱਚ ਵਾਅਦੇ ਕਰਦੀ ਹੈ ਪਰ ਇੱਥੇ ਉਹ ਉਨ੍ਹਾਂ ਦੀ ਕੈਦ ਰੋਕ ਕੇ ਰੱਖ ਰਹੀ ਹੈ ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ ਵਿੱਚ ਬਹੁਤ ਸਾਰੇ ਸਵਾਲ ਕੀਤੇ ਗਏ ਇਸ ਖ਼ਬਰ ਨੂੰ ਗਣਿਤਕ ਪੂਰਾ ਦੇ ਗਣਿਤ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

Leave a Reply

Your email address will not be published.