ਪੰਜਾਬ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ ਜਲਦ ਹੋਵੇਗਾ ਇਹ ਕੰਮ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦਿਆਂ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕਰ ਦਿੱਤੇ ਹਨ ਉਥੇ ਹੀ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਕਰ ਰਹੀ ਹੈ ਆਮ ਆਦਮੀ ਪਾਰਟੀ ਵੱਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਦੇਖਦੇ ਹੋਏ ਲੋਕਾਂ ਵਿੱਚ

ਕੁਸ਼ਤੀ ਦੇ ਖਿਡਾਰੀ ਹੈ ਜੇਕਰ ਦੋਸਤੋ ਤੁਸੀਂ ਵੀ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਖ਼ੁਸ਼ ਹੋ ਤਾਂ ਕੁਮੈਂਟ ਸੈਕਸ਼ਨ ਵਿਚ ਯਸ਼ ਜ਼ਰੂਰ ਲਿਖਣਾ ਜੀ ਉੱਥੇ ਲੋਕਾਂ ਨੂੰ ਇਸ ਨਵੀਂ ਸਰਕਾਰ ਦੇ ਸੱਤਾ ਚ ਉਨ੍ਹਾਂ ਬਹੁਤ ਸਾਰੀਆਂ ਸਹੂਲਤਾਂ ਮਿਲਣ ਦੀ ਵੀ ਆਸ ਦਿਖਾਈ ਦੇ ਰਹੀ ਹੈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਾਹੌਲ ਨੂੰ ਪੂਰੀ ਤਰ੍ਹਾਂ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ ਹੁਣ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਚੱਲਦੀ ਇਹ ਕੰਮ ਕਰਨਾ ਹੋਵੇਗਾ ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਵੱਡਾ ਐਲਾਨ ਕੀਤਾ ਗਿਆ ਉਨ੍ਹਾਂ ਵੱਲੋਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ

ਦੇਸ਼ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਵਾਸਤੇ ਜਲਦ ਹੀ ਦੱਸ ਹਜਾਰ ਪੰਜ ਸੌ ਨਵੇਂ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇਗੀ ਜਿੱਥੇ ਸਕੂਲਾਂ ਵਿੱਚ ਸਿੱਖਿਆ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਉਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਹੋ ਜਾਣਗੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਬੱਚਿਆਂ ਨੂੰ ਸਿੱਖਿਆ ਤੇ ਖੇਡਾਂ ਵਿਚ ਉਤਸ਼ਾਹਤ ਕਰਨ ਵਾਸਤੇ ਕਈ ਉਪਰਾਲੇ ਜਲਦੀ ਲਾਗੂ ਕਰ ਦਿੱਤੇ ਜਾਣਗੇ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.